ਸੁਪਰੀਮ ਕੋਰਟ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ ਅਤੇ ਹੋਰਾਂ ਨੂੰ 12 ਅਕਤੂਬਰ ਨੂੰ ਕਥਿਤ ਐਸ.ਆਈ.ਆਰ. ਬੇਨਿਯਮੀਆਂ ’ਤੇ ਪਟੀਸ਼ਨ ਦਾਇਰ ਕਰਨ ਲਈ ਸੁਪਰੀਮ ਕੋਰਟ ਵੱਲ ਮਾਰਚ ਕਰਨ ਵਿਰੁੱਧ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਇਮਾਨਦਾਰ ਲੀਡਰਾਂ ਨੂੰ ਦਬਾਇਆ ਨਹੀਂ ਜਾ ਸਕਦਾ ਸੋਨੀਆ ਮਾਨ