Friday, March 29, 2024
BREAKING NEWS
6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

jail

ਮਾਲੇਰਕੋਟਲਾ ਸਬ ਜੇਲ੍ਹ ਵਿੱਚ ਪ੍ਰੀ-ਪੋਲ ਅਭਿਆਸ ਕੀਤਾ ਗਿਆ

ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਨੇ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (CASO ) ਚਲਾਇਆ

ਕੇਂਦਰੀ ਜੇਲ੍ਹ ’ਚ ਪੰਜਾਬ ਪ੍ਰੀਜ਼ਨ ਉਲੰਪਿਕ ਖੇਡਾਂ ਸ਼ੁਰੂ

ਕੇਂਦਰੀ ਜੇਲ੍ਹ ਪਟਿਆਲਾ ਵਿਖੇ  ਅੱਜ ਪੰਜਾਬ ਪ੍ਰੀਜ਼ਨ ਉਲੰਪਿਕਜ਼ 2024 ਦੀਆਂ ਪਟਿਆਲਾ ਜ਼ੋਨ ਦੀਆਂ ਖੇਡਾਂ ਸ਼ੁਰੂ ਕੀਤੀਆਂ ਗਈਆਂ। 

ਮੈਂਬਰ ਸਕੱਤਰ ਪਲਸਾ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ

 ਜ਼ਿਲ੍ਹਾ ਜੱਜ-ਸਹਿਤ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਸ੍ਰੀ ਮਨਜਿੰਦਰ ਸਿੰਘ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ। 

ਚੰਡੀਗੜ੍ਹ ਦੀ ਬੁੜੈਲ ਜੇਲ ‘ਚ ਬੰਦ ਦੀਪਕ ਕੋਲੋਂ ਮਿਲਿਆ ਮੋਬਾਇਲ ਫੋਨ

ਚੰਡੀਗੜ੍ਹ ਦੀ ਬੁੜੈਲ ਜੇਲ ਵਿਚ ਬੰਦ ਮੁਹਾਲੀ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਦੀਪਕ ਉਰਫ਼ ਰੰਗਾ ਕੋਲੋਂ ਪੁਲਿਸ ਨੇ ਇਕ ਮੋਬਾਇਲ ਫੋਨ ਬਰਾਮਦ ਕੀਤਾ ਹੈ। ਆਰਪੀਜੀ ਹਮਲੇ ਤੋਂ ਇਲਾਵਾ ਦੀਪਕ ਸੈਕਟਰ 15 ਦੇ ਦੋਹਰੇ ਕਤਲ ਕਾਂਡ ਅਤੇ ਸੋਨੂੰ ਸ਼ਾਹ ਕਤਲ ਕਾਂਡ ਦਾ ਵੀ ਮੁੱਖ ਮੁਲਜ਼ਮ ਹੈ।

ਕੇਂਦਰੀ ਜੇਲ੍ਹ ਪਟਿਆਲਾ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਜਥੇਦਾਰ ਰਘਬੀਰ ਸਿੰਘ

ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ‘ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ 'ਚ ਤੇਲ

ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ

ਇਸ ਪ੍ਰੋਗਰਾਮ ਤਹਿਤ ਕੈਦੀਆਂ ਨੂੰ ਕਾਊਂਸਲਿੰਗ ਸੇਵਾਵਾਂ ਦਿੱਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ 

ਜ਼ਿਲ੍ਹਾ ਕਚਹਿਰੀਆਂ ’ਚ ਕੇਂਦਰੀ ਜੇਲ੍ਹ ਦੇ ਕੈਦੀਆਂ ਵੱਲੋਂ ਬਣਾਏ ਸਜਾਵਟੀ ਸਮਾਨ ਦੀ ਲਗਾਈ ਪ੍ਰਦਰਸ਼ਨੀ

ਸਕੂਲੀ ਵਿਦਿਆਰਥੀਆਂ ਵੱਲੋਂ ਬਣਾਏ ਦੀਵੇ ਅਤੇ ਮੋਮਬੱਤੀਆਂ ਦੀ ਲੋਕਾਂ ਨੇ ਕੀਤੀ ਪ੍ਰਸੰਸਾ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ.ਨਗਰ ਬਲਜਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਵੀ ਮੌਜੂਦ ਸਨ।

ਜੇਲ੍ਹਾਂ ਦੇ ਡਿਪਟੀ ਤੇ ਸਹਾਇਕ ਸੁਪਰਡੈਂਟਾਂ, ਵਾਰਡਰਾਂ ਤੇ ਮੈਟਰਨਜ਼ ਦੀ ਪਾਸਿੰਗ ਆਊਟ ਪਰੇਡ

ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਅੱਜ ਇੱਥੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਪੰਜਾਬ ਜੇਲ ਵਿਭਾਗ ਦੇ 4 ਡਿਪਟੀ ਸੁਪਰਡੈਂਟਾਂ, 85 ਵਾਰਡਰਾਂ ਤੇ 8 ਮੈਟਰਨਜ਼ ਸਮੇਤ ਹਿਮਾਚਲ ਪ੍ਰਦੇਸ਼ ਦੇ 5 ਸਹਾਇਕ ਸੁਪਰਡੈਂਟਾਂ ਦੀ ਪਾਸਿੰਗ ਆਊਟ ਪਰੇਡ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪੰਜਾਬ ਜੇਲ ਵਿਭਾਗ ਨੇ ਨਵਜੋਤ ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇੱਕੋ ਬੈਰਕ ’ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਸਿਰੇ ਤੋਂ ਖਾਰਿਜ

ਪੰਜਾਬ ਦੇ ਜੇਲ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਚ ਜੇਲ ਵਿਭਾਗ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰਾਂ ਦੀ ਕੋਈ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।
 

ਜਾਅਲਸਾਜ਼ੀ ਦੇ ਮਾਮਲੇ ਵਿਚ ਰਾਜਸਥਾਨ ਦਾ ਭਾਜਪਾ ਵਿਧਾਇਕ ਜੇਲ ਭੇਜਿਆ

ਤੇਜੱਸਵੀ ਅਤੇ ਮੇਰੀ ਪਤਨੀ ਨਾ ਹੁੰਦੇ ਤਾਂ ਮੈਨੂੰ ਰਾਂਚੀ ਵਿਚ ਹੀ ਖ਼ਤਮ ਕਰ ਦਿੰਦੇ : ਲਾਲੂ ਪ੍ਰਸਾਦ ਯਾਦਵ

ਅੰਦੋਲਨਕਾਰੀ ਦੀ ਮੌਤ : 8 ਮਹੀਨਿਆਂ ਤੋਂ ਜੇਲ ਵਿਚ ਬੰਦ 84 ਸਾਲਾ ਸਟੇਨ ਸਵਾਮੀ ਨਹੀਂ ਰਹੇ

ਓਮ ਪ੍ਰਕਾਸ਼ ਚੌਟਾਲਾ ਨੇ ਹਾਲੇ ਹੋਰ 6 ਮਹੀਨੇ ਜੇਲ੍ਹ ਵਿਚ ਰਹਿਣਾ ਸੀ ?

ਹਰਿਆਣਾ : ਓਮ ਪ੍ਰਕਸ਼ ਚੌਟਾਲਾ ਨੇ ਹਾਲੇ 6 ਮਹੀਨੇ ਹੋਰ ਜੇਲ ਵਿਚ ਰਹਿਣਾ ਸੀ ਪਰ ਦਿੱਲੀ ਸਰਕਾਰ ਨੇ ਇੱਕ ਆਰਡਰ ਪਾਸ ਕਰਨ ਕਾਰਨ ਉਨ੍ਹਾਂ ਨੂੰ ਛੇਤੀ ਰਿਹਾਈ ਮਿਲੀ ਸੀ। ਦਿੱਲੀ ਸਰਕਾਰ ਨੇ ਉਨ੍ਹਾਂ ਲੋਕਾਂ ਨੂੰ 6 ਮਹੀਨੇ ਦੀ ਸਜ਼ਾ ਵਿੱਚ ਰਿਆਇਤ ਦਿੱਤੀ ਸੀ ਜਿਨ੍ਹਾਂ ਨੇ ਸਾਢੇ 9 ਸਾ

ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਰਸਮੀ ਤੌਰ 'ਤੇ ਜੇਲ ਤੋਂ ਰਿਹਾਅ

ਨਵੀਂ ਦਿੱਲੀ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਕੌਮੀ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਅੱਜ ਸਵੇਰੇ ਦਿੱਲੀ ਦੀ ਤਿਹਾੜ ਜੇਲ ਤੋਂ ਰਿਹਾਅ ਹੋ ਗਏ ਹਨ। ਵੈਸੇ ਤਾਂ ਉਹ ਕੋਰੋਨਾ ਕਾਰਨ ਪਹਿਲਾਂ ਹੀ ਜੇਲ ਤੋਂ ਬਾਹਰ ਸਨ ਪਰ ਅੱਜ ਰਸਮੀ

ਓਮ ਪ੍ਰਕਾਸ਼ ਚੌਟਾਲਾ ਆਵੇਗਾ ਜੇਲ ਤੋਂ ਬਾਹਰ, ਅੱਧੀ ਸਜ਼ਾ ਕੱਟੀ

ਦੰਗਿਆਂ ਦੇ ਮਾਮਲੇ ’ਚ ਗ੍ਰਿਫ਼ਤਾਰ JNU ਵਿਦਿਆਰਥੀ ਨਤਾਸ਼ਾ, ਦੇਵਾਂਗਨਾ ਤੇ ਆਸਿਫ਼ ਰਿਹਾਅ

ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ’ਚ ਹੋਏ ਦੰਗਿਆਂ ਦੇ ਮਾਮਲੇ ’ਚ ਗ੍ਰਿਫ਼ਤਾਰ ਜਾਮੀਆ ਮਿਲੀਆ ਇਸਲਾਮੀ ਦੇ ਵਿਦਿਆਰਥੀ ਆਸਿਫ਼ ਇਕਬਾਲ ਤਨਹਾ ਤੇ ਜੇਐੱਨਯੂ ਦੀਆਂ ਵਿਦਿਆਰਥਣਾਂ ਦੇਵਾਂਗਨਾ ਕਲੀਤਾ ਅਤੇ ਨਤਾਸ਼ਾ ਨਰਵਾਲ ਜ਼ਮਾਨਤ ’ਤੇ ਤਿਹਾੜ ਜੇਲ੍ਹ

ਪਾਕਿਸਤਾਨ ਜੇਲ੍ਹ 'ਚ ਬੰਦ ਕੁਲਭੂਸ਼ਣ ਜਾਧਵ ਨੂੰ ਮਿਲੀ ਇਹ ਛੂਟ

ਇਸਲਾਮਾਬਾਦ: ਮਾਰਚ 2016 ਵਿੱਚ ਸਾਬਕਾ ਜਲ ਸੈਨਾ ਦੇ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਜਾਸੂਸ ਕਰਾਰ ਦਿੰਦਿਆਂ ਪਾਕਿਸਤਾਨ ਦੀ ਫ਼ੌਜੀ ਅਦਾਲਤ ਵਿੱਚ ਕੋਰਟ ਮਾਰਸ਼ਲ ਕਰ ਸਜ਼ਾ-ਏ-ਮੌਤ ਦਾ ਹੁਕਮ ਸੁਣਾਇਆ ਗਿਆ ਸੀ। ਹੁਣ ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਵੀਰਵਾਰ 

ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਧੋਖਾਧੜੀ ਲਈ ਤਿੰਨ ਸਾਲ ਦੀ ਜੇਲ

 ਦਖਣੀ ਅਫ਼ਰੀਕਾ ਵਿਚ ਮਹਾਤਮਾ ਗਾਂਧੀ ਦੀ ਪੜਪੋਤੀ 56 ਸਾਲਾ ਆਸ਼ੀਸ਼ ਲਤਾ ਰਾਮੋਗੋਬਿਨ ਨੂੰ ਦਖਣੀ ਅਫ਼ਰੀਕਾ ਵਿਚ 7 ਸਾਲ ਦੀ ਜੇਲ ਹੋਈ ਹੈ। ਡਰਬਨ ਦੀ ਅਦਾਲਤ ਨੇ 60 ਲੱਖ ਰੈਂਡ ਯਾਨੀ 3.22 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਸੋਮਵਾਰ ਨੂੰ ਉਸ ਨੂੰ ਸਜ਼ਾ ਸੁਣਾਈ। ਇਸ ਕੇਸ ਵਿਚ ਉਹ 2015 ਤੋਂ ਜ਼ਮਾਨਤ ’ਤੇ ਸੀ। ਲਤਾ ਰਾਮਗੋਬਿਨ ਗਾਂਧੀ ਜੀ ਦੀ ਪੜਪੋਤੀ ਅਤੇ ਮਸ਼ਹੂਰ ਮਨੁੱਖ ਅਧਿਕਾਰ ਕਾਰਕੁਲ ਇਲਾ ਗਾਂਧੀ ਅਤੇ ਮੇਵਾ ਰਾਮਗੋਬਿਨ ਦੀ ਬੇਟੀ ਹੈ। 

ਗੁਰਮੀਤ ਰਾਮ ਰਹੀਮ ਨੂੰ ਪਾਬੰਦੀਆਂ ਦੇ ਨਾਲ ਮਿਲੀ ਪੈਰੋਲ

ਰੋਹਤਕ : ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਗੁਰਮੀਤ ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਨੂੰ ਵੇਖਣ ਲਈ ਪੈਰੋਲ ਲਈ ਅਰਜ਼ੀ ਲਗਾਈ ਸੀ। ਹੁਣ ਇਸੇ ਸਬੰਧ ਵਿਚ ਗੁਰਮੀਤ ਰਾਮ ਰਹੀਮ ਨੂੰ ਹੁਣ 48 ਘੰਟੇ

ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ

ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ। ਇਸੇ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਤੱਕ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 18-45 ਉਮਰ ਵਰਗ ਵਿੱਚ ਹੁਣ ਤੱਕ ਸਹਿ ਰੋਗਾਂ ਵਾਲੇ ਕੁੱਲ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਸਾਰੇ ਕੈਦੀਆਂ ਦੇ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ।

ਜੇਲ ਵਿੱਚ ਚੱਲੀਆਂ ਗੋਲੀਆਂ ਵਿਚ ਦੋ ਗੁੰਡੇ ਮਾਰੇ ਗਏ

ਲਖਨਊ : ਜੇਲ ਵਿਚ ਹੀ ਗੈਂਗਸਟਰ ਆਪਸ ਵਿਚ ਭਿੜ ਪਏ ਅਤੇ ਇੱਕ ਧਿਰ ਨੇ ਦੂਜੀ ਧਿਰ ਉਤੇ ਗੋਲੀਆਂ ਚਲਾ ਦਿਤੀਆਂ ਜਿਸ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ। ਘਟਨਾ ਚਿੱਤਰਕੂਟ ਦੀ ਰਗੋਲੀ ਜੇਲ੍ਹ ਦੀ ਹੈ ਜਿਥੇ ਇਕ ਕੈਦੀ ਜੋ ਸਾਬਕਾ ਗੈਂਗਸਟਰ ਹੈ, ਨੇ ਦੋ ਹੋਰਨਾਂ ਕੈਦੀਆਂ ਦੀ ਗੋਲੀ

ਮੰਤਰੀ ਮੰਡਲ ਵੱਲੋਂ ਨਵੇਂ ਨਿਯਮਾਂ ਨੂੰ ਵੇਲਾ ਵਿਹਾਅ ਚੁੱਕੀ ਜੇਲ੍ਹ ਨੇਮਾਵਲੀ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ

ਕੋਰੋਨਾ ਕਾਰਨ ਕੈਦੀਆਂ ਨੂੰ ਲੱਗੀਆਂ ਮੌਜਾਂ, ਹਾਈ ਕੋਰਨ ਨੇ ਦਿਤੇ ਅਜਿਹੇ ਆਦੇਸ਼

ਹਾਈ ਕੋਰਟ ਨੇ ਕੋਰੋਨਾ ਦੇ ਵੱਧਦੇ ਕੇਸਾਂ ਕਾਰਨ ਕੈਦੀਆਂ ਦੀ ਜ਼ਮਾਨਤ ਅਤੇ ਪੈਰੋਲ ਦੀ ਮਿਆਦ ਵਧਾਈ
ਚੰਡੀਗੜ੍ਹ : ਕੋਰੋਨਾ ਵੱਧਦੇ ਕੇਸਾਂ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਆਪ ਮਾਮਲਿਆਂ ਦਾ ਨੋਟਿਸ ਲੈਂਦੇ ਹੋਏ ਕੈਦੀਆਂ ਦੀ ਜਮਾਨਤ ਅਤੇ ਪੈਰੋਲ ਦੀ ਮਿਆਦ ਵਧਾ ਦਿਤੀ ਹੈ। ਇਹ ਆਦੇਸ਼ ਇਸ ਲਈ ਦਿਤੇ ਗਏ ਹਨ ਤਾਂ ਕਿ ਸੰਕਟ ਦੇ ਸਮੇਂ ਵਿੱਚ ਮੁਕਦਮੇਬਾਜੀ ਨੂੰ ਕੁੱਝ ਸਮੇਂ ਲਈ

ਸੁਖਜਿੰਦਰ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਇਹਤਿਆਤ ਤੇ ਸੁਰੱਖਿਆ ਇੰਤਜ਼ਾਮ ਪੁਖਤਾ ਰੱਖਣ ਦੇ ਆਦੇਸ਼

ਆਸਾ ਰਾਮ ਨੂੰ ਕੋਰੋਨਾ ਕਾਰਨ ICU ਵਿਚ ਭੇਜਿਆ

ਜੋਧਪੁਰ: ਕੋਰੋਨਾ ਕਾਰਨ ਆਸਾ ਰਾਮ ਦੀ ਤਬੀਅਤ ਵਿਗੜਨ ’ਤੇ ਬੁਧਵਾਰ ਨੂੰ ਮਹਾਤਮਾ ਗਾਂਧੀ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਰਾਜਸਥਾਨ ਦੀ ਜੋਧਪੁਰ ਸੈਂਟਰਲ ਜੇਲ੍ਹ ਵਿਚ ਆਸਾ ਰਾਮ ਸਜ਼ਾ ਕੱਟ ਰਿਹਾ ਹੈ ਅਤੇ ਤਬੀਅਤ ਵਿਗੜਨ ਉ

ਬੁੜੈਲ ਜੇਲ੍ਹ ’ਚ 2 ਦਰਜਨ ਕੈਦੀ ਕੋਰੋਨਾ ਪਾਜ਼ੇਟਿਵ