Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

institution

ਉੱਚ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ : ਮਹੀਪਾਲ ਢਾਂਡਾ

ਰਾਸ਼ਟਰੀ ਸਿੱਖਿਆ ਨੀਤੀ ਦੇ ਸਮੁੱਚੇ ਅਮਲ ਨੂੰ ਗਤੀ ਦੇਣ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ 'ਤੇ ਜ਼ੋਰ ਦਿੱਤਾ ਗਿਆ। 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੀ ਤਕਨੀਕੀ ਸਿੱਖਿਆ ਲੀਡਰਸ਼ਿਪ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸੰਸਥਾਗਤ ਲੀਡਰਸ਼ਿਪ ਪ੍ਰੋਗਰਾਮ ‘ਚ ਲਿਆ ਹਿੱਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਪੰਜਾਬ ਸਿੱਖਿਆ ਕ੍ਰਾਂਤੀ' ਨੇ ਤਕਨੀਕੀ ਸਿੱਖਿਆ ਵਿੱਚ ਲੀਡਰਸ਼ਿਪ ਅਤੇ ਸ਼ਾਸਨ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ,

ਪੰਜਾਬੀ ਯੂਨੀਵਰਸਿਟੀ ਅਤੇ 'ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ' ਦਰਮਿਆਨ ਹੋਇਆ ਅਹਿਮ ਇਕਰਾਰਨਾਮਾ

 ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ਼ ਸਹਿਯੋਗ ਦੇ ਘੇਰੇ ਨੂੰ ਲਗਾਤਾਰ ਵਿਸ਼ਾਲ ਕਰ ਰਹੀ ਹੈ ਪੰਜਾਬੀ ਯੂਨੀਵਰਸਿਟੀ: ਡਾ. ਜਗਦੀਪ ਸਿੰਘ

ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਦੇਸ਼ ਦੇ ਨਾਮਵਰ ਵਿਦਿਅਕ ਸੰਸਥਾਵਾਂ ਵਿਚੋਂ ਇਕ: ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ, ਪੀਤਮਪੁਰਾ ਵਿਖੇ ਅਕਾਦਮਿਕ ਸੈਸ਼ਨ 2026–27 ਦੇ ਓਰੀਐਂਟੇਸ਼ਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 

ਸਰਕਾਰੀ ਸਿਹਤ ਸੰਸਥਾਵਾਂ 'ਚ ਚੱਲੀ ਸਫ਼ਾਈ ਮੁਹਿੰਮ ਤੰਦਰੁਸਤ ਜੀਵਨ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜਰੂਰੀ : ਡਾ. ਸੰਗੀਤਾ ਜੈਨ

 "ਸਾਫ਼- ਸੁਥਰੇ ਜੀਵਨ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜ਼ਰੂਰੀ ਹੈ ਅਤੇ ਆਲੇ-ਦੁਆਲੇ ਸਫ਼ਾਈ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।" ਇਹ ਗੱਲ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਇਥੇ ਜਾਰੀ ਪ੍ਰੈੱਸ ਨੋਟ ਵਿਚ ਆਖੀ l

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਤੰਬਾਕੂ- ਰਹਿਤ ਦਿਵਸ ਕਈ ਬੀਮਾਰੀਆਂ ਦਾ ਕਾਰਨ ਹੈ ਤੰਬਾਕੂ ਦੀ ਵਰਤੋਂ : ਸਿਵਲ ਸਰਜਨ

ਵਿਸ਼ਵ ਤੰਬਾਕੂ ਰਹਿਤ ਦਿਵਸ ਦੇ ਸਬੰਧ ’ਚ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ।

ਮੁੱਖ ਖੇਤੀਬਾੜੀ ਅਫਸਰ ਵੱਲੋਂ ਵੱਖ-ਵੱਖ ਅਦਾਰਿਆਂ ਨਾਲ ਖਾਦਾਂ ਸਬੰਧੀ ਅਹਿਮ ਮੀਟਿੰਗ

ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋ ਜਾਰੀ ਨਿਰਦੇਸ਼ਾ ਤਹਿਤ ਡਾ. ਲੇਖ ਰਾਜ, ਮੁੱਖ ਖੇਤੀਬਾੜੀ ਅਫਸਰ ਵੱਲੋਂ ਜਿਲ੍ਹੇ ਅੰਦਰ ਖਾਦਾਂ ਦੀ ਸੰਤੁਲਿਤ ਵਰਤੋ ਕਰਨ ਦੇ ਮੰਤਵ ਲਈ ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ, ਕਰਿਭਕੋ ਅਤੇ ਜਿਲ੍ਹੇ ਦੇ ਖਾਦ ਹੋਲਸੇਲਰ ਖਾਦ ਡੀਲਰ ਦੇ ਨੁਮਾਇੰਦੀਆਂ ਨਾਲ ਮੀਟਿੰਗ ਕੀਤੀ ਗਈ।

ਸਾਵਧਾਨੀ ਵਰਤ ਕੇ ਲੂ ਤੋਂ ਬਚੋ ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ : ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਦੇ ਲੋਕਾਂ ਨੂੰ ਗਰਮੀ ਦੇ ਕਹਿਰ ਤੋਂ ਬਚਾਉਣ ਲਈ ਦਿੱਤੀਆਂ ਗਈਆਂ ਵਿਸ਼ੇਸ਼ ਹਦਾਇਤਾਂ ਦੀ ਪਾਲਣਾ ਕਰਦਿਆਂ, ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਅੱਜ ਇਲਾਕਾ ਨਿਵਾਸੀਆਂ ਲਈ ਇੱਕ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

12ਵੀਂ ਪਾਸ ਵਿਦਿਆਰਥੀਆਂ ਲਈ ਵੱਡਾ ਮੌਕਾ: ਐਸ.ਜੀ.ਪੀ.ਸੀ. ਦੀਆਂ ਸੰਸਥਾਵਾਂ ’ਚ BA ਦੇ ਨਾਲ UPSC ਤੇ NDA ਦੀ ਮਿਲੇਗੀ ਮੁਫ਼ਤ ਟ੍ਰੇਨਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਵਿਸ਼ੇਸ਼ ਯਤਨਾਂ ਸਦਕਾ ਕਮੇਟੀ ਦੇ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖ਼ਲਿਆਂ ਵਿੱਚ ਲਗਾਤਾਰ ਵੱਡਾ ਵਾਧਾ ਹੋ ਰਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਪਿਛਲੇ 3-4 ਸਾਲਾਂ ਦੌਰਾਨ ਆਇਆ ਵੱਡਾ ਸੁਧਾਰ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿਖੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਕਾਲਜਾਂ ਦੇ ਸਟਾਫ਼ ਸਕੱਤਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਪਿਛਲੇ 3-4 ਸਾਲਾਂ ਦੌਰਾਨ ਵਿਦਿਅਕ ਸੰਸਥਾਵਾਂ ਵਿੱਚ ਆਏ ਸੁਧਾਰਾਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ।

ਸਰਕਾਰੀ ਸਿਹਤ ਸੰਸਥਾਵਾਂ "ਚ ਅੱਗ ਸੁਰੱਖਿਆ ਸਬੰਧੀ ਸਹੁੰ ਚੁੱਕੀ

ਫ਼ਾਇਰ ਸੇਫ਼ਟੀ ਹਫ਼ਤੇ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਸਮੇਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ, ਨਰਸਿੰਗ ਸਟਾਫ, ਵਿਦਿਆਰਥੀਆਂ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਅੱਗ ਸੁਰੱਖਿਆ ਸੰਬੰਧੀ ਸਹੁੰ ਚੁੱਕੀ ਗਈ।

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਆਸ਼ਾ ਦਿਵਸ

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਆਸ਼ਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਆਸ਼ਾ ਵਰਕਰਾਂ ਦਾ ਸਨਮਾਨ ਕੀਤਾ ਗਿਆ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਆਸ਼ਾ ਫ਼ੈਸੀਲੀਟੇਟਰਾਂ ਦੁਆਰਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿਚ ਪਾਏ ਗਏ ਵੱਡਮੁੱਲੇ ਯੋਗਦਾਨ ਸਦਕਾ ਉਨ੍ਹਾਂ ਦਾ ਸਨਮਾਨ ਕਰਨ ਲਈ ਇਹ ਦਿਨ ਮਨਾਇਆ ਗਿਆ।

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਆਸ਼ਾ ਦਿਵਸ ਆਸ਼ਾ ਵਰਕਰ ਸਿਹਤ ਸੰਭਾਲ ਢਾਂਚੇ ਦੀ ਮਜ਼ਬੂਤ ਕੜੀ : ਸਿਵਲ ਸਰਜਨ

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਆਸ਼ਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਆਸ਼ਾ ਵਰਕਰਾਂ ਦਾ ਸਨਮਾਨ ਕੀਤਾ ਗਿਆ।

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ।

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ 18 ਤੋਂ 21 ਮਾਰਚ, 2026 ਤੱਕ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹੁ-ਮੰਜਿਲਾ ਅਪਾਰਟਮੈਂਅ ਦੀ ਈ-ਨੀਲਾਮੀ ਕੀਤੀ ਜਾਵੇਗੀ। 

ਸਰਕਾਰੀ ਸਿਹਤ ਸੰਸਥਾਵਾਂ ਵਿਚ ਗਰਭਵਤੀ ਔਰਤਾਂ ਲਈ ਲੋੜੀਂਦੀਆਂ ਸਹੂਲਤਾਂ ਉਪਲਭਧ : ਸਿਵਲ ਸਰਜਨ

ਪੀ.ਐਮ.ਐਸ.ਐਮ.ਏ. ਦਿਵਸ ਮੌਕੇ ਗਰਭਵਤੀ  ਔਰਤਾਂ  ਦੀ ਕੀਤੀ ਵਿਸ਼ੇਸ਼ ਜਾਂਚ

ਭਾਰਤ ਵਿੱਚ ਵੋਟਾਂ ਦੀ ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ ।

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

ਸਰਕਾਰੀ ਸਕੂਲ ਸੋਮਵਾਰ ਨੂੰ ਖੁੱਲ੍ਹਣਗੇ ਪਰ ਕਲਾਸਾਂ ਮੰਗਲਵਾਰ ਤੋਂ ਸ਼ੁਰੂ ਹੋਣਗੀਆਂ

 

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ

ਮਿਸਲ ਸਤਲੁੱਜ ਤੇ ਲੋਕ ਹਿੱਤ ਮਿਸ਼ਨ ਸੰਸਥਾਵਾਂ ਹੜ੍ਹ ਪੀੜ੍ਹਤਾਂ ਲਈ ਆਈਆਂ ਅੱਗੇ

ਪੰਜਾਬ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਸਮਾਜਸੇਵੀ ਸੰਸਥਾਵਾਂ ਵੱਲੋਂ ਪੀੜ੍ਹਤਾਂ ਦੀ ਸਹਾਇਤਾ ਲਈ ਵੱਡੇ ਪੱਧਰ ਤੇ ਤਿਆਰੀਆਂ ਦਾ ਐਲਾਨ ਕੀਤਾ।

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਹਾਈਪਰਟੈਂਸ਼ਨ ਦਿਵਸ 

"ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪੋ, ਇਸ ਨੂੰ ਕੰਟਰੋਲ ਕਰੋ, ਲੰਮੇ ਸਮੇਂ ਤੱਕ ਜੀਉ"
 

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਜੱਚਾ ਅਤੇ ਬੱਚਾ ਨੂੰ ਦਿੱਤੀਆਂ ਜਾ ਰਹੀਆਂ ਹਨ ਮਿਆਰੀ ਸਿਹਤ ਸਹੂਲਤਾਂ : ਡਾ. ਸੰਗੀਤਾ ਜੈਨ 

ਸਿਹਤ ਮੰਤਰੀ ਵੱਲੋਂ ਤੜਕਸਾਰ ਡੇਂਗੂ 'ਤੇ ਵਾਰ, ਵਿੱਦਿਆ ਅਦਾਰਿਆਂ 'ਚ ਡੇਂਗੂ ਲਾਰਵਾ ਲੱਭਣ ਲਈ ਰਾਜ ਪੱਧਰੀ ਮੁਹਿੰਮ ਦੀ ਖ਼ੁਦ ਕੀਤੀ ਅਗਵਾਈ

ਵਿਦਿਆਰਥੀਆਂ ਰਾਹੀਂ ਡੇਂਗੂ ਖ਼ਿਲਾਫ਼ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ : ਡਾ. ਬਲਬੀਰ ਸਿੰਘ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।