Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

japan

ਜਾਪਾਨ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ

ਡਾਇਰੈਕਟਰ ਬਾਗ਼ਬਾਨੀ ਪੰਜਾਬ ਵੱਲੋਂ ਭੇਜੀ ਹੋਈ ਤਜਵੀਜ਼ ਤਹਿਤ ਜਪਾਨ ਦੀ ਟੀਮ ਵੱਲੋਂ ਜੇ.ਆਈ.ਸੀ.ਏ. ਪ੍ਰੋਜੈਕਟ ਤਹਿਤ ਪੰਜਾਬ ਰਾਜ ਵਿੱਚ ਖੇਤੀ ਵਿਭਿੰਨਤਾ ਲਿਆਉਣ

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼

ਪਿਓ-ਪੁੱਤ ਦਾ 19 ਸਾਲ ਮਗਰੋਂ ਹੋਇਆ ਮਿਲਾਪ

ਪਿਤਾ ਨੂੰ ਲੱਭਣ ਲਈ ਜਾਪਾਨ ਤੋਂ ਪੰਜਾਬ ਪਹੁੰਚਿਆ ਪੁੱਤਰ

ਪੰਜਾਬੀ ਯੂਨੀਵਰਸਿਟੀ ਵਿਖੇ ਜਪਾਨ ਰਹਿੰਦੇ ਪੰਜਾਬੀ ਕਵੀ ਪਰਮਿੰਦਰ ਸੋਢੀ ਦਾ ਰੂ-ਬ-ਰੂ ਕਰਵਾਇਆ

ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਦੌਰ ਵਿੱਚ ਮਨੁੱਖ ਦਾ ਸਿਰਜਣਾ ਨਾਲ਼ ਜੁੜਨਾ ਬਹੁਤ ਜ਼ਰੂਰੀ: ਪਰਮਿੰਦਰ ਸੋਢੀ

ਤਾਇਵਾਨ ‘ਚ ਆਇਆ ਭੂਚਾਲ, ਜਾਪਾਨ ਨੇ ਦਿੱਤੀ ਸੁਨਾਮੀ ਦੀ ਚੇਤਾਵਨੀ

 ਤਾਇਵਾਨ ਵਿਚ ਅੱਜ 7.5 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਝਟਕੇ ਜਾਪਾਨ ਤੱਕ ਮਹਿਸੂਸ ਕੀਤੇ ਗਏ।

ਜਾਪਾਨ ’ਚ ਬਰਡ ਫ਼ਲੂ ਦੀ ਪੁਸ਼ਟੀ, ਮਾਰੇ ਗਏ 14 ਹਜ਼ਾਰ ਪੰਛੀ

ਦਖਣੀ ਜਾਪਾਨ ਦੇ ਕਾਗੋਸ਼ੀਮਾ ਸੂਬੇ ਵਿਚ ਏਵੀਅਨ ਫ਼ਲੂ ਦੇ ਫੈਲਣ ਦੀ ਪੁਸ਼ਟੀ ਹੋਣ ਤੋਂ ਬਾਅਦ ਲਗਭਗ 14,000 ਪੰਛੀਆਂ ਨੂੰ ਮਾਰ ਦਿਤੱਾ ਗਿਆ।

ਸਾਬਕਾ ਕੈਬਿਨ ਅਟੈਂਡੈਂਟ ਮਿਤਸੁਕੋ ਟੋਟੋਰੀ ਬਣੀ ਜਾਪਾਨ ਏਅਰਲਾਈਨਜ਼ ਦੀ ਪਹਿਲੀ ਮਹਿਲਾ ਮੁਖੀ

ਜਾਪਾਨ ਏਅਰਲਾਈਨਜ਼ (ਜੇ.ਏ.ਐਲ.) ਨੇ ਸੀਨੀਅਰ ਕਾਰਜਕਾਰੀ ਮਿਤਸੁਕੋ ਟੋਟੋਰੀ ਨੂੰ ਮੁਖੀ ਦੇ ਅਹੁਦੇ ’ਤੇ ਤਰੱਕੀ ਦੇਣ ਦਾ ਐਲਾਨ ਕੀਤਾ ਹੈ। ਇਸ ਐਲਾਨ ਦੇ ਨਾਲ ਜਾਪਾਨੀ ਏਅਰਲਾਈਨਜ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਔਰਤ ਚੌਟੀ ਦਾ ਅਹੁਦਾ ਸੰਭਾਲੇਗੀ । 

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਸੰਧਵਾਂ

ਪ੍ਰਿੰਸੀਪਲਾਂ ਮਗਰੋਂ ਹੁਣ ਪੰਜਾਬ ਦੀਆਂ 8 ਵਿਦਿਆਰਥਣਾਂ ਜਾਣਗੀਆਂ ਜਪਾਨ

 ਪ੍ਰਿੰਸੀਪਲਾਂ ਦੀ ਕੌਮਾਂਤਰੀ ਵਿੱਦਿਅਕ ਫੇਰੀ ਤੋਂ ਬਾਅਦ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਵਿਦਿਆਰਥਣਾਂ ਦੀ ਜਪਾਨ ਫੇਰੀ ਕਰਵਾਉਣ ਦਾ ਫ਼ੈਸਲਾ ਲਿਆ ਹੈ। ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ ਗਿਆਰ੍ਹਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਮੈਰਿਟ ਦੇ ਆਧਾਰ ’ਤੇ ਜਪਾਨ-ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਾਸਤੇ ਚੁਣਿਆ ਹੈ।

ਜਾਪਾਨ ਵਿਚ ਤੇਜ਼ੀ ਨਾਲ ਵੱਧ ਰਹੇ ਹਨ ਕੋਰੋਨਾ ਦੇ ਮਾਮਲੇ

ਜਾਪਾਨ 'ਚ ਭਾਰੀ ਮੀਂਹ ਕਾਰਨ ਕਈਆਂ ਦੀਆਂ ਮੌਤੀ ਤੇ ਕਈ ਲਾਪਤਾ

ਟੋਕੀਓ : ਨੇਪਾਲ ਤੋਂ ਬਾਅਦ ਜਾਪਾਨ ਵਿਚ ਬਰਸਾਤ ਕਹਿਰ ਵਰਤਾਅ ਰਹੀ ਹੈ ਜਿਸ ਵਿਚ ਕਈ ਲੋਕਾਂ ਦੀ ਜਾਨ ਵੀ ਚਲੀ ਗਏ ਅਤੇ ਮਿੱਟੀ ਖਿਸਕਣ ਦੇ ਵੀ ਆਸਾਰ ਬਣਨ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਜਾਪਾਨ 'ਚ ਭਾਰੀ ਮੀਂਹ ਕਾਰਨ

ਅੰਤਰਰਾਸ਼ਟਰੀ ਇਨਕਲਾਬੀ ਮੰਚ ਵੱਲੋਂ ਕਿਸਾਨੀ ਸੰਘਰਸ਼ ਤੇਜ਼ ਕਰਨ ਦੀ ਅਪੀਲ

ਅੰਤਰਰਾਸ਼ਟਰੀ ਇਨਕਲਾਬੀ ਮੰਚ ਵੱਲੋਂ ਆਨਲਾਈਨ ਵੈਵੀਨਾਰ  ਕੀਤਾ ਗਿਆ ਜਿਸ ਵਿਚ ਮੰਚ ਦੇ ਕੌਮਾਂਤਰੀ ਪ੍ਰਧਾਨ  ਰੁਪਿੰਦਰ ਜੋਧਾਂ ਜਪਾਨ ਅਤੇ ਪ੍ਰਭਜੋਤ ਸਿੰਘ ਕੌਮੀ ਕਾਨੂੰਨੀ ਸਲਾਹਕਾਰ ਦੀ ਪੇਸ਼ਕਸ ਹੇਠ ਹੋਇਆ ਮੰਚ ਦੇ ਸਾਰੇ ਅਹੁਦੇਦਾਰਾਂ ਬਲਿਹਾਰ ਸੰਧੂ ਕੌਮਾਂਤਰੀ ਜਨਰਲ ਸਕੱਤਰ ਨਵਦੀਪ ਜੋਧਾਂ ਕਨੇਡਾ ਕੌਮਾਂਤਰੀ ਬੁਲਾਰੇ  ਦਵਿੰਦਰ ਪੱਪੂ ਬੈਲਜੀਅਮ ਸਰਪ੍ਰਸਤ ਰਣਵੀਰ ਕੌਰ ਬੱਲ ਚੇਅਰਪਰਸਨ ਯੂ ਐਸ ਏ ਬਿੰਦਰ ਜਾਨ ਦੇ ਸਾਹਿਤ ਇਟਲੀ ਮੀਤ ਪ੍ਰਧਾਨ  ਰੋਮੀ ਘੜਾਮੇ ਵਾਲਾ ਕੌਮਾਂਤਰੀ ਕੋਆਰਡੀਨੇਟਰ ਨੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਤੇ ਜ਼ੋਰ ਦਿੱਤਾ ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਕਿਸਾਨ ਵਿਰੋਧੀ ਨੀਤੀਆਂ ਕਾਲੇ ਕਾਨੂੰਨ ਬਿਨਾਂ ਪਾਸ ਕਰਾਏ ਪਾਸ ਕਰਾਏ ਗਏ ਕਰੋਨਾ ਦੀ ਆੜ ਹੇਠ ਕਿਸਾਨ ਮਜ਼ਦੂਰਾਂ ਦੇ ਅੱਖਾਂ ਵਿਚ ਘੱਟਾ ਪਾਇਆ ਗਿਆ  

ਜਾਪਾਨ ਵਿਚ ਬੇਕਾਬੂ ਹੋਇਆ ਕੋਰੋਨਾ, ਓਲੰਪਿਕ ਟਾਲਣ ਦੀ ਮੰਗ

ਜਾਪਾਨ ਵਿਚ ਕੋਰੋਨਾ ਵਾਇਰਸ ਬੇਕਾਬੂ ਹੋ ਚੁੱਕਾ ਹੈ। ਇਸ ਮਹਾਂਮਾਰੀ ਕਾਰਨ ਓਸਾਕਾ ਵਿਚ ਬੈਡਾਂ ਦੀ ਕਮੀ ਹੋ ਗਈ ਹੈ। ਮਰੀਜ਼ਾਂ ਨੁੂੰ ਹਸਪਤਾਲਾਂ ਵਿਚ ਵੈਂਟੀਲੇਟਰ ਵੀ ਨਹੀਂ ਮਿਲ ਰਹੇ ਜਿਸ ਕਾਰਨ ਇਸ ਦੇਸ਼ ਵਿਚ ਜੁਲਾਈ ਵਿਚ ਹੋਣ ਵਾਲੀਆਂ ਓਲੰਪਿਕ ਖੇਡਾਂ ’ਤੇ ਖ਼ਤਰਾ ਮੰਡਰਾ ਰਿਹਾ ਹੈ। ਕੋਰੋਨਾ ਨੂੰ ਵੇਖਦਿਆਂ ਅਮਰੀਕਾ ਨੇ ਅਪਣੇ ਯਾਤਰੀਆਂ ਨੂੰ ਜਾਪਾਨ ਨਾ ਜਾਣ ਦੀ ਸਲਾਹ ਦਿਤੀ ਹੈ। ਜਾਪਾਨ ਦੇ ਦੂਜੇ ਵੱਡੇ ਸ਼ਹਿਰ ਓਸਾਕਾ ਵਿਚ ਕੋਰੋਨਾ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ।