Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

insurance

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ

ਮੁਫ਼ਤ ਸਕੀਮਾਂ ਬੰਦ ਕਰਨ ਦਾ ਕਾਂਗਰਸ ਦਾ ਐਲਾਨ ਇਹ ਸਾਫ਼ ਕਰਦਾ ਹੈ ਕਿ ਇਸ ਵਾਰ ਉਸ ਨੂੰ ਹੋਰ ਵੀ ਮਾੜੀ ਹਾਰ ਦਾ ਸਾਹਮਣਾ ਕਰਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਪਾਲ ਸਿੰਘ ਚੀਮਾ ਵੱਲੋਂ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ

ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ, ਪੰਜਾਬ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਦਾ ਉਨ੍ਹਾਂ ਨੂੰ ਇੱਕ ਇਤਿਹਾਸਕ ਜੀਵਨ ਬੀਮਾ ਯੋਜਨਾ ਮੁਹੱਈਆ ਕਰਵਾਉਣ ਵਿੱਚ ਨਿਭਾਈ ਅਹਿਮ ਭੂਮਿਕਾ ਲਈ ਰਸਮੀ ਤੌਰ 'ਤੇ ਡੂੰਘਾ ਧੰਨਵਾਦ ਪ੍ਰਗਟਾਇਆ।

ਜ਼ਿਲ੍ਹੇ ’ਚ ਕੋਈ ਵੀ ਲਾਭਪਾਤਰੀ ਸਿਹਤ ਬੀਮਾ ਕਾਰਡ ਤੋਂ ਵਾਂਝਾ ਨਾ ਰਹੇ : ਸਿਵਲ ਸਰਜਨ

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਂਚ, ਇਲਾਜ ਅਤੇ ਦਵਾਈ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਤਮਾਮ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ।

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ।

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਕੈਂਪ ਲਗਵਾਇਆ ਗਿਆ

ਹਲਕਾ ਗਿੱਲ ਦੇ ਪਿੰਡ ਤਲਵੰਡੀ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ।

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਸੂਰੀ ਹਸਪਤਾਲ ਬਲਾਚੌਰ ਦੇ ਮੈਨੇਜਿੰਗ ਡਾਇਰੈਕਟਰ ਡਾ ਭੁਪਿੰਦਰਜੀਤ ਸਿੰਘ ਸੂਰੀ ਨੇ ਦੱਸਿਆ ਹੈ ਕਿ ਸੂਰੀ ਹਸਪਤਾਲ ਦੇ ਵਿੱਚ ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸਕੀਮਾਂ ਉਪਲਬਧ ਹਨ ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਦੇ ਬਹੁਤ ਸਾਰੇ ਲੋਕ ਇਹਨਾਂ ਸਕੀਮਾਂ ਦਾ ਲਾਭ ਲੈ ਰਹੇ ਹਨ।

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਵਾਰਡ ਨੰਬਰ 34 ਵਿਖੇ ਸਿਹਤ ਬੀਮਾ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ।

ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਡਾ. ਅਜੇ ਗੁਪਤਾ

ਵਿਧਾਇਕ ਡਾ. ਗੁਪਤਾ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸੈਂਕੜੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਸਲਿੱਪਾਂ ਜਾਰੀ ਕੀਤੀਆਂ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ

ਪੰਜਾਬ ਦੀ ਆਪ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੱਡਾ ਇਤਿਹਾਸਿਕ ਫੈਸਲਾ : ਈ.ਟੀ.ਓ.

ਕਿਹਾ ਕਿ ਹਰ ਵਰਗ ਲਈ ਲਾਹੇਵੰਦ ਹੋਵੇਗੀ ਇਹ ਯੋਜਨਾ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਹਲਕਾ ਰਾਜਾਸਾਂਸੀ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ: ਸੋਨੀਆ ਮਾਨ

'ਆਪ' ਸਰਕਾਰ ਵੱਲੋਂ ਪੰਜਾਬ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੱਡਾ ਉਪਰਾਲਾ : ਸੋਨੀਆ ਮਾਨ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਸਿਹਤ ਬੀਮਾ ਯੋਜਨਾ ਦਾ ਕਰਨਗੇ ਆਗ਼ਾਜ਼

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,000 ਤੋਂ ਵੱਧ ਕੁੱਕ-ਕਮ-ਹੈਲਪਰਾਂ ਨੂੰ ਸੁਰੱਖਿਆ ਕਵਰ ਦੇਣ ਲਈ ਸਮਝੌਤਾ ਸਹੀਬੱਧ ਕੀਤਾ: ਸਿੱਖਿਆ ਮੰਤਰੀ

NHM ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਐਮ.ਡੀ.-ਐਨ.ਐਚਐਮ. ਪੰਜਾਬ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਨੇ ਸਮਝੌਤੇ ‘ਤੇ ਕੀਤੇ ਹਸਤਾਖਰ

ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ 19 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ

ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਪ੍ਰਤੀਸ਼ਤ ਤੱਕ ਸਬਸਿਡੀ ਉਪਲਬੱਧ : ਡਿਪਟੀ ਡਾਇਰੈਕਟਰ

ਪਸ਼ੂ ਧਾਰਕ ਮੱਝਾਂ ਤੇ ਗਾਵਾਂ ਦਾ ਬੀਮਾ ਜ਼ਰੂਰ ਕਰਵਾਉਣ