ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕੱਲ੍ਹ ਤੱਕ ਬੰਦੀ ਸਿੰਘਾਂ, 1984 ਦੇ ਪੀੜਤਾਂ ਅਤੇ ਸਿੱਖ ਕੌਮ ਦੇ ਹੱਕਾਂ ਦੀ ਗੱਲ ਕਰਦੇ ਸਨ, ਉਨ੍ਹਾਂ ਨੂੰ ਅੱਜ ਆਪਣੇ ਬਦਲੇ ਹੋਏ ਰੁਖ਼ ਬਾਰੇ ਸਿੱਖ ਸੰਗਤ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।
ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਸੀ.ਐਚ.ਸੀ ਕਾਲੋ ਮਾਜਰਾ ਦੇ ਸਮੂਹ ਸਟਾਫ ਅਤੇ ਮਰੀਜ਼ਾਂ ਵੱਲੋਂ ਅੰਗ ਦਾਨ ਕਰਨ ਦੀ ਸਹੁੰ ਚੁੱਕੀ ਗਈ।
ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਸਟਰਾਅ ਬੇਰੀ ਦੀ ਫ਼ਸਲ ਤੋਂ ਕਮਾ ਰਿਹਾ ਚੋਖੀ ਆਮਦਨ
ਐੱਸ.ਡੀ.ਐੱਮ. ਜੁਗਰਾਜ ਸਿੰਘ ਕਾਹਲੋਂ ਨੇ ਸਬ ਡਵੀਜ਼ਨ ਮਹਿਲ ਕਲਾਂ ਦੇ ਨਵੇਂ ਐੱਸ.ਡੀ.ਐੱਮ. ਵਜੋਂ ਆਪਣਾ ਵਾਧੂ ਚਾਰਜ ਸੰਭਾਲ ਲਿਆ। ਹੈ।
ਬੀਤੇ ਦਿਨ ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ।