Monday, October 13, 2025

kaladhillon

ਵਿਧਾਇਕ ਕਾਲਾ ਢਿੱਲੋਂ ਨੇ ਹੜ੍ਹ ਪੀੜਤਾਂ ਲਈ ਇੱਕ ਤਨਖਾਹ ਦੇਣ ਦਾ ਐਲਾਨ ਕੀਤਾ

ਪੰਜਾਬ 'ਚ ਹੜਾਂ ਦਾ ਕਹਿਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਹ ਕਾਰਨ ਪੰਜਾਬ ਦੇ ਅੱਧੇ ਤੋਂ ਵੱਧ ਜਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ

ਵਿਧਾਇਕ ਕਾਲਾ ਢਿੱਲੋਂ ਦੀ ਅਗਵਾਈ 'ਚ ਕਾਂਗਰਸ ਵਲੋਂ ਸਿਸੋਦੀਆ ਖ਼ਿਲਾਫ਼ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ

 ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਵਿਚ ਆ ਕੇ ਭੜਕਾਊ ਭਾਸ਼ਣ ਦੇਣ ਦੇ ਸੰਬੰਧ 'ਚ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਏ. ਡੀ. ਸੀ. (ਜ) ਤੇ ਐਸ.ਪੀ. (ਡੀ) ਨੂੰ ਮੰਗ-ਪੱਤਰ ਦੇ ਕੇ ਮਨੀਸ਼ ਸਿਸਦੀਆ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।