Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

joshi

ਮੁੱਖ ਮੰਤਰੀ ਨੇ ਸੂਬੇ ਤੋਂ ਅਨਾਜ ਦੀ ਚੁਕਾਈ ਤੇਜ਼ ਕਰਨ ਲਈ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਦਖ਼ਲ ਦੀ ਕੀਤੀ ਮੰਗ

ਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਚੁਕਾਈ ਨੂੰ ਜ਼ਰੂਰੀ ਦੱਸਿਆ

ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। 

ਪੰਜਾਬ ਮੰਤਰੀ ਮੰਡਲ ਲੱਖਾਂ ਲੋਕਾਂ ਨੂੰ ਬੇਘਰ ਹੋਣ ਤੋਂ ਰੋਕਣ ਲਈ ਤਿਨ ਕਿਲੋਮੀਟਰ ਤੱਕ ਦੇ ਸੁਖਨਾ ਈ.ਏਸ.ਜ਼ੈਡ. ਨੂੰ ਕਰੇ ਰੱਦ : ਜੋਸ਼ੀ

3 ਕਿਲੋਮੀਟਰ ਸੁਖਨਾ ਈਕੋ-ਸੈਂਸੇਟਿਵ ਜ਼ੋਨ ਦਾ ਪ੍ਰਸਤਾਵ

ਜੀਤ ਸਿੰਘ ਜੋਸ਼ੀ ਦੀ ਲਿਖੀ " ਸਾਡੇ ਪੁਰਖੇ " ਪੁਸਤਕ  ਲੋਕ ਅਰਪਣ 

ਸੁਨਾਮ ਵਿਖੇ ਜੀਤ ਸਿੰਘ ਜੋਸ਼ੀ ਦੀ ਪੁਸਤਕ ਲੋਕ ਅਰਪਣ ਕਰਦੇ ਹੋਏ।

ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਤੋਂ ਪੰਜਾਬ ਵਿੱਚ ਪਏ ਪੁਰਾਣੇ ਝੋਨੇ ਨੂੰ ਚੁੱਕਣ ਦੀ ਕੀਤੀ ਮੰਗ

ਜੇਕਰ ਮਾਮਲਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਰਥਿਕ ਅਸਥਿਰਤਾ ਦੇ ਹਾਲਾਤ ਪੈਦਾ ਹੋ ਸਕਦੇ ਹਨ : ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ

ਪੰਜਾਬ ਦੇ ਲੋਕਾਂ ਦੀ ਆਵਾਜ ਉਠਾਉਣ ਕਾਰਨ ਮੈਨੂੰ ਪਾਰਟੀ 'ਚੋਂ ਕੱਢਿਆ : ਜੋਸ਼ੀ

ਚੰਡੀਗੜ੍ਹ: ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 6 ਸਾਲਾਂ ਲਈ ਕੱਢਣ ਦਾ ਐਲਾਨ ਕੀਤਾ ਹੈ। ਜੋਸ਼ੀ ਅਕਾਲੀ-ਭਾਜ

ਭਾਜਪਾ ਵਲੋਂ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ: ਭਾਜਪਾ ਲੀਡਰ ਅਨਿਲ ਜੋਸ਼ੀ ਪਿਛਲੇ ਕਈ ਦਿਨਾਂ ਤੋਂ ਆਪਣੀ ਹਾਈਕਮਾਂਡ ਤੋਂ ਅਲਹਿਦਾ ਹੋ ਕੇ ਅਤੇ ਪੰਜਾਬ ਦੇ ਹੱਕ ਵਿਚ ਬਿਆਨਬਾਜ਼ੀ ਕਰ ਰਹੇ ਸਨ। ਹੁਣ ਭਜਪਾ ਨੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬਾ ਭਾਜਪਾ ਦੇ ਜ