ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਮੁਹਿੰਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਗੁਰੂ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਨੇ ਸਮੂਹ ਪਿੰਡਾਂ ਦੇ ਵਾਸੀਆਂ ਨੂੰ ਇਸ ਅਵਸਰ ਦਾ ਲਾਭ ਲੈਣ ਦਾ ਸੱਦਾ ਦਿੱਤਾ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।
ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨਾਭਾ ਬਲਾਕ ਦੇ ਪਿੰਡ ਖਿਜ਼ਾਰਪੁਰ ਅਤੇ ਸ਼ਮਸਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।
ਪ੍ਰਾਚੀਨ ਉਦਾਸੀਨ ਡੇਰਾ ਗੁਫ਼ਾਸਰ ਸਾਹਿਬ, ਰੋੜੇਵਾਲ (ਰੋੜਗੜ੍ਹ), ਪਟਿਆਲਾ ਵਿਖੇ ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਦੀ 12ਵੀਂ ਬਰਸੀ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾਵੇਗੀ।
ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ
ਪੰਜਾਬ ਦੇ ਸ਼੍ਰੀ ਭੈਣੀ ਸਾਹਿਬ, ਸਮਰਾਲਾ ਵਿੱਚ ਆਯੋਜਿਤ ਸ਼ਾਨਦਾਰ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ*
ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਐਜ਼ੂਕੇਸ਼ਨ ,ਲਹਿਰਾ ਮੁਹੱਬਤ (ਬਠਿੰਡਾ) ਦਾ ਨਤੀਜਾ ਸਰਵੋਤਮ ਰਿਹਾ।