Friday, May 17, 2024

industrial

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ

 ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ "ਸਰਕਾਰ-ਵਪਾਰ ਮਿਲਣੀ" ਦੀ ਪਹਿਲਕਦਮੀ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਸਰਕਾਰ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ ਅਤੇ ਪੰਜਾਬ ਨੂੰ ਤਰਜੀਹੀ ਸਥਾਨ ਵਜੋਂ ਉਤਸ਼ਾਹਿਤ ਕਰਦੀ ਹੈ।

Haryana Gurugram ਦੇ Mau Lokri ਵਿਚ ਨਵਾਂ ਉਦਯੋਗਿਕ ਸਿਖਲਾਈ ਸੰਸਥਾਨ ਖੋਲਣ ਦਾ ਪ੍ਰਸਤਾਵ

 ਇਸ ਉਦਯੋਗਿਕ ਸਿਖਲਾਈ ਸੰਸਥਾਨ ਖੋਲਣ ਦੇ ਲਈ ਜਲਦੀ ਹੀ ਕਾਰਵਾਈ ਕਰਵਾਈ ਜਾਵੇਗੀ।

ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ

ਸਰਹੱਦੀ ਕਸਬੇ ਵਿੱਚ ਉਡਾਣਾਂ ਸ਼ੁਰੂ ਕਰਨ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਯਤਨ ਕਰਨ ਦਾ ਐਲਾਨ ਸੰਨੀ ਦਿਓਲ ਦੇ ਸੰਸਦ 'ਚ ਨਾ ਜਾਣ ਅਤੇ ਇਲਾਕੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਨਿਖੇਧੀ ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ ਕਰਵਾਈ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦਾ ਲਿਆ ਅਹਿਦ

ਉਦਯੋਗਪਤੀ ਜਮੀਲ ਵਕੀਲ ਬ੍ਰਾਦਰਜ਼ ਦਾ ਦਿਹਾਂਤ, ਰਸਮ ਏ ਕੁਲ 24 ਜਨਵਰੀ ਨੂੰ

 ਨੈਸ਼ਨਲ ਹਿਊਮਨ ਰਾਈਟਸ (ਸੋਸ਼ਲ ਜਸਟਿਸ ਕੌਸਲ) ਜ਼ਿਲਾ ਸੰਗਰੂਰ ਦੇ ਉਪ ਚੇਅਰਮੈਨ ਤੇ ਨਿਊ ਫਰੈਡਜ ਕਲੱਬ ਦੇ ਪ੍ਰਧਾਨ ਉੱਘੇ ਉਦਯੋਗਪਤੀ ਸ਼੍ਰੀ ਮੁਹੰਮਦ ਜਮੀਲ ਵਕੀਲ ਬ੍ਰਾਦਰਜ਼ ਵਾਸੀ ਮੁਹੱਲਾ ਨਿਸ਼ਾਤ ਕਾਲੋਨੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ,

ਮੁੱਖ ਮੰਤਰੀ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਜ਼ਮੀਨੀ ਪੱਧਰ 'ਤੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਰਾਹੋਂ ਰੋਡ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ ਹੋਇਆ, ਮੁੱਖ ਮੰਤਰੀ ਵੱਲੋਂ ਪ੍ਰਾਜੈਕਟ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦਾ ਐਲਾਨ ਜਾਖੜ ਨੂੰ ਸੂਬੇ ਦੀਆਂ ਝਾਕੀਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਝੂਠ ਨੂੰ ਸਾਬਤ ਕਰਨ ਦੀ ਦਿੱਤੀ ਚੁਣੌਤੀ

ਸਮਾਲ ਸਕੇਲ ਇੰਡਸਟ੍ਰੀਅਲ ਐਸੋਸੀਏਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ : ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਦੀਆਂ ਹਦਾਇਤਾਂ ਫੋਕਲ ਪੁਆਇੰਟ ਸਥਿਤ ਸਨਅਤਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੋਵੇਗਾ ਸਥਾਈ ਹੱਲ

ਮੁੱਖ ਮੰਤਰੀ ਵੱਲੋਂ ਸਨਅਤੀ ਗਤੀਵਿਧੀਆਂ ਲਈ ਹੋਰ ਇਲਾਕੇ ਖੋਲ੍ਹਣ ਦੀ ਇਜਾਜ਼ਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਾਸਟਰ ਪਲਾਨ ਦੇ ਖੇਤੀ ਜ਼ੋਨ ਵਿਚ ਉਦਯੋਗਿਕ ਗਤੀਵਿਧੀਆਂ ਦੀ ਇਜਾਜ਼ਤ ਦੇਣ ਦੀ ਨੀਤੀ ਦੇ ਤਹਿਤ ਸੀ.ਐਲ.ਯੂ., ਲਾਲ ਲਕੀਰ ਜਾਂ ਘੱਟੋ-ਘੱਟ 6 ਕਰਮ (30-33 ਫੁੱਟ) ਪਹੁੰਚ ਮਾਰਗ ਦੀ ਨੇੜਲੀ ਆਬਾਦੀ (ਘੱਟੋ-ਘੱਟ 50 ਪੱਕੇ ਮਕਾਨ) ਲਈ ਕ੍ਰਮਵਾਰ 100 ਮੀਟਰ ਅਤੇ 250 ਮੀਟਰ ਦੂਰੀ ਉਤੇ ਗਰੀਨ ਅਤੇ ਆਰੇਂਜ ਇੰਡਸਟਰੀ ਲਈ ਲਾਗੂ ਹੋਣ ਯੋਗ ਹੋਵੇਗਾ। ਮੁੱਖ ਮੰਤਰੀ ਨੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਨੂੰ ਰੈੱਡ ਕੈਟਾਗਰੀ ਵਾਲੇ ਉਦਯੋਗ ਦੀ ਨਜ਼ਰਸਾਨੀ ਕਰਨ ਲਈ ਆਖਿਆ ਅਤੇ ਸਾਰੇ ਮਾਸਟਰ ਪਲਾਨ ਵਿਚ ਅਜਿਹੇ ਉਦਯੋਗ ਲਈ ਵੱਖ ਜ਼ੋਨਾਂ ਦੀ ਵਿਵਸਥਾ ਕਰਨ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਵੱਲੋਂ ਮੈਡੀਕਲ ਮੰਤਵ ਵਾਸਤੇ ਆਕਸੀਜਨ ਦੀ ਵਰਤੋਂ ਕਰਨ ਲਈ ਲੋਹੇ ਤੇ ਸਟੀਲ ਦੇ ਪਲਾਂਟਾ ਦੀਆਂ ਉਦਯੋਗਿਕ ਕਾਰਵਾਈਆਂ ਬੰਦ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਵਿਚ ਲੋਹੇ ਤੇ ਸਟੀਲ ਉਦਯੋਗਾਂ ਦੀਆਂ ਕਾਰਵਾਈਆਂ ਬੰਦ ਕਰਨ ਦੇ ਹੁਕਮ ਦਿੱਤੇ ਤਾਂ ਜੋ ਮੈਡੀਕਲ ਇਸਤੇਮਾਲ ਲਈ ਆਕਸੀਜਨ ਨੂੰ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਇਸ ਦੇ ਨਾਲ ਹੀ ਸੂਬੇ ਵਿਚ, ਜਿੱਥੇ ਕਿ ਅੱਜ ਸਵੇਰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਕਰਕੇ 6 ਮਰੀਜ਼ਾਂ ਦੀ ਮੌਤ ਹੋ ਗਈ, ਆਕਸੀਜਨ ਦੀ ਕਮੀ ਕਾਰਨ ਪੈਦਾ ਹੋਏ ਸੰਕਟ ਦੇ ਮੱਦੇਨਜ਼ਰ ਤੁਰੰਤ ਹੀ ਸੂਬਾ ਤੇ ਜ਼ਿਲ੍ਹਾ ਪੱਧਰ 'ਤੇ ਆਕਸੀਜਨ ਕੰਟਰੋਲ ਰੂਮ ਸਥਾਪਿਤ ਕਰਨ ਦੇ ਵੀ ਹੁਕਮ ਦਿੱਤੇ।

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਜਨ ਸਮਾਚਾਰ ਦੇ ਸੰਸਥਾਪਕ ਸੰਪਾਦਕ  ਅਤੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਰੇ (79)  ਦੇ ਦੇਹਾਂਤ ’ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕੋਰੇ ਨੇ ਅੱਜ ਸਵੇਰੇ ਮਾਓ ਹਸਪਤਾਲ ਮੁਹਾਲੀ ਵਿਖੇ ਆਪਣੇ ਆਖਰੀ ਸਾਹ ਲਏ।
 
ਆਪਣੇ ਸ਼ੋਕ ਸੰਦੇਸ਼ ਵਿੱਚ ਸ਼੍ਰੀ ਚੰਨੀ ਨੇ ਕਿਹਾ ਕਿ ਸ਼੍ਰੀ ਕੋਰੇ ਇੱਕ ਬਹੁਪੱਖੀ ਸ਼ਖਸੀਅਤ ਸਨ। 

ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ