ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਸੰਗਰੂਰ ਨੇੜਲੇ ਪਿੰਡ ਬਡਰੁੱਖਾਂ ਦੀ ਦੋਹਤੀ ਸਤਵੀਰ ਕੌਰ ਅਤਰ ਸਿੰਘ ਵਾਲਾ ਨੇ ਕੈਨੇਡਾ ਦੇ ਬਰੈਂਪਟਨ ‘ਚ ਜੇਲ੍ਹ ਸੁਪਰਡੈਂਟ ਚੁਣੀ ਗਈ ਹੈ।