ਮਾਨ ਸਰਕਾਰ ਜੁਲਾਈ, 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਕੇਂਦਰ ਦੇ ਬਰਾਬਰ ਡੀ.ਏ. ਯਕੀਨੀ ਬਣਾਏਗੀ
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦੈ
ਗੀਤਾ ਵਿੱਚ ਦਿੱਤੇ ਗਏ ਉਪਦੇਸ਼ ਸਮੁੱਚੀ ਲੁਕਾਈ ਦੇ ਭਲੇ ਲਈ : ਕੁਲਵੰਤ ਸਿੰਘ
ਅਕੇਡੀਆ ਸਕੂਲ ਵਿਖੇ ਜਨਮ ਅਸ਼ਟਮੀ ਸਮਾਗਮ ਵਿੱਚ ਸ਼ਾਮਲ ਬੱਚੇ
ਸ਼੍ਰੀ ਕਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ‘ਤੇ ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਗੁਜਰਾਤ ਦੇ ਦਵਾਰਕਾ ਤੱਕ ਦੇ ਮੰਦਰਾਂ ਵਿੱਚ ਵਿਸ਼ੇਸ ਪੂਜਾ ਕੀਤੀ ਜਾ ਰਹੀ ਹੈ