ਭਗਵੰਤ ਮਾਨ ਸਰਕਾਰ ਦਾ ਮੋਹਾਲੀ ਨੂੰ ਟੀਅਰ-1 ਆਈਟੀ ਹੱਬ ਵਜੋਂ ਵਿਕਸਤ ਕਰਨ ਦਾ ਟੀਚਾ: ਸੀਮਾ ਬਾਂਸਲ
ਲੱਕੜ ਅਧਾਰਤ ਖੇਤੀਬਾੜੀ ਜੰਗਲਾਤ ਨੂੰ ਵਾਤਾਵਰਣ ਪੱਖੋਂ ਟਿਕਾਊ ਦੱਸਿਆ
ਔਜ਼ਾਰ ਨਿਰਮਾਣ ਖੇਤਰ ਵਿਚ ਪੰਜਾਬ ਦਾ ਉਤਪਾਦਕਤਾ, ਮਿਆਰ ਵਧਾਉਣ ਤੇ ਲਾਗਤ ਘਟਾਉਣ ‘ਤੇ ਜ਼ੋਰ
ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ
ਪੰਜਾਬ ਦਾ ਸਾਈਕਲ ਉਦਯੋਗ ਪੁਰਜਿਆਂ ਤੋਂ ਪਲੇਟਫਾਰਮਾਂ ਤੱਕ ਵਿਸ਼ਵ ਪੱਧਰੀ ਪੁਲਾਂਘ ਲਈ ਤਿਆਰ-ਬਰ-ਤਿਆਰ
ਆਮ ਆਦਮੀ ਕਲੀਨਿਕ ਪੇਂਡੂ-ਸ਼ਹਿਰੀ ਸਿਹਤ ਸੰਭਾਲ ਵਿਚਲੇ ਖੱਪੇ ਨੂੰ ਪੂਰਨ ਵਿਚ ਮਦਦ ਕਰ ਰਹੇ ਹਨ: ਡਾ. ਬਲਬੀਰ ਸਿੰਘ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
ਕੈਬਨਿਟ ਮੰਤਰੀ ਵੱਲੋਂ ਕਾਲਕਟ ਭਵਨ ਵਿੱਚ ਦੱਖਣੀ ਕੋਰੀਆ ਦੇ ਪੈਂਗਯੋ ਟੈਕਨੋ ਵੈਲੀ ਦੀ ਤਰਜ਼ ‘ਤੇ ਨਵੇਂ ਸਟਾਰਟ-ਅਪ ਹੱਬ ਦਾ ਐਲਾਨ
ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਲਗਾਤਾਰ ਪਹੁੰਚ ਅਤੇ ਨਿਵੇਸ਼ਕ-ਪੱਖੀ ਸੁਧਾਰਾਂ ਨਾਲ ਪੰਜਾਬ ਪ੍ਰਤੀ ਵਿਸ਼ਵ ਪੱਧਰ 'ਤੇ ਵਧਿਆ ਭਰੋਸਾ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ
ਨਿਵੇਸ਼ ਸਮਾਗਮ ਵਿੱਚ ਯੂ.ਕੇ., ਜਾਪਾਨ ਅਤੇ ਦੱਖਣੀ ਕੋਰੀਆ ਦੇਸ਼ਾਂ ‘ਤੇ ਕੇਂਦ੍ਰਿਤ 89 ਵਿਸ਼ੇਸ਼ ਸੈਸ਼ਨ ਵੀ ਹੋਣਗੇ ਸ਼ਾਮਲ: ਸੰਜੀਵ ਅਰੋੜਾ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ 13-15 ਮਾਰਚ ਤੱਕ ਕਰਵਾਇਆ ਜਾਵੇਗਾ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇੱਕ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰੇਗਾ।
ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੁਲਾਕਾਤ, ਉਨ੍ਹਾਂ ਨੂੰ ਦਰਪੇਸ਼ ਮੁੱਦਿਆਂ ਦੀ ਕੀਤੀ ਸਮੀਖਿਆ
ਇਸ ਉੱਦਮ ਨਾਲ ਪੰਜਾਬ ਨੂੰ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਮਿਲੇਗਾ ਰੁਜ਼ਗਾਰ
ਸੂਬੇ ਵਿੱਚ ਨਿਵੇਸ਼ਕਾਂ ਨੂੰ ਖਿੱਚਣ ਲਈ ਮਕਾਨ ਉਸਾਰੀ ਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਮਿਲ ਕੇ ਕੰਮ ਕਰਨਗੇ