Sunday, October 05, 2025

jhinjar

ਸਰਬਜੀਤ ਸਿੰਘ ਝਿੰਜਰ ਨੇ ਹਲਕਾ ਘਨੌਰ ਦੇ ਹੜ੍ਹ ਪੀੜਤ ਪਿੰਡਾਂ ਦਾ ਕੀਤਾ ਦੌਰਾ

ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਵੱਖ-ਵੱਖ ਪਿੰਡਾਂ ਵਿੱਚ ਪੀੜਤ ਪਰਿਵਾਰਾਂ ਨੂੰ ਤੁਰੰਤ ਤਰਪਾਲਾਂ, ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ ਗਿਆ

 

ਸਰਬਜੀਤ ਸਿੰਘ ਝਿੰਜਰ ਨੇ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਹੜ੍ਹ ਪੀੜਤਾਂ ਦੀ ਮਦਦ ਨਾ ਕਰ ਕੇ ਪੰਜਾਬ ਸਰਕਾਰ ਨੇ ਧੋਖਾ ਕੀਤਾ : ਸਰਬਜੀਤ ਸਿੰਘ ਝਿੰਜਰ

 

ਸਰਬਜੀਤ ਸਿੰਘ ਝਿੰਜਰ ਨੇ ਪੰਜਾਬ 'ਚ ਵਧ ਰਹੇ ਨਸ਼ੇ ਖ਼ਿਲਾਫ਼ ਗੰਭੀਰ ਚਿੰਤਾ ਕੀਤੀ ਪ੍ਰਗਟ

ਜਿਹੜੇ ਡੀਲਰ ਸਰਕਾਰ ਦੇ ਨੱਕ ਹੇਠਾਂ ਨਸ਼ਾ ਵੇਚ ਰਹੇ ਹਨ, ਉਨ੍ਹਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ : ਝਿੰਜਰ

 

ਪੰਜਾਬ ਸਰਕਾਰ ਦੀ ਅਣਦੇਖੀ ਕਾਰਨ ਹਲਕਾ ਘਨੌਰ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ : ਸਰਬਜੀਤ ਸਿੰਘ ਝਿੰਜਰ

ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਹੋ ਰਿਹਾ ਹੈ : ਝਿੰਜਰ

 

ਪੰਜਾਬ 'ਚ ਕੱਟੜ ਇਮਾਨਦਾਰ ਨਹੀਂ, ਕੱਟੜ ਲੁਟੇਰੇ ਰਾਜ ਕਰ ਰਹੇ ਹਨ : ਸਰਬਜੀਤ ਸਿੰਘ ਝਿੰਜਰ

ਪੰਜਾਬ ਸਰਕਾਰ ਮਾਈਨਿੰਗ ਮਾਫ਼ੀਆ ਅਤੇ ਭ੍ਰਿਸ਼ਟਚਾਰ ਨੂੰ ਖ਼ਤਮ ਕਰਨ ਦੀ ਬਜਾਏ, ਉਹਨਾਂ ਨੂੰ ਹੀ ਪਾਲ ਰਹੀ ਹੈ।

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਦੇ ਪੁੱਡਾ ਦਫ਼ਤਰ ਵਿਖੇ ਰੱਖੇ ਧਰਨੇ ਵਿੱਚ ਹਲਕਾ ਘਨੌਰ ਤੋਂ ਸਰਬਜੀਤ ਝਿੰਜਰ ਦੀ ਅਗਵਾਈ ਵਿੱਚ ਸ਼ਾਮਲ ਹੋਏ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਾਰਟੀ ਵਰਕਰ

ਯੂਥ ਅਕਾਲੀ ਪ੍ਰਧਾਨ ਨੇ ਕਿਹਾ, ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਫੜ ਕੇ ਖੜਨਾ ਪਵੇਗਾ

ਝਿੰਜਰ ਨੇ ਸਮੂਹ ਜ਼ਿਲ੍ਹਾ ਪਟਿਆਲਾ ਅਤੇ ਹਲਕਾ ਘਨੌਰ ਦੇ ਕਿਸਾਨਾਂ ਅਤੇ ਪਾਰਟੀ ਵਰਕਰਾਂ ਨੂੰ ਧਰਨੇ ਵਿੱਚ ਹੁਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ

ਕਿਹਾ, ਪੰਜਾਬ ਸਰਕਾਰ ਵਲੋਂ ਲਿਆਂਦੀ ਇਹ ਨਵੀਂ ਲੈਂਡ ਪੁਲਿੰਗ ਪਾਲਿਸੀ, ਕਿਸਾਨਾਂ ਦੇ ਵਿਕਾਸ ਨਹੀਂ, ਬਲਕਿ ਕਿਸਾਨਾਂ ਦੇ ਵਿਨਾਸ਼ ਵਿੱਚ ਵੱਡਾ ਹਿੱਸਾ ਪਾਵੇਗੀ

 

ਝਿੰਜਰ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ: ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਲਈ ਕੀਤਾ ਧੰਨਵਾਦ

"ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਦੇ ਰਹਾਂਗੇ ਅਤੇ ਪਾਰਟੀ ਦਾ ਸੁਨੇਹਾ ਪੰਜਾਬ ਦੇ ਹਰ ਨੌਜਵਾਨ ਤੱਕ ਪਹੁੰਚਾਉਂਦੇ ਰਹਾਂਗੇ" - ਝਿੰਜਰ

ਪੰਜਾਬ ਦੇ ਲੋਕ 'ਆਪ' ਸਰਕਾਰ ਦੇ ਝੂਠੇ ਦਾਅਵਿਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਨੂੰ ਮੁੜ ਅੱਗੇ ਲਿਆਉਣ ਲਈ ਤਿਆਰ ਹਨ: ਸਰਬਜੀਤ ਝਿੰਜਰ

ਲੁਧਿਆਣਾ ਦੇ ਲੋਕਾਂ ਵੱਲੋਂ ਅਕਾਲੀ ਦਲ ਨੂੰ ਮਿਲ ਰਿਹਾ ਅਥਾਹ ਪਿਆਰ, ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਪ੍ਰਤੀ ਮੁੜ ਤੋਂ ਜਤਾਏ ਭਰੋਸੇ ਅਤੇ ਸਮਰਥਨ ਦਾ ਸਬੂਤ ਹੈ: ਯੂਥ ਅਕਾਲੀ ਦਲ ਪ੍ਰਧਾਨ

 

ਮੱਕੀ ਦੀ ਫ਼ਸਲ ’ਤੇ AAP ਸਰਕਾਰ ਦੀ ਚੁੱਪੀ; ਕਿਸਾਨ ਬੇਚੈਨ, ਸਰਕਾਰ ਗਾਇਬ! ਸਰਬਜੀਤ ਸਿੰਘ ਝਿੰਜਰ

ਜੇਕਰ ਹੁਣ ਕਿਸਾਨਾਂ ਨਾਲ ਖੜ੍ਹੇ ਨਹੀਂ ਹੋਏ ਤਾਂ ਮੁੜ ਕੁਰਸੀਆਂ ਤੇ ਬੈਠਣਾ ਔਖਾ ਹੋ ਜਾਵੇਗਾ - ਸਰਬਜੀਤ ਸਿੰਘ ਝਿੰਜਰ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਚਲਾਈ ਗਈ ਝੂਠੀ ਆਨਲਾਈਨ ਦੀ ਕੀਤੀ ਨਿੰਦਾ

 ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਐਸ.ਜੀ.ਪੀ.ਸੀ. ਨੂੰ ਬਦਨਾਮ ਕਰਨ ਲਈ ਕੁਝ ਟਰੋਲਾਂ ਵੱਲੋਂ ਚਲਾਈ ਜਾ ਰਹੀ ਝੂਠੀ ਆਨਲਾਈਨ ਮੁਹਿੰਮ ਦੀ ਕੜੀ ਨਿੰਦਾ ਕੀਤੀ ਹੈ।

ਭਗਵੰਤ ਮਾਨ ਨੂੰ ਪੰਜਾਬ ਦੇ ਨੌਜਵਾਨਾਂ ਤੋਂ ਉਨ੍ਹਾਂ ਦੇ ਸੁਪਨਿਆਂ ਨੂੰ ਧੋਖਾ ਦੇਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ: ਸਰਬਜੀਤ ਸਿੰਘ ਝਿੰਜਰ

ਆਪ ਦੇ ਰਾਜਨੀਤਿਕ ਡਰਾਮਿਆਂ ਲਈ ਕੁਰਬਾਨ ਹੋ ਰਹੇ ਪੰਜਾਬ ਦੇ ਖਿਡਾਰੀਆਂ ਦੇ ਭਵਿੱਖ: ਯੂਥ ਅਕਾਲੀ ਦਲ ਪ੍ਰਧਾਨ

ਭਗਵੰਤ ਮਾਨ ਨੇ ਬੜੀ ਬੇਸ਼ਰਮੀ ਨਾਲ ਸਾਡੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ : ਸਰਬਜੀਤ ਸਿੰਘ ਝਿੰਜਰ

ਲੁਧਿਆਣਾ ਉਪ ਚੋਣਾਂ ਵਿੱਚ ਹੋਣ ਵਾਲੀ ਹਾਰ ਦੇ ਡਰੋਂ, 'ਆਪ' ਜਾਣਬੁੱਝ ਕੇ ਕਿਸਾਨਾਂ ਅਤੇ ਵਪਾਰੀ ਭਾਈਚਾਰੇ ਵਿਚਕਾਰ ਦੁਸ਼ਮਣੀ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ - ਯੂਥ ਅਕਾਲੀ ਦਲ ਪ੍ਰਧਾਨ ਝਿੰਜਰ

ਲਗਭਗ 2.5 ਲੱਖ ਮੈਂਬਰਾਂ ਦੇ ਨਾਲ, ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਤਰੀਕੇ ਨਾਲ ਮੈਂਬਰਸ਼ਿਪ ਮੁਹਿੰਮ ਨੂੰ ਨੇਪਰੇ ਚਾੜ੍ਹਿਆ : ਰਾਜੂ ਖੰਨਾ, ਝਿੰਜਰ  ਰਾਠੀ

ਗਿਆਨੀ ਹਰਪ੍ਰੀਤ ਸਿੰਘ ਅੱਜ ਉਹਨਾਂ ਆਗੂਆਂ ਨਾਲ ਕਿਵੇਂ ਸਟੇਜ ਸਾਂਝੀ ਕਰ ਸਕਦੇ ਹਨ ਜਿਹਨਾਂ ਨੇ ਸ੍ਰੀ ਆਕਾਲ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲੇ ਸਨ ?: ਝਿੰਜਰ, ਰਾਠੀ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ, ਸਰਬਜੀਤ ਸਿੰਘ ਝਿੰਜਰ ਪਹਿਲੇ ਮੈਂਬਰ ਬਣੇ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ

YAD ਪ੍ਰਧਾਨ ਸਰਬਜੀਤ ਝਿੰਜਰ ਨੇ ਫੇਲ੍ਹ ਸਿੱਖਿਆ ਮਾਡਲ ਲਈ ਪੰਜਾਬ ਸਰਕਾਰ ਦੀ ਕੀਤੀ ਨਿੰਦਾ

SC ਦੇ ਅੱਜ ਦੇ ਫੈਸਲੇ ਨੇ ਪੰਜਾਬ ਦੇ ਵਿਦਿਆਰਥੀਆਂ ਨਾਲ ਘਪਲੇ ਕਰਨ ਦੀ ਭਗਵੰਤ ਮਾਨ ਸਰਕਾਰ ਦੀ ਕੋਸ਼ਿਸ਼ ਦਾ ਪਰਦਾਫਾਸ਼ ਕਰ ਦਿੱਤਾ ਹੈ: ਯੂਥ ਅਕਾਲੀ ਦਲ ਪ੍ਰਧਾਨ