ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ ਦਿਵਸ 'ਤੇ ਵਧਾਈਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰੁਜ਼ਗਾਰ ਪੈਦਾ ਕਰਨ, ਪਾਰਦਰਸ਼ੀ ਸ਼ਾਸਨ ਅਤੇ ਵੱਡੇ ਪੱਧਰ ’ਤੇ ਉਦਯੋਗਿਕ ਵਿਕਾਸ ਵਿੱਚ ਇਤਿਹਾਸਕ ਪ੍ਰਾਪਤੀਆਂ ਲਈ, ਸ਼ਲਾਘਾ ਵਜੋਂ ਇੱਕ ਇਤਿਹਾਸਕ ਮਤਾ ਪਾਸ ਕੀਤਾ ਗਿਆ।
ਮਿਹਨਤ, ਯੋਗਤਾ ਅਤੇ ਪ੍ਰਤਿਭਾ ਹੀ ਸਰਕਾਰੀ ਨੌਕਰੀ ਦਾ ਆਧਾਰ - ਨਾਇਬ ਸਿੰਘ ਸੈਣੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ ਅਤੇ ਸਿਫ਼ਾਰਸ਼ਾਂ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ।
ਵਿਦੇਸ਼ ਦੌਰੇ ਤੋਂ ਪਰਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਮੌਜੂਦਾ ਰਾਜਨੀਤੀ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸੂਬੇ ਦੀ ਸਿਆਸਤ ਅੱਜ ਕੇਵਲ 'ਮੁਫਤਖੋਰੀ' ਅਤੇ ਭਲਾਈ ਸਕੀਮਾਂ ਦੇ ਛੋਟੇ ਜਿਹੇ ਦਾਇਰੇ ਵਿੱਚ ਸਿਮਟ ਕੇ ਰਹਿ ਗਈ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਨੌਜਵਾਨਾਂ ਨੂੰ 67000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸਿੱਧ ਨਗਰ ਲੋਪੋਕੇ ਵਿਖੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਸਟੇਡੀਅਮ ਵਿਖੇ ਕਰਵਾਏ ਗਏ ਪਹਿਲੇ ਕਬੱਡੀ ਕੱਪ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ `ਤੇ ਹਾਜ਼ਰੀ ਭਰੀ।
ਆਮ ਆਦਮੀ ਪਾਰਟੀ (ਆਪ) ਸਰਕਾਰ ਦੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ।
ਪਿਛਲੀਆਂ ਸਰਕਾਰਾਂ ਨੇ ਸਰਹੱਦੀ ਪੱਟੀ ਨੂੰ ਅਣਗੌਲਿਆ ਕੀਤਾ, 'ਆਪ' ਸਰਕਾਰ ਹੁਣ ਇਲਾਕੇ ਦੇ ਵਸਨੀਕਾਂ ਲਈ ਸੜਕਾਂ, ਉਦਯੋਗ ਅਤੇ ਰੋਜ਼ਗਾਰ ਦੇ ਮੌਕੇ ਯਕੀਨੀ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਿਛਲੀਆਂ ਸਰਕਾਰਾਂ ਰਿਸ਼ਵਤਖੋਰੀ ਅਤੇ ਪੱਖਪਾਤ ਨਾਲ ਦਿੰਦੀਆਂ ਸਨ ਨੌਕਰੀਆਂ ਪਰ ‘ਆਪ’ ਸਰਕਾਰ ਨਿਰੋਲ ਮੈਰਿਟ ’ਤੇ ਦੇ ਰਹੀ ਹੈ ਨੌਕਰੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ
ਕਿਹਾ-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਆਤਮਨਿਰਭਰ ਭਾਰਤ ਦੇ ਸੰਕਲਪ ਨੁੰ ਪੂਰਾ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਹਰਿਆਣਾ ਸਰਕਾਰ
ਅੰਮ੍ਰਿਤਸਰ ਵਿਖੇ ਨਿਯੁਕਤੀ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2105 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
858 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸੂਬਾ ਸਰਕਾਰ ਹੈ ਖਿਡਾਰੀਆਂ ਦੀ ਸੱਚੀ ਹਿਤੈਸ਼ੀ
ਪਿਛਲੀਆਂ ਸਰਕਾਰਾਂ ਆਖਰੀ ਸਮੇਂ ’ਤੇ ਨੌਕਰੀਆਂ ਦਿੰਦੀਆਂ ਸਨ ਜਦਕਿ ਹੁਣ ਪਹਿਲੇ ਦਿਨ ਤੋਂ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ
ਮੇਅਰ ਕੁੰਦਨ ਗੋਗੀਆ ਦੀ ਪਹਿਲਕਦਮੀ ’ਤੇ ਮ੍ਰਿਤਕ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਰਾਹਤ
ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ-ਨਾਲ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼-ਗਤੀ) ਵਿਚ ਦਾਖਲਾ ਲੈ ਸਕਦੇ ਹਨ। ਇਨ੍ਹਾਂ ਜਮਾਤਾਂ ਵਿਚ ਸੈਸ਼ਨ 2024-2025 ਲਈ ਨਵਾਂ ਦਾਖਲਾ ਆਰੰਭ ਹੋਣ ਜਾ ਰਿਹਾ ਹੈ।