ਕੌਮਾਂਤਰੀ ਪ੍ਰੈਸ ਆਜ਼ਾਦੀ ਦਿਵਸ ਮੌਕੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਪਾਰਕਲਿੰਗ ਕਿਡਜ਼ ਦਾ ਫਾਊਂਡੇਸ਼ਨ ਸੀਨੀਅਰ ਸੈਕੰਡਰੀ ਸਕੂਲ, ਪਾਤੜਾਂ ਵੱਲੋਂ ਭਾਸ਼ਣ ਮੁਕਾਬਲੇ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਵਰਲਡ ਪ੍ਰੈੱਸ ਫ੍ਰੀਡਮ ਡੇ ਦੇ ਮੌਕੇ ‘ਤੇ 3 ਮਈ 2026 ਦਿਨ ਐਤਵਾਰ ਸ਼ਾਮ 4.30 ਵਜ਼ੇ ਸਥਾਨਕ ਕਪੂਰ ਹੋਮਿਓ ਹਸਪਤਾਲ ਵਿਖੇ ਵਿਸ਼ੇਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਪੱਤਰਕਾਰਤਾ ਦੀ ਅਹਿਮੀਅਤ ਅਤੇ ਅਭਿਵੈਕਤੀ ਦੀ ਆਜ਼ਾਦੀ ਦੇ ਮੂਲ ਸਿਧਾਂਤਾਂ ਨੂੰ ਯਾਦ ਕੀਤਾ ਜਾਵੇਗਾ।
ਬੀਬੀ ਕੌਲਾਂ ਜੀ ਸਕੂਲ, ਤਰਨ ਤਾਰਨ ਰੋਡ ਵਿਖੇ ਆਯੋਜਿਤ 14ਵੇਂ ਸਲਾਨਾ ਪੱਤਰਕਾਰ ਸੈਮੀਨਾਰ ਦੌਰਾਨ ਪ੍ਰਸਿੱਧ ਪੱਤਰਕਾਰ ਦਵਿੰਦਰ ਕੁਮਾਰ ਪੁਰੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਵੱਲੋਂ ਬੀਤੇ ਦਿਨੀ ਮਰਹੂਮ ਪੱਤਰਕਾਰ ਹਰਜੀਤ ਗਰੇਵਾਲ ਦੀ ਅੰਤਿਮ ਅਰਦਾਸ ਮੌਕੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ
ਕਿਹਾ ਲੋਕਤੰਤਰ ਵਿੱਚ ਸਰਕਾਰਾਂ ਨੂੰ ਸਵਾਲ ਕਰਨਾ ਸੰਵਿਧਾਨਕ ਹੱਕ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ, ਹਰਮਨਦੀਪ ਸਿੰਘ ਹਾਂਸ, ਆਈ ਪੀ ਐਸ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਕਮੀਸ਼ਨ ਚੇਅਰਮੈਨ ਸਾਬਕਾ ਜਸਟਿਸ ਰੰਧਾਵਾ ਨੇ ਕਿਹਾ ਏ ਜੇ ਯੂ ਪੀ ਨੇ ਕੀਤੀ ਸੀ ਜਾਂਚ ਦੀ ਗੁਜਾਰਿਸ਼
ਕੈਨੇਡਾ ਦੀ ਕੈਲਗਰੀ ਸ਼ਹਿਰ ਦੇ ਨੌਰਥ ਈਸ਼ਟ ਦੀ ਸੀਟ ਮੈਕਨਾਈਟ ਸੀਟ ਤੋਂ ਮੈਂਬਰ ਪਾਰਲੀਮੈਂਟ ਦਲਵਿੰਦਰ ਸਿੰਘ ਗਿੱਲ ਨੇ ਕੈਨੇਡਾ ਫੇਰੀ ਤੇ ਗਏ ਜਿਲ੍ਹਾ ਮਾਲੇਰਕੋਟਲਾ ਦੇ ਸੀਨੀਅਰ ਪੱਤਰਕਾਰ ਮੁਕੰਦ ਸਿੰਘ ਚੀਮਾ ਨੂੰ ਪੱਤਰਕਾਰਤਾ ਦੇ ਖ਼ੇਤਰ ਵਿਚ ਨਿਭਾਈਆਂ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ।
ਸਥਾਨਕ ਸ਼ਹਿਰ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਬਿੱਲਾ ਅਕਾਲਗੜੀਆ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਸੱਸ ਮਾਤਾ ਕਰਮ ਕੌਰ ਪਤਨੀ ਪ੍ਰੇਮ ਸਿੰਘ ਦਾ ਅੱਜ ਬਾਅਦ ਦੁਪਹਿਰ ਦਿਹਾਂਤ ਹੋ ਗਿਆ।
ਤਲਵਾੜਾ ਪੁਲਿਸ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਦੀਪਕ ਠਾਕੁਰ ਖਿਲਾਫ਼ ਕੇਸ ਦਰਜ ਕਰਨ ਦੀ ਕੀਤੀ ਸਖ਼ਤ ਨਿਖੇਧੀ
ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ: ਹਰਜੋਤ ਬੈਂਸ
ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ
ਸ਼ਰੀਫ਼ ਤੇ ਇਮਾਨਦਾਰੀ ਦੀ ਮੂਰਤ ਸਨ ਜਰਨੈਲ ਸਿੰਘ : ਐਨ.ਕੇ. ਸ਼ਰਮਾ
ਹਲਕਾ ਪੱਟੀ ਦੇ ਪਿੰਡ ਜੋਤੀ ਸ਼ਾਹ ਵਿਖੇ ਕਵਰੇਜ ਕਰਨ ਗਏ ਪੱਤਰਕਾਰ ਕਪਿਲ ਗਿੱਲ ਦੇ ਕੈਮਰਾਮੈਨ ਕਿਸ਼ੋਰੀ ਲਾਲ ਹੈਪੀ ਸਭਰਾ ਤੇ ਬੀਤੇ ਤਿੰਨ ਮਹੀਨੇ ਪਹਿਲਾਂ ਕੁੱਝ ਗੁੰਡਿਆਂ ਵੱਲੋਂ ਜਾਨਲੇਵਾ
ਸਰਦਾਰ ਸਵਰਨ ਸਿੰਘ ਮੋਂਗੀਆ (92) ਸੇਵਾ ਮੁਕਤ, ਇੰਜੀਨੀਅਰ ਇਨ ਚੀਫ, ਰਾਤੀ 12.30 ਵਜੇ ਫੋਰਟਿਸ ਹਸਪਤਾਲ ਚ ਪੂਰੇ ਹੋ ਗਏ ਹਨ।
ਪੱਤਰਕਾਰ ਰਜਿੰਦਰ ਸਿੰਘ ਤੱਗੜ ਜ਼ਮਾਨਤ ਹੋਣ ਤੋਂ ਬਾਅਦ ਅੱਜ ਮੋਹਾਲੀ ਪ੍ਰੈਸ ਕਲੱਬ ਪਹੁੰਚੇ।
ਸੀਨੀਅਰ ਪੱਤਰਕਾਰ ਅਤੇ ਲੇਖਕ ਕਮਲਜੀਤ ਸਿੰਘ ਬਨਵੈਤ ਨੂੰ ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਹਿਰ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਜੌੜਾਮਾਜਰਾ ਤੇ ਸਕੱਤਰ ਐਮ.ਐਸ. ਜੱਗੀ ਦੀ ਤਰਫ਼ੋਂ ਰੀਥਾਂ ਰੱਖ ਕੇ ਸ਼ਰਧਾਂਜਲੀ ਭੇਟ
ਵਿਤ ਮੰਤਰੀ ਹਰਪਾਲ ਸਿੰਘ ਚੀਮਾਂ ਹਾਜ਼ਰੀ ਭਰਦੇ ਹੋਏ।
ਆਦਿਲ ਆਜ਼ਮੀ ਬਣੇ ਮੈਨ ਆਫ਼ ਦਿ ਮੈਚ
ਹਲਕਾ ਖੇਮਕਰਨ ਵਿਧਾਇਕ ਸਰਵਨ ਸਿੰਘ ਧੁੰਨ ਨੂੰ ਦਿੱਤਾ ਜਾਵੇਗਾ ਮੰਗ ਪੱਤਰ
ਸੀਨੀਅਰ ਪੱਤਰਕਾਰ ਅਤੇ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਪੰਜਾਬ ਦੇ ਤਰਨਤਾਰਨ ਜਿਲ੍ਹਾ ਪ੍ਰਧਾਨ ਚਾਨਣ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਸ੍ਰ.ਦੇਸਾ ਸਿੰਘ ਸੰਧੂ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਫਾਰਮ 12-ਡੀ ਭਰਕੇ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਉਣ ਲਈ ਬੈਠਕ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਕੀਤਾ ਨੋਟੀਫਾਈ
ਭਾਰਤੀ ਚੋਣ ਕਮਿਸ਼ਨ ਮੁਤਾਬਕ ਫਾਰਮ 12-ਡੀ ਭਰਕੇ 7 ਤੋਂ 12 ਮਈ ਦੇ ਅੰਦਰ-ਅੰਦਰ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ ਜਾ ਸਕਣਗੇ -ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ
ਕਮਿਸ਼ਨ ਵੱਲੋਂ ਪੰਜਾਬ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਕੀਤੇ ਗਏ ਸ਼ਾਮਲ
ਰੋਜਾਨਾ ਆਸਿਆਨਾ ਅਖਬਾਰ ਦੇੇ ਪਟਿਆਲਾ ਤੋਂ ਪੱਤਰਕਾਰ ਅਰਵਿੰਦਰ ਸਿੰਘ ਨੂੰ ਉਸ ਸਮੇ ਗਹਿਰਾ ਸੱਦਮਾ ਲੱਗਿਆ
ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਨਿਰਪੱਖ, ਅਮਨ ਸ਼ਾਤੀ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਦੀ ਵਚਨਬੱਧਤਾ ਦੁਹਰਾਈ
ਮਾਲੇਰਕੋਟਲਾ ਜ਼ਿਲ੍ਹਾ ਪ੍ਰੈਸ ਕਲੱਬ ਨੇ ਡਿਪਟੀ ਕਮਿਸ਼ਨਰ ਰਾਹੀ ਗਵਰਨਰ ਪੰਜਾਬ ਨੂੰ ਭੇਜਿਆ ਮੰਗ ਪੱਤਰ
ਵਿਸ਼ਾ- ਸਾਲ 2024-25 ਲਈ ਪੀਲਾ ਸ਼ਨਾਖ਼ਤੀ ਕਾਰਡ ਰੀਨਿਊ ਕਰਨ ਸਬੰਧੀ।
ਜ਼ਿਲ੍ਹੇ ਦੇ ਸਮੂਹ ਐਕਰੀਡੇਟਿਡ(ਪਿੰਕ) ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਸਨਿਮਰ ਬੇਨਤੀ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਵਿਭਾਗ ਵੱਲੋਂ ਪੋਲਿੰਗ ਅਤੇ ਕਾਊਟਿੰਗ ਦੇ ਸ਼ਨਾਖਤੀ ਕਾਰਡ ਬਣਾਏ ਜਾਣੇ ਹਨ।
ਸੰਦੌੜ ਬੀਟ ਦੇ ਸੀਨੀਅਰ ਪੱਤਰਕਾਰ ਡਾ ਭੁਪਿੰਦਰ ਸਿੰਘ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੀ ਮਾਤਾ ਹਰਬੰਸ ਕੌਰ ਅਚਾਨਕ ਉਨ੍ਹਾਂ ਦੇ ਪਰਿਵਾਰ ਨੂੰ ਸਦੀਵੀ ਵਿਛੋੜੇ ਦੇ ਗਏ ਹਨ।
ਸੁਨਾਮ ਤੋਂ ਸੀਨੀਅਰ ਪੱਤਰਕਾਰ ਰਹੇ ਸਵਰਗੀ ਜੰਗੀਰ ਸਿੰਘ ਸੁਤੰਤਰ ਦੀ ਧਰਮਪਤਨੀ ਅਤੇ ਇੰਦਰਜੀਤ ਸਿੰਘ ਸੱਗੂ, ਜਗਜੀਤ ਸਿੰਘ ਸੱਗੂ, ਪੰਜਾਬ ਪ੍ਰੈਸ ਕਲੱਬ ਸੁਨਾਮ ਦੇ ਪ੍ਰਧਾਨ ਪੱਤਰਕਾਰ ਰੁਪਿੰਦਰ ਸਿੰਘ ਸੱਗੂ ਦੀ ਮਾਤਾ ਹਰਬੰਸ ਕੌਰ ਦਾ ਦਿਹਾਂਤ ਹੋ ਗਿਆ ਹੈ।
ਸੰਦੌੜ ਬੀਟ ਦੇ ਸੀਨੀਅਰ ਪੱਤਰਕਾਰ ਤਰਸੇਮ ਸਿੰਘ ਕਲਿਆਣੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੇ ਵੱਡੇ ਭਰਾ ਬਲਦੇਵ ਸਿੰਘ ਕਲਿਆਣੀ ਦਾ ਸੰਖੇਪ ਬਿਮਾਰੀ ਪਿੱਛੋ ਦਿਹਾਂਤ ਹੋ ਗਿਆ ।
ਪੱਤਰਕਾਰ ਨੂੰ ਇਨਸਾਫ ਨਾ ਮਿਲਣ ਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ (ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਜੰਡ)
ਅਪਰਾਧ ਨਾਲ ਨਜਿੱਠਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਮਾਲੇਰਕੋਟਲਾ ਦੇ ਨਵ-ਨਿਯੁਕਤ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਅੱਜ ਮੀਡੀਆ ਨਾਲ ਆਪਣੀ ਪਹਿਲੀ ਸ਼ੁਰੂਆਤੀ ਮੀਟਿੰਗ ਕੀਤੀ।