Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

issue

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ

ਇਸ ਗੱਲ ਦਾ ਜਵਾਬ ਦੇਣਾ ਪਵੇਗਾ ਕਿ ਸਿਰਫ਼ ਇੱਕ ਦਲਿਤ ਆਗੂ ਵੱਲੋਂ ਰੈਲੀ ਨੂੰ ਸੰਬੋਧਨ ਕੀਤੇ ਜਾਣ ਕਾਰਨ ਇੱਕ ਥਾਂ ਦਾ ‘ਸ਼ੁੱਧੀਕਰਨ’ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਕਿਸੇ ਵੀ ਕੋਸ਼ਿਸ਼ਾਂ ਨਾਲ ਕਾਂਗਰਸ ਪਿੱਛੇ ਨਹੀਂ ਹਟੇਗੀ ਅਤੇ ‘ਸ਼ੁੱਧੀਕਰਨ’ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਆਪਣੀ ਲੜਾਈ ਜਾਰੀ ਰੱਖੇਗੀ।
 

ਝੁੱਗੀ ਝੌਂਪੜੀ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਣੀ ਜਾਂਇੰਟ ਐਕਸ਼ਨ ਕਮੇਟੀ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸਿਵਲ ਸੁਸਾਇਟੀ ਮੋਗਾ ਦੀ ਅਪੀਲ ਤੇ ਮੋਗਾ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਬਣੀ ਜਾਂਇੰਟ ਐਕਸ਼ਨ ਕਮੇਟੀ ਨੇ ਅੱਜ ਡਿਪਟੀ ਕਮਿਸ਼ਨਰ ਮੋਗਾ, ਜਾਂਇੰਟ ਕਮਿਸ਼ਨਰ ਨਗਰ ਨਿਗਮ ਮੋਗਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਝੁੱਗੀ ਝੌਂਪੜੀ, ਨਜ਼ਾਇਜ ਕਬਜੇ, ਗੰਦਗੀ ਅਤੇ ਅਪਰਾਧ ਨੂੰ ਹਟਾਉਣ ਲਈ ਜੰਗੀ ਪੱਧਰ ਤੇ ਕੰਮ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਆਮ ਸ਼ਹਿਰੀਆਂ ਦਾ ਹੱਕ-ਪੱਤਰ ਸੌਂਪਿਆ।

ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ: ਵਿਧਾਇਕ ਡਾ. ਅਜੈ ਗੁਪਤਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਅਤੇ ਪੁਲਿਸ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ।

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੁਲਿਸ ਦੇ ਸਹਿਯੋਗ ਨਾਲ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ, ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅਤੇ ਸਿਵਲ ਸਰਜਨ ਡਾ ਰਸਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ।

ਵਾਰਡ 55 ਦੇ ਇੰਚਾਰਜ ਮੰਨੂ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਪਾਣੀ ਦੀ ਸਮੱਸਿਆ ਦਾ ਕੀਤਾ ਹੱਲ

ਵਾਰਡ ਨੰਬਰ 55 ਦੇ ਇੰਚਾਰਜ ਮੰਨੂ ਕੁਮਾਰ ਵੱਲੋਂ ਨਮਕ ਮੰਡੀ ਵਿਖੇ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਮੌਕੇ ਉੱਤੇ ਹੀ ਉਨ੍ਹਾਂ ਦਾ ਹੱਲ ਕੀਤਾ ਗਿਆ।

ਕਬਰਸਤਾਨ ਮਸਲੇ ਨੂੰ ਲੈ ਕੇ ਕਾਂਗਰਸੀ ਕੌਂਸਲਰ ਬਾਜਵੇ ਵਿਰੁੱਧ ਮਾਮਲੇ ਤੋਂ ਬਾਅਦ ਇੱਕਜੁੱਟ ਹੋਏ 9 ਕੌਂਸਲਰ ਮੁਕਦਮੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ

ਮੋਰਿੰਡਾ ਚੁੰਨੀ ਰੋਡ ਤੇ ਸਥਿਤ ਸ਼ਮਸ਼ਾਨ ਘਾਟ ਵਿੱਚ ਮੁਹੱਲਾ ਨਿਵਾਸੀਆਂ ਵੱਲੋਂ ਮੁਰਦਾ ਦਫਨਾਉਣ ਦੇ ਵਿਰੋਧ ਕਰਨ ਤੋਂ ਬਾਅਦ ਮਸੀਹ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕਰਨ ਦੇ ਤਹਿਤ ਵਾਰਡ ਨੰਬਰ 6 ਦੇ ਕੌਂਸਲਰ ਮਨਦੀਪ ਸਿੰਘ ਬਾਜਵਾ ਤੇ ਉਹਨਾਂ ਦੇ ਸਾਥੀਆਂ ਤੇ ਮਾਮਲਾ ਦਰਜ ਕਰਨ ਨੂੰ ਲੈ ਕੇ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਸਾਥੀ ਕੌਂਸਲਰਾਂ ਵੱਲੋਂ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ

ਸਮਾਣਾ ਵਿਖੇ ਆਯੋਜਿਤ ਮੀਡੀਆ ਮਿਲਣੀ ਵਿੱਚ ਪਹੁੰਚੇ ਚੇਅਰਮੈਨ ਬਰਸਟ, ਵਿਕਾਸ ਮੁੱਦਿਆਂ 'ਤੇ ਕੀਤੀ ਚਰਚਾ

ਪੰਜਾਬ  ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਸ ਹਰਚੰਦ ਸਿੰਘ ਬਰਸਟ ਨੇ ਸਮਾਣਾ ਵਿਖੇ ਜੌਹਰੀ ਪਰਿਵਾਰ ਵੱਲੋਂ ਜੌਹਰੀ ਬੇਨਅਕੁਟ ਵਿਖੇ ਆਯੋਜਿਤ ਮੀਡੀਆ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਸਰਬਪ੍ਰੀਤ ਸਿੰਘ ਘਲੋੜੀ ਨੇ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ, ਹਲਕਾ ਸਨੌਰ ਦੇ ਮੁੱਦਿਆਂ ’ਤੇ ਹੋਈ ਚਰਚਾ

ਯੂਥ ਕਾਂਗਰਸ ਦੇ ਸਟੇਟ ਜਨਰਲ ਸਕੱਤਰ ਅਤੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੈਂਕੜੇ ਪਰਿਵਾਰ, ਵਿਧਾਇਕ ਵੱਲੋਂ ਜਲਦ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ

ਅੰਮ੍ਰਿਤਸਰ ਸੈਂਟਰਲ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਛੱਡ ਕੇ ਸੈਂਕੜੇ ਪਰਿਵਾਰ 'ਆਪ' ਵਿੱਚ ਸ਼ਾਮਲ ਹੋ ਗਏ।

ਕੁਰਸੀ ਦੀ ਲੜਾਈ ਵਿੱਚ ਉਲਝੀ ਕਾਂਗਰਸ, ਪੰਜਾਬ ਦੇ ਮੁੱਦੇ ਪੂਰੀ ਤਰ੍ਹਾਂ ਗਾਇਬ: ਅਕਸ਼ੈ ਸ਼ਰਮਾ

ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਪੰਜਾਬ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ 'ਤੇ ਹੋਈ ਮੀਟਿੰਗ ਨੇ ਪਾਰਟੀ ਦੀ ਅੰਦਰੂਨੀ ਗੁੱਟਬਾਜ਼ੀ ਨੂੰ ਬੇਨਕਾਬ ਕਰ ਦਿੱਤਾ ਹੈ।

ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਸਰਕਾਰ ਗੰਭੀਰਤਾ ਨਾਲ ਫ਼ੈਸਲੇ ਲਵੇ: ਅਜੇਪਾਲ ਸਿੰਘ ਬਰਾੜ

 ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਰੋਪੜ ਵਿਖੇ ਚੜ੍ਹਦੀ ਕਲਾ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ  ਨਾਲ ਜੁੜੇ ਮਹਤਵਪੂਰਨ ਮੁੱਦਿਆਂ ’ਤੇ ਚਿੰਤਾ ਪ੍ਰਗਟ ਕੀਤੀ।

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਭਾਜਪਾ ਆਗੂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਖੇਤਰੀ ਤੇ ਸਿਆਸੀ ਮੁੱਦਿਆਂ 'ਤੇ ਹੋਈ ਚਰਚਾ

 ਬੀਤੇ ਦਿਨ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ  ਦੀ ਇੱਕ  ਮੀਟਿੰਗ ਹੋਈ ।

ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ

ਬੀਤੇ ਕੱਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਕਮਿਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ।

ਫਰੀਦਕੋਟ ਵਿਧਾਨ ਸਭਾ ਹਲਕੇ ਦੀਆਂ ਮੰਡੀਆਂ ਦੇ ਦੌਰੇ ਤੋਂ ਬਾਅਦ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਜਨਹਿਤ ਅਰਜ਼ੀ ਭੇਜੀ : ਅਰਸ਼ ਸੱਚਰ

ਫਰੀਦਕੋਟ ਦੇ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਦੱਸਿਆ ਕਿ ਕਣਕ ਖਰੀਦ ਸੀਜ਼ਨ ਅਪ੍ਰੈਲ, ਮਈ 2026 ਦੌਰਾਨ ਉਨ੍ਹਾਂ ਵੱਲੋਂ ਫਰੀਦਕੋਟ ਵਿਧਾਨਸਭਾ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ, ਜਿਨ੍ਹਾਂ ਵਿੱਚ ਦੀਪ ਸਿੰਘ ਵਾਲਾ, ਕਾਉਣੀ, ਜੰਡ ਸਾਹਿਬ, ਸ਼ੇਰ ਸਿੰਘ ਵਾਲਾ, ਮਹਿਮੂਆਣਾ, ਮਚਾਕੀ ਕਲਾਂ, ਮਚਾਕੀ ਮੱਲ ਸਿੰਘ, ਸੁਖਨਵਾਲਾ, ਨਵਾ ਕਿਲਾ, ਪੱਖੀ ਕਲਾਂ, ਹਰਦਿਆਲੇਆਣਾ, ਕਾਬਲਵਾਲਾ, ਸਾਧਾਂਵਾਲਾ, ਡੋਡ, ਘੁੱਗਿਆਣਾ ਅਤੇ ਅਰਾਈਆਂਵਾਲਾ ਕਲਾਂ ਸ਼ਾਮਲ ਹਨ, ਦਾ ਦੌਰਾ ਕੀਤਾ ਗਿਆ।

ਬਾਦਲਕਿਆਂ 'ਤੇ ਵਿਸ਼ਵਾਸ ਕਰਨਾ ਖੂਹ ਵਿੱਚ ਛਾਲ ਮਾਰਨ ਵਾਲੀ ਗੱਲ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਪੰਥ ਦੀਆਂ ਸੰਸਥਾਵਾਂ ਹਨ ਜਿਨ੍ਹਾਂ ਉੱਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ।

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਜਮੀਨੀ ਪਾਣੀ ਦੀ ਗੁਣਵੱਤਾ ਸਬੰਧੀ ਲਗਾਤਾਰ ਵੱਧ ਰਹੀਆਂ ਗੰਭੀਰ ਚਿੰਤਾਵਾਂ ਦੇ ਮੱਦੇਨਜ਼ਰ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਹੋਈ ਅਹਿਮ ਮੀਟਿੰਗ ਵਿੱਚ ਮੇਰੀ ਟੀਮ ਦੇ ਸੀਨੀਅਰ ਮੈਂਬਰਾਂ ਅਤੇ ਸਮਾਜ ਦੇ ਮਾਣਯੋਗ ਵਰਿਸ਼ਠ ਸੱਜਣਾਂ ਵੱਲੋਂ ਪੂਰੀ ਜ਼ਿੰਮੇਵਾਰੀ ਅਤੇ ਗੰਭੀਰਤਾ ਨਾਲ ਇਹ ਮਾਮਲਾ ਮਜ਼ਬੂਤੀ ਨਾਲ ਉਠਾਇਆ ਗਿਆ।

ਜਥੇਦਾਰ ਗੜਗੱਜ ਧਰਮ ਪਰਿਵਰਤਨ ਮਾਮਲੇ ‘ਤੇ ਗੈਰ-ਜ਼ਿੰਮੇਵਾਰ ਰਵੱਈਏ ਨਾਲ ਬੇਨਕਾਬ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਧਰਮ ਪਰਿਵਰਤਨ ਵਰਗੇ ਸੰਵੇਦਨਸ਼ੀਲ ਮਸਲੇ ਪ੍ਰਤੀ ਗੈਰ ਜਿੰਮੇਦਾਰਾਨਾ ਬਿਆਨ ਨਾਲ ਕੌਮ ਦੀ ਨੁਮਾਇੰਦਗੀ ਦਾ ਭਰਮ ਦੂਰ ਹੋ ਗਿਆ ਹੈ।

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਇਕਾਈ ਦੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕਰਨ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਸਾਂਝਾ ਫਰੰਟ ਵਿੱਚ ਸ਼ਾਮਲ ਜਥੇਬੰਦੀਆਂ ਦੀ ਇੱਕ ਮੀਟਿੰਗ ਭਜਨ ਸਿੰਘ ਗਿੱਲ ਸੂਬਾ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। 

ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ’ਤੇ ਦਿੱਤੇ ਤੱਥ-ਅਧਾਰਤ ਜਵਾਬ

ਮੰਤਰੀ ਅਰੋੜਾ ਨੇ ਵਿਧਾਨ ਸਭਾ ਵਿੱਚ ਵੇਸਟ-ਟੂ -ਐਨਰਜੀ ਪਲਾਂਟ, ਸੀਵਰੇਜ ਪ੍ਰੋਜੈਕਟਾਂ ਅਤੇ 55040 ਕਰੋੜ ਦੇ ਨਿਵੇਸ਼ਾਂ ਨੂੰ ਕੀਤਾ ਉਜਾਗਰ

ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗਾਂ ਤੇ ਮਸਲਿਆਂ ਦਾ ਮੰਗਿਆ ਹੱਲ 

ਕਿਹਾ ਸੂਬਾ ਸਰਕਾਰ ਦੀਆਂ ਨੀਤੀਆਂ ਡੰਗ ਟਪਾਊ 

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਜੀ.ਐਸ ਭਿੰਡਰ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ ਫਤਿਹਗੜ੍ਹ ਪੰਜਗਰਾਈਆਂ ਦੀ ਅਗਵਾਈ ਹੇਠ ਸਿਹਤ ਕੇਂਦਰ ਮਾਣਕੀ ਵਿਖ਼ੇ ਪੇਂਡੂ ਹੈਲਥ ਐਂਡ ਸੈਨੀਟੇਸ਼ਨ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, 

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਕਿਹਾ—ਲੀਗਲ ਗਾਰਡੀਅਨਸ਼ਿਪ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਕਾਨੂੰਨੀ ਤੇ ਸਮਾਜਿਕ ਸੁਰੱਖਿਆ ਪ੍ਰਾਪਤ

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਕਿਹਾ—ਲੀਗਲ ਗਾਰਡੀਅਨਸ਼ਿਪ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਕਾਨੂੰਨੀ ਤੇ ਸਮਾਜਿਕ ਸੁਰੱਖਿਆ ਪ੍ਰਾਪਤ

ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ 

ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਨੂੰ ਆ ਰਹੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਸਖਤ ਨਿਰੇਦਸ਼

ਪੰਚਕੂਲਾ ਦੇ ਬਿਜਲੀ ਖਪਤਕਾਰਾਂ ਦੀ ਸਮੱਸਿਆਵਾਂ ਦੀ ਸੁਣਵਾਈ 8 ਅਗਸਤ ਨੂੰ

ਉਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖਪਤਕਾਰਾਂ ਦੀ ਸਮੱਸਿਆਵਾਂ 8 ਅਗਸਤ ਨੂੰ ਸਵੇਰੇ 11 ਬਜੇ ਤੋਂ ਸ਼ਾਮ 4 ਬਜੇ ਤੱਕ ਕਾਰਪੋਰੇਟ ਖਪਤਕਾਰ ਸ਼ਿਕਾਇਤ ਨਿਵਾਰਣ ਮੰਚ ਦੇ ਦਫਤਰ, ਪੰਚਕੂਲਾ ਵਿੱਚ ਸੁਣੀ ਜਾਣਗੀਆਂ।

ਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

ਪੰਜਾਬ-ਹਰਿਆਣਾ ਦਰਮਿਆਨ ਚੱਲ ਰਹੇ ਪਾਣੀ ਦੇ ਮੁੱਦੇ ‘ਤੇ ਵਿਵਾਦ ਵਿਚਾਲੇ ਭਾਖੜਾ ਡੈਮ ‘ਤੇ ਕੇਂਦਰੀ ਬਲਾਂ ਦੀ ਤਾਇਨਾਤੀ ਹੋਵੇਗੀ

ਲੂ ਲੱਗਣ ਤੋੰ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਝਾਅ ਜਾਰੀ

ਗਰਮੀ ਦੇ ਮੌਸਮ ਵਿੱਚ ਵੱਧਦੇ ਤਾਪਮਾਨ ਕਾਰਣ ਗਰਮੀ ਤੋੰ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕਿ ਲੂ ਲੱਗਣ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸੁਝਾਅ ਦਿੰਦੇ ਹੋਏ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ