ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਭਗੌੜੇ ਵਿਅਕਤੀ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ ਦਿੱਤੇ ਗਏ ਹਨ।
ਪੜਤਾਲ ਲਈ ਦਸਤਾਵੇਜ਼ ਕਬਜ਼ੇ ਵਿੱਚ ਲਏ
ਏ ਡੀ ਜੀ ਪੀ ਵੀ ਨੀਰਜਾ ਦੀ ਅਗਵਾਈ ਵਿੱਚ ਬਣੀ ਐਸ ਆਈ ਟੀ ਵਿੱਚ ਆਈ ਜੀ ਧਨਪ੍ਰੀਤ ਕੌਰ ਅਤੇ ਮੁਹਾਲੀ ਦੇ ਐਸ ਐਸ ਪੀ ਦੀਪਕ ਪਾਰੀਕ ਸ਼ਾਮਿਲ