ਸਵਰਗੀ ਸਰਦਾਰਨੀ ਰਸਬੀਰ ਕੌਰ ਦੇ ਅਕਾਲ ਚਲਾਣਾ ਦੇ ਨਾਲ ਸਰਦਾਰ ਬਲਜੀਤ ਸਿੰਘ ਜਨਰਲ ਸਕੱਤਰ ਆਲ ਇੰਡੀਆ ਰਾਮਗੜੀਆ ਬੋਰਡ ਅਤੇ ਸਾਬਕਾ ਡਾਇਰੈਕਟਰ ਰਾਮਗੜ੍ਹੀਆ ਕੋਆਪਰੇਟਿਵ ਬੈਂਕ ਨਵੀਂ ਦਿੱਲੀ ਦੇ ਪਰਿਵਾਰ ਨੂੰ ਹੀ ਘਾਟਾ ਨਹੀਂ ਪਇਆ ਸਗੋਂ ਸਮੁੱਚੇ ਸਮਾਜ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ