Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

industrialist

“ਆਪ ਸਰਕਾਰ” ਵੱਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ : ਬੰਦੇਸ਼ਾ

ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਤੇ ਵਾਈਸ ਚੇਅਰਮੈਨ, ਪੰਜਾਬ ਲਘੂ ਉਦਯੋਗ ਕਾਰਪੋਰੇਸ਼ਨ (ਪੀ ਇਸ ਆਈ ਈ ਸੀ)ਜਸਕਰਨ ਸਿੰਘ ਬੰਦੇਸ਼ਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਰਕਾਰ ਵੱਲੋਂ ਪੀਐਸਆਈਸੀ ਦੇ ਪਲਾਟ ਹੋਲਡਰਾਂ ਲਈ ਲੀਜ਼ ਹੋਲਡ ਤੋਂ ਫ੍ਰੀ ਹੋਲਡ ਕਰਨ ਸੰਬੰਧੀ ਨਵੀਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ।

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ

ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ 1,500 ਕਰੋੜ ਨਿਵੇਸ਼ ਦਾ ਐਲਾਨ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਸਾਡੀ ਸਰਕਾਰ ਨੇ ਉਦਯੋਗ ਲਈ ਪਾਰਦਰਸ਼ੀ ਨੀਤੀਆਂ ਬਣਾਈਆਂ-ਭਗਵੰਤ ਸਿੰਘ ਮਾਨ

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਖੁਦ ਵੀ 50 ਲੱਖ ਰੁਪਏ ਦਿੱਤੇ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸੀਆਈਆਈ ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ, ਨੀਤੀ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ

ਅਰੋੜਾ ਨੇ ਉਦਯੋਗਪਤੀਆਂ ਨੂੰ ਉਦਯੋਗਿਕ ਨੀਤੀ ਵਿੱਚ ਉਨ੍ਹਾਂ ਦੇ ਕੀਮਤੀ ਸੁਝਾਵਾਂ ਨੂੰ ਸ਼ਾਮਲ ਕਰਨ ਦਾ ਦਿੱਤਾ ਭਰੋਸਾ

ਸੂਬੇ ਦੇ ਸਨਅਤਕਾਰਾਂ ਵਲੋਂ ਮੱਧ ਪ੍ਰਦੇਸ਼ ਵਿਚ ਹਜ਼ਾਰਾਂ ਕਰੋੜ ਰੁਪਏ ਦੇ ਨਿਵੇਸ਼ ਦਾ ਫੈਸਲਾ ਪੰਜਾਬ ਲਈ ਖਤਰੇ ਦੀ ਘੰਟੀ : ਬਲਬੀਰ ਸਿੱਧੂ

ਕਿਹਾ, ਪੰਜਾਬ ਨੂੰ ਨਿਵੇਸ਼ ਪੱਖੋਂ ਮੁਲਕ ਦਾ ਇਕ ਨੰਬਰ ਸੂਬਾ ਬਣਾਉਣ ਦੇ ਦਾਅਵਿਆਂ ਦੀ ਖੁੱਲੀ ਪੋਲ੍ਹ

ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ 'ਤੇ ਭਰੋਸਾ ਪ੍ਰਗਟਾਇਆ

ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ,

ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ

ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਉਣ ਲਈ ਚੁੱਕਿਆ ਕਦਮ