Monday, November 03, 2025

invited

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਇੱਕ ਅਹਿਮ ਕੂਟਨੀਤਕ ਇਕੱਤਰਤਾ ਤਹਿਤ ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ। 

ਮਹੰਤ ਬਾਬਾ ਧੰਨਰਾਜ ਗਿਰ ਜੀ ਨੇ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਵਿਖੇ 24 ਅਤੇ 25 ਅਗਸਤ ਨੂੰ ਕਰਵਾਏ ਜਾ ਰਹੇ ਸਾਲਾਨਾ ਮੇਲਾ ਦਾ ਇਲਾਕੇ ਦੇ ਲੋਕਾਂ ਨੂੰ ਦਿੱਤਾ ਸੱਦਾ

 ਕੌਂਸਲਰ ਬਹਾਦਰ ਸਿੰਘ ਓਕੇ ਤੇ ਕੌਂਸਲਰ ਭਾਵਨਾ ਸ਼ਰਮਾ ਦੀ ਦੇਖਰੇਖ ਹੇਠ  ਸ਼ਰਧਾਲੂਆਂ ਨੇ ਮਹੰਤ ਬਾਬਾ ਧੰਨਰਾਜ ਗਿਰ ਜੀ ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਕੀਤਾ ਨਿੱਘਾ ਸਵਾਗਤ

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਆਪਦਾ ਪ੍ਰਬੰਧਨ 'ਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ/ਸੰਸਥਾਵਾਂ ਨੂੰ ਮਿਲੇਗਾ ਪੁਰਸਕਾਰ

ਕਿਸਾਨਾਂ ਨੂੰ ਟਰੈਕਟਰ ਸੜਕਾਂ ਤੇ ਲੈਕੇ ਆਉਣ ਦਾ ਸੱਦਾ

ਕਿਸਾਨੀ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਰਹੇਗਾ ਜਾਰੀ : ਚੱਠਾ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ: ਅਰੁਨਾ ਚੌਧਰੀ

ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇ ਸਮੂਹ ਜ਼ਿਲ੍ਹਿਆਂ ਲਈ 1170 ਆਂਗਨਵਾੜੀ ਵਰਕਰਾਂ, 82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰਾਂ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭ ਦਿੱਤੀ ਹੈ।