Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

job

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ 'ਚ ਮਿਲੀ ਸਰਕਾਰੀ ਨੌਕਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

26 ਅਗਸਤ ਨੂੰ ਐਸ.ਏ.ਐਸ. ਨਗਰ ਵਿਖੇ ਹੋਣ ਵਾਲਾ ਮੈਗਾ ਰੋਜ਼ਗਾਰ ਮੇਲਾ ਮੁਲਤਵੀ

 ਉਨ੍ਹਾਂ ਰੋਜ਼ਗਾਰ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੈਗਾ ਰੋਜ਼ਗਾਰ ਮੇਲੇ ਦੀ ਨਵੀਂ ਤਰੀਕ ਸਬੰਧੀ ਜਾਣਕਾਰੀ ਲਈ ਵਿਭਾਗ ਨਾਲ ਸੰਪਰਕ ਵਿੱਚ ਰਹਿਣ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਗੁਰਜੀਤ ਸਿੰਘ ਤੂਤ ਦੀ ਯਾਦ ਵਿੱਚ ਸ਼ਾਨਦਾਰ ਸਟੇਡੀਅਮ ਬਣਾਉਣ ਦਾ ਵੀ ਕੀਤਾ ਐਲਾਨ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ

ਪੰਜਾਬ ਵਿਧਾਨ ਸਭਾ ਵੱਲੋਂ 68228 ਯੋਗਤਾ ਅਧਾਰਤ ਸਰਕਾਰੀ ਨੌਕਰੀਆਂ ਪੰਜਾਬ ਸਰਕਾਰ ਦੀ ਸ਼ਲਾਘਾ ਵਿੱਚ ਇਤਿਹਾਸਕ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰੁਜ਼ਗਾਰ ਪੈਦਾ ਕਰਨ, ਪਾਰਦਰਸ਼ੀ ਸ਼ਾਸਨ ਅਤੇ ਵੱਡੇ ਪੱਧਰ ’ਤੇ ਉਦਯੋਗਿਕ ਵਿਕਾਸ ਵਿੱਚ ਇਤਿਹਾਸਕ ਪ੍ਰਾਪਤੀਆਂ ਲਈ, ਸ਼ਲਾਘਾ ਵਜੋਂ ਇੱਕ ਇਤਿਹਾਸਕ ਮਤਾ ਪਾਸ ਕੀਤਾ ਗਿਆ।

ਹਰਿਆਣਾ ਵਿੱਚ ਭਰਤੀ ਪ੍ਰਣਾਲੀ ਵਿੱਚ ਆਇਆ ਇਤਿਹਾਸਕ ਬਦਲਾਅ, ਪਾਰਦਰਸ਼ਤਾ ਨਾਲ ਮਿਲ ਰਹੀਆਂ ਨੇ ਨੌਕਰੀਆਂ : ਮੁੱਖ ਮੰਤਰੀ

ਮਿਹਨਤ, ਯੋਗਤਾ ਅਤੇ ਪ੍ਰਤਿਭਾ ਹੀ ਸਰਕਾਰੀ ਨੌਕਰੀ ਦਾ ਆਧਾਰ - ਨਾਇਬ ਸਿੰਘ ਸੈਣੀ

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਭਗਵੰਤ ਸਿੰਘ ਮਾਨ*

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ ਅਤੇ ਸਿਫ਼ਾਰਸ਼ਾਂ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ।

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਵਰਸੀਜ਼ ਫਿਊਜੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਸੁਨਾਮ ਵਿਖੇ ਰੋਜ਼ਗਾਰ ਮੇਲੇ ਤੇ ਨੌਜ਼ਵਾਨਾਂ ਨੇ ਖੜ੍ਹੇ ਕੀਤੇ ਸਵਾਲ ਕਿਹਾ ਸਰਕਾਰ ਬੇਰੁਜ਼ਗਾਰਾਂ ਨੂੰ ਕਰ ਰਹੀ ਹੈ ਗੁੰਮਰਾਹ

ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਲਾਏ ਜਾ ਰਹੇ ਰੋਜ਼ਗਾਰ ਮੇਲਿਆਂ ਤੇ ਬੇਰੁਜ਼ਗਾਰਾਂ ਨੇ ਸਵਾਲ ਖੜ੍ਹੇ ਕੀਤੇ ਹਨ।

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ 'ਮੈਗਾ ਰੋਜ਼ਗਾਰ ਮੇਲੇ' ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ।

ਸਰਕਾਰੀ ਨੌਕਰੀਆਂ ਖਾਲੀ ਪਈਆਂ ਹੋਣ ਅਤੇ ਨਵੇਂ ਸਾਧਨ ਪੈਦਾ ਨਾ ਕਰਨਾ ਸੂਬੇ ਦੀ ਵੱਡੀ ਤਰਾਸਦੀ: ਚੰਦੂਮਾਜਰਾ

ਵਿਦੇਸ਼ ਦੌਰੇ ਤੋਂ ਪਰਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਮੌਜੂਦਾ ਰਾਜਨੀਤੀ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸੂਬੇ ਦੀ ਸਿਆਸਤ ਅੱਜ ਕੇਵਲ 'ਮੁਫਤਖੋਰੀ' ਅਤੇ ਭਲਾਈ ਸਕੀਮਾਂ ਦੇ ਛੋਟੇ ਜਿਹੇ ਦਾਇਰੇ ਵਿੱਚ ਸਿਮਟ ਕੇ ਰਹਿ ਗਈ ਹੈ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜੁਲਾਈ ਨੂੰ ਸਰਕਾਰੀ ਆਈ.ਟੀ.ਆਈ. ਫੇਜ਼-5 ਮੋਹਾਲੀ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 20 ਜੁਲਾਈ 2026 (ਸੋਮਵਾਰ) ਨੂੰ ਸਰਕਾਰੀ ਆਈ.ਟੀ.ਆਈ., ਫੇਜ਼-5, ਜੀ.ਐਮ.ਏ.ਡੀ.ਏ. ਸਪੋਰਟਸ ਕੰਪਲੈਕਸ ਦੇ ਸਾਹਮਣੇ, ਮੋਹਾਲੀ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਨੌਜਵਾਨਾਂ ਨੂੰ 67000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ

“ਤੁਸੀਂ ਸਿਰਫ਼ ਨੌਕਰੀ ਦੀ ਭਾਲ ਕਰਨ ਵਾਲੇ ਨੌਜਵਾਨ ਨਾ ਬਣੋ, ਸਗੋਂ ਅਜਿਹੇ ਨੌਜਵਾਨ ਬਣੋ ਜੋ ਦੂਜਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇ। ਨੌਜਵਾਨਾਂ ਨੂੰ ਆਤਮ-ਨਿਰਭਰ ਅਤੇ ਸਮਰੱਥ ਬਣਾਉਣ ਲਈ ਦੇਸ਼ ਵਿੱਚ ਸਟਾਰਟਅੱਪ ਇੰਡੀਆ, ਸਟੈਂਡ ਅੱਪ ਇੰਡੀਆ, ਸਕਿੱਲ ਇੰਡੀਆ, ਡਿਜੀਟਲ ਇੰਡੀਆ, ਪੀਐਮ ਈ-ਵਿੱਦਿਆ, ਸਵੈਮ, ਨੈਸ਼ਨਲ ਡਿਜੀਟਲ ਲਾਈਬ੍ਰੇਰੀ, ਅਟਲ ਇਨੋਵੇਸ਼ਨ ਮਿਸ਼ਨ ਅਤੇ ਪੀਐਮ ਵਿੱਦਿਆ ਲਕਸ਼ਮੀ ਵਰਗੀਆਂ ਅਨੇਕਾਂ ਸਰਕਾਰੀ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਖ਼ੁਦ ਦੇ ਪੈਰਾਂ 'ਤੇ ਖੜੀ ਹੋ ਸਕੇ।“

ਸੁਖਵਿੰਦਰ ਸਿੰਘ ਤੂਰ ਸਰਪ੍ਰਸਤ ਅਤੇ ਜੋਬਨਪ੍ਰੀਤ ਸਿੰਘ ਭੰਗਲ ਪ੍ਰਧਾਨ ਚੁਣੇ ਗਏ

ਆਸ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੁਸਾਇਟੀ ਦੇ ਦਫ਼ਤਰ 'ਐਕਸਪਰਟ ਟਿਊਸ਼ਨ ਸੈਂਟਰ', ਖਾਰਾ ਕਲੋਨੀ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸੁਸਾਇਟੀ ਦੀ ਅਗਲੇ 3 ਸਾਲਾਂ ਲਈ ਨਵੀਂ ਕਾਰਜਕਾਰਨੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ,

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ - ਹਰਭਜਨ ਸਿੰਘ ਈਟੀਓ

ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸਿੱਧ ਨਗਰ ਲੋਪੋਕੇ ਵਿਖੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਸਟੇਡੀਅਮ ਵਿਖੇ ਕਰਵਾਏ ਗਏ ਪਹਿਲੇ ਕਬੱਡੀ ਕੱਪ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ `ਤੇ ਹਾਜ਼ਰੀ ਭਰੀ।

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਆਮ ਆਦਮੀ ਪਾਰਟੀ (ਆਪ) ਸਰਕਾਰ ਦੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ।

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ ਸਰਹੱਦੀ ਪੱਟੀ ਨੂੰ ਅਣਗੌਲਿਆ ਕੀਤਾ, 'ਆਪ' ਸਰਕਾਰ ਹੁਣ ਇਲਾਕੇ ਦੇ ਵਸਨੀਕਾਂ ਲਈ ਸੜਕਾਂ, ਉਦਯੋਗ ਅਤੇ ਰੋਜ਼ਗਾਰ ਦੇ ਮੌਕੇ ਯਕੀਨੀ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

ਪਿਛਲੀਆਂ ਸਰਕਾਰਾਂ ਰਿਸ਼ਵਤਖੋਰੀ ਅਤੇ ਪੱਖਪਾਤ ਨਾਲ ਦਿੰਦੀਆਂ ਸਨ ਨੌਕਰੀਆਂ ਪਰ ‘ਆਪ’ ਸਰਕਾਰ ਨਿਰੋਲ ਮੈਰਿਟ ’ਤੇ ਦੇ ਰਹੀ ਹੈ ਨੌਕਰੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ

ਹਰਿਆਣਾ ਵਿੱਚ ਜਲਦੀ ਦਿੱਤੀ ਜਾਵੇਗੀ ਨੌਜੁਆਨਾਂ ਨੂੰ ਵੱਡੀ ਗਿਣਤੀ ਵਿੱਚ ਨੋਕਰੀਆਂ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕਿਹਾ-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਆਤਮਨਿਰਭਰ ਭਾਰਤ ਦੇ ਸੰਕਲਪ ਨੁੰ ਪੂਰਾ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਹਰਿਆਣਾ ਸਰਕਾਰ

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ : ਮੁੱਖ ਮੰਤਰੀ

ਅੰਮ੍ਰਿਤਸਰ ਵਿਖੇ ਨਿਯੁਕਤੀ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2105 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

858 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜੋਬਨ ਰੁੱਤੇ ਤੁਰ ਗਿਆ : ਗਾਇਕ ਰਾਜਵੀਰ ਸਿੰਘ ਜਵੰਦਾ

ਪੰਜਾਬੀ ਸਭਿਅਚਾਰ ਦਾ ਚਮਕਦਾ ਸਿਤਾਰਾ ਅਚਾਨਕ ਢੱਠਿਆਂ ਦੇ ਭੇੜ ਦਾ ਸ਼ਿਕਾਰ ਹੋ ਕੇ ਅਲੋਪ ਹੋ ਗਿਆ, ਪ੍ਰੰਤੂ ਉਸਦੀ ਸੰਗੀਤਕ ਸੁਰ ਦੀ ਰੌਸ਼ਨੀ ਰਹਿੰਦੀ ਦੁਨੀਆਂ ਤੱਕ ਬਰਕਰਾਰ ਰਹੇਗੀ। 

ਸੂਰਾ ਸਰਕਾਰ ਖਿਡਾਰੀਆਂ ਨੂੰ ਇਨਾਮ ਅਤੇ ਨੌਕਰੀਆਂ ਦੇਣ ਵਿੱਚ ਨਹੀਂ ਕਰ ਰਹੀ ਕੋਈ ਭੇਦਭਾਵ : ਖੇਡ ਮੰਤਰੀ

ਸੂਬਾ ਸਰਕਾਰ ਹੈ ਖਿਡਾਰੀਆਂ ਦੀ ਸੱਚੀ ਹਿਤੈਸ਼ੀ

 

ਦੰਗਾ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਸ਼ਲਾਘਾਯੋਗ : ਸੈਣੀ

ਔਰਤਾਂ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵੀ ਕੀਤਾ ਐਲਾਨ 

1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨਸਭਾ ਵਿੱਚ ਕੀਤਾ ਐਲਾਨ

 

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ

ਪਿਛਲੀਆਂ ਸਰਕਾਰਾਂ ਆਖਰੀ ਸਮੇਂ ’ਤੇ ਨੌਕਰੀਆਂ ਦਿੰਦੀਆਂ ਸਨ ਜਦਕਿ ਹੁਣ ਪਹਿਲੇ ਦਿਨ ਤੋਂ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ

ਹਰਿਆਣਾ ਦੇ ਸਕਿਲਡ ਵਰਕਰਸ ਨੂੰ ਗੋ ਗਲੋਬਲ ਮਿਸ਼ਨ ਤਹਿਤ ਮਿਲਣਗੇ ਰੁਜਗਾਰ ਦੇ ਕੌਮਾਂਤਰੀ ਮੌਕੇ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਸਕਿਲਡ ਵਰਕਰਸ ਦੀ ਕੋਈ ਕਮੀ ਨਹੀਂ ਹੈ। 

ਸੁਨਾਮ ਆਈ ਟੀ ਆਈ 'ਚ ਰੁਜ਼ਗਾਰ ਮੇਲਾ ਲਾਇਆ 

ਨੌਜਵਾਨਾਂ ਦਾ ਹੁਨਰਮੰਦ ਹੋਣਾ ਸਮੇਂ ਦੀ ਲੋੜ : ਗਹੀਰ 

ਨਗਰ ਨਿਗਮ ਵੱਲੋਂ ਚਾਰ ਵਿਅਕਤੀਆਂ ਨੂੰ ਤਰਸ ਦੇ ਅਧਾਰ ’ਤੇ ਮਿਲੀ ਸਫਾਈ ਸੇਵਕ ਦੀ ਨੌਕਰੀ

ਮੇਅਰ ਕੁੰਦਨ ਗੋਗੀਆ ਦੀ ਪਹਿਲਕਦਮੀ ’ਤੇ ਮ੍ਰਿਤਕ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਰਾਹਤ

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ

ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਰੋਜ਼ਗਾਰ ਮੇਲੇ ਦੌਰਾਨ 145 ਵਿਦਿਆਰਥੀਆਂ ਦੀ ਚੋਣ

ਪੰਜਾਬ ਦੇ ਤਕਨੀਕੀ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਉਪਰਾਲਾ : ਵਧੀਕ ਡਾਇਰੈਕਟਰ ਰਵਿੰਦਰ ਸਿੰਘ ਹੁੰਦਲ

ਨੌਕਰੀ ਪੇਸ਼ਾ ਔਰਤਾਂ ਰਹਿੰਦੀਆਂ ਹਨ ਸਟ੍ਰੈਸ 'ਚ ! ਕਿੰਝ ਹੋ ਸਕਦਾ ਘੱਟ ?

ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ  ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟਰਿੱਪਲ ਸਟ੍ਰੈਸ  ਹੁੰਦਾ ਹੈ। 

ਨੌਕਰੀ ਪੇਸ਼ਾ ਔਰਤਾਂ ਕਿਉਂ ਰਹਿੰਦੀਆਂ ਹਨ ਸਟ੍ਰੈਸ ਚ ! ਕਿੰਝ ਹੋ ਸਕਦਾ ਘੱਟ ?

ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ 'ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟ੍ਰਿਪਲ ਸਟ੍ਰੈਸ ਹੁੰਦਾ ਹੈ। 

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਐਸ ਡੀ ਐਮ ਵੱਲੋਂ ਚਾਹਵਾਨਾਂ ਨੂੰ ਰਾਮ ਮੰਦਰ ਵਿਖੇ ਪੁੱਜਣ ਦਾ ਸੱਦਾ ਬਾਰ੍ਹਵੀਂ, ਗ੍ਰੈਜੂਏਸ਼ਨ, ਆਈ ਟੀ ਆਈ ਅਤੇ ਡਿਪਲੋਮਾ ਧਾਰਕਾਂ ਲਈ 650 ਤੋਂ ਵਧੇਰੇ ਨਿੱਜੀ ਖੇਤਰ ’ਚ ਰੋਜ਼ਗਾਰ ਦੇ ਮੌਕੇ 

ਪੰਜਾਬੀ ਸ਼ਾਰਟਹੈਂਡ ਜਮਾਤਾਂ 2024-25 ਲਈ ਦਾਖਲਾ ਸ਼ੁਰੂ

ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ-ਨਾਲ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼-ਗਤੀ) ਵਿਚ ਦਾਖਲਾ ਲੈ ਸਕਦੇ ਹਨ। ਇਨ੍ਹਾਂ ਜਮਾਤਾਂ ਵਿਚ ਸੈਸ਼ਨ 2024-2025 ਲਈ ਨਵਾਂ ਦਾਖਲਾ ਆਰੰਭ ਹੋਣ ਜਾ ਰਿਹਾ ਹੈ।

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ -