ਫੈਡਰੇਸ਼ਨ ਨੇ ਬਿਰਾਦਰੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹੋਂਦ ਅਤੇ ਹੱਕਾਂ ਦੀ ਲੜਾਈ ਲਈ ਇੱਕਜੁੱਟ ਹੋਣ, ਤਾਂ ਜੋ ਸਰਕਾਰਾਂ ਤੱਕ ਉਨ੍ਹਾਂ ਦੀ ਆਵਾਜ਼ ਜ਼ੋਰਦਾਰ ਤਰੀਕੇ ਨਾਲ ਪਹੁੰਚਾਈ ਜਾ ਸਕੇ। ਇਸ ਮੌਕੇ ਇਲਾਕੇ ਦੇ ਕਈ ਪਤਵੰਤੇ ਸੱਜਣ ਅਤੇ ਬਿਰਾਦਰੀ ਦੇ ਆਗੂ ਵੀ ਹਾਜ਼ਰ ਸਨ।
ਖੇਤਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਦਾ ਸਮਾਂ ਪਹਿਲਾਂ ਦੇ 8 ਘੰਟਿਆਂ ਤੋਂ ਘਟ ਕੇ ਹੁਣ ਸਿਰਫ਼ 5 ਤੋਂ 6 ਘੰਟੇ ਰਹਿ ਜਾਣ ਕਾਰਨ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪੰਜਾਬ ਦੀਆਂ 102 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਬਾਅਦ, ਪ੍ਰਧਾਨ ਬਣਾਉਣ ਦੀ ਪ੍ਰਕਿਰਿਆ ਸਬੰਧੀ 17 ਜੂਨ 2026 ਨੂੰ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਵੱਧ ਤੋਂ ਵੱਧ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਵਿਖੇ ਚੱਲ ਰਹੀ ਮਹਿਲਾ ਸਤਿਕਾਰ ਸਖੀਆਂ ਦੀ ਟ੍ਰੇਨਿੰਗ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੀ ਅਪੀਲ ਕੀਤੀ।
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਸਮੀਖਿਆ