ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਭਗਵੰਤ ਸਿੰਘ ਮਾਨ
ਉਦਯੋਗਿਕ ਵਿਕਾਸ ਵਿੱਚ ਤੇਜ਼ੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਜਤਾਈ