Tuesday, September 02, 2025

jitipadiala

ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਅਤੇ ਆਵਾਜ਼ ਦੀ ਰੱਖਿਆ ਲਈ ਡਟ ਕੇ ਖੜ੍ਹੀ ਹੈ : ਜੀਤੀ ਪਡਿਆਲਾ

ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੂੰ ਲੈ ਕੇ ਹਾਲ ਹੀ ਵਿੱਚ ਪਿੰਡ ਤਿਊੜ ਦੇ ਕੁਝ ਬਜ਼ੁਰਗਾਂ ਨੇ ਸੋਸ਼ਲ ਮੀਡੀਆ ਉੱਤੇ ਦਿੱਤੇ ਇੱਕ ਇੰਟਰਵਿਊ ਦੌਰਾਨ ਗੰਭੀਰ ਇਲਜ਼ਾਮ ਲਗਾਏ ਸਨ। 

ਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾ

 ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਭਾਜਪਾ ਦੀ ਵਿਵਾਦਤ ਬਿਆਨਾਂ ਵਿੱਚ ਘਿਰੀ ਲੋਕ ਸਭਾ ਮੈਂਬਰ ਤੇ ਫਿਲਮੀ ਅਦਾਕਾਰ ਕੰਗਣਾ ਰਣੋਤ ਨੇ ਭਾਜਪਾ ਦੁਆਰਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਥੋਪੇ ਤਿੰਨ ਕਨੂੰਨਾਂ ਨੂੰ ਦੁਬਾਰਾ ਲਾਗੂ ਕਰਨ ਦੀ ਕੀਤੀ ਮੰਗ ਨੂੰ ਲੈਕੇ ਸਖਤ ਸ਼ਬਦਾ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੰਗਣਾ ਰਣੋਤ ਕਿਸਾਨਾਂ ਖਿਲਾਫ ਇਹੋ ਅਜਿਹੇ ਵਿਵਾਦਤ ਬਿਆਨ ਦੇਕੇ ਭਾਜਪਾ ਦੇ ਆਗੂਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ।