ਸਾਲ 2025 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 13 ਸਤੰਬਰ, 2025 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਯੋਜਿਤ ਕੀਤੀ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਨੇ ਦਿੱਤੀ।