Monday, December 08, 2025

juniorengineer

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਸੜਕ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਉਪਰੰਤ ਕੀਤੀ ਕਾਰਵਾਈ

ਹਿਸਾਰ ਵਿੱਚ 11 ਕੇਵੀ ਲਾਇਨ ਵਿੱਚ ਆਉਣ ਨਾਲ ਤਿੰਨ ਲੋਕਾਂ ਦੇ ਮਾਮਲੇ ਵਿੱਚ ਇੱਕ ਜੂਨਿਅਰ ਇੰਜੀਨਿਅਰ ਨੂੰ ਕੀਤਾ ਗਿਆ ਮੁਅੱਤਲ : ਅਨਿਲ ਵਿਜ

ਇਸ ਦੁਰਘਟਨਾ ਵਿੱਚ ਜਾਣ ਗੰਵਾਉਣ ਵਾਲੇ ਵਿਅਕਤੀਆਂ ਦੇ ਪਰਿਜਨਾਂ ਨੂੰ ਉੱਚੀਤ ਮੁਆਵਜਾ ਦੇਣ ਦੇ ਆਦੇਸ਼ ਕੀਤੇ ਜਾਰੀ

 

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ 'ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼

ਕੂੜਾ ਚੁੱਕਣ ਦੀ ਕਾਰਗੁਜ਼ਾਰੀ 'ਚ ਢਿੱਲ ਅਤੇ ਬੇਤਰਤੀਬੀ ਕਾਰਨ ਕਾਰਜਸਾਧਕ ਅਧਿਕਾਰੀ, ਮੋਰਿੰਡਾ ਪਰਵਿੰਦਰ ਸਿੰਘ ਭੱਟੀ ਦਾ ਤਬਾਦਲਾ ਕੀਤਾ

ਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮ

ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਨਜੀਨਅਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ