Friday, May 02, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

kalyan

ਕਲਿਆਣ ਸਰਕਾਰੀ ਪ੍ਰਾਇਮਰੀ ਸਕੂਲ ਸੁਖਮਨੀ ਸਾਹਿਬ ਜੀ ਪਾਠ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਰਵਾਏ

ਵਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਗੋਰਮਿੰਟ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ

ਗੁਰਦੁਆਰਾ ਈਸ਼ਰਸਰ ਸਾਹਿਬ ਸੰਪ੍ਰਦਾਇ ਰਾੜਾ ਪੁਲ ਕਲਿਆਣ ਵਿਖੇ ਸਲਾਨਾ ਪੰਜ ਦਿਨਾਂ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਤਹਿਤ ਹੋਇਆ ਸਮਾਪਤ

ਸੰਦੋੜ ਨੇੜਲੇ ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ (ਸੰਪ੍ਰਦਾਇ ਰਾੜਾ ਸਾਹਿਬ) ਸ੍ਰੀ ਮਾਨ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲੇ,

ਅੰਤਰਰਾਸ਼ਟਰੀ ਸਹਿਕਾਰਤਾ ਸਾਲ 2025 ਦੀ ਕਲਿਆਣ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਵਿੱਚ Dr ਕਰਨਵੀਰ ਸਿੰਘ ਅਤੇ AR ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ

ਜਿਸ ਵਿੱਚ ਸ੍ਰੀ ਵਰਿੰਦਰ ਸਿੰਘ ਇੰਸਪੈਕਟਰ ਸ੍ਰੀ ਗੁਰਪ੍ਰਕਾਸ਼ ਸਿੰਘ ਪਨਕੋਫੈਡ ਸ੍ਰੀ ਸੀ.ਈ.ਆਈ CHD ਸਹਿਕਾਰੀ ਕਰਿਅਰ ਚੰਗੀਆਂ ਸਭਾਵਾਂ ਬਾਰੇ, ਕਾਰੋਬਾਰ ਵਧਾ ਕੇ ਸਹੂਲਤਾਂ ਲੈਣ 

ਕਲਿਆਣ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਵਿਚਾਰਧਾਰਾ ਨਾਲ ਜੁੜੋ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।

ਪਿੰਡ ਕਲਿਆਣ ਦੀ ਨਵੀਂ ਬਣੀ ਪੰਚਾਇਤ ਦਾ ਕੀਤਾ ਸਨਮਾਨ

 ਅਧਿਆਪਕ ਮਿਲਣੀ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਵਿਖੇ

ਉਮੀਦਵਾਰ ਵੀਰਪਾਲ ਕੌਰ ਨੇ ਘਰ ਘਰ ਜਾ ਕੇ ਵੋਟਾਂ ਮੰਗੀਆਂ

ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ : ਸਤਿਗੁਰੂ ਸਿੰਘ

ਤੀਆਂ ਤੀਜ ਦਾ ਤਿਉਹਾਰ ਸਰਕਾਰੀ ਸਮਰਾਟ ਪ੍ਇਮਰੀ ਸਕੂਲ ਕਲਿਆਣ ਵਿਖੇ

ਵਿਦਿਆਰਥੀਆਂ ਨੇ ਆਪਣੇ ਸਰਕਾਰੀ ਸਮਰਾਟ ਪ੍ਇਮਰੀ ਸਕੂਲ ਦਾ ਸੱਭਿਆਚਾਰ ਵਿਰਸੇ ਅਤੇ ਵਾਤਾਵਰਨ ਨੂੰ ਬਚਾਉਣ ਦੀ ਕੋਸ਼ਿਸ਼ ਕਰ ਸੰਭਾਲਿਆ

'ਆਪ ਦੀ ਸਰਕਾਰ-ਆਪ ਦੇ ਦੁਆਰ' ਸਕੀਮ ਤਹਿਤ ਪਿੰਡ ਕਲਿਆਣ ਵਿਖੇ ਜਨ ਸੁਣਵਾਈ ਕੈਂਪ ਆਯੋਜਿਤ

ਐਸ.ਡੀ.ਐਮ ਤੇ ਏ.ਡੀ.ਸੀ. ਰਾਜਪਾਲ ਸਿੰਘ ਨੇ ਲੋਕਾਂ ਦੀਆਂ ਨਿੱਜੀ ਅਤੇ ਸਾਂਝੀ ਸਮੱਸਿਆਵਾਂ ਸੁਣੀਆਂ ਤੇ ਯੋਗ ਸਮੱਸਿਆਵਾਂ/ਮੁਸ਼ਕਲਾਂ ਦਾ ਕੀਤਾ ਨਿਪਟਾਰਾ

ਪਿੰਡ ਕਲਿਆਣ ਵਿਖ਼ੇ ਲਗਾਇਆ ਜਨ ਸੁਣਵਾਈ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ 

ਦਿਲਚਸਪ ਮੋੜ: ਕਲਿਆਣੀ ਦੇ ਸਵਾਲ ਨੇ ਸਹਿਜ ਨੂੰ ਹੈਰਾਨ ਕਰ ਦਿੱਤਾ

ਅਸੀਂ ਪਿਛਲੇ ਐਪੀਸੋਡ ਵਿਚ ਦੇਖਿਆ ਸੀ ਕਿ ਹਰ ਕੋਈ ਹੈਰਾਨ ਰਹਿ ਗਿਆ ਸੀ ਜਦੋਂ ਮਿਹਰ ਨੇ ਸਹਿਜ 'ਤੇ ਆਪਣੇ ਪਤੀ ਨਾਲ ਅਫੇਅਰ ਦਾ ਦੋਸ਼ ਲਗਾਇਆ ਸੀ।

ਪਿੰਡ ਕਲਿਆਣ ਪੁਲ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਵਲੋਂ ਦੀਵਾਨ ਸਜਾਏ

 ਪਿੰਡ ਕਲਿਆਣ ਦੇ ਪੁਲ ਦੇ ਨਜ਼ਦੀਕ ਪੰਜ ਦਿਨ ਗੁਰਦੁਆਰਾ ਈਸ਼ਰਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

ਪੱਤਰਕਾਰ ਤਰਸੇਮ ਕਲਿਆਣੀ ਨੂੰ ਸਦਮਾ ਵੱਡੇ ਭਰਾ ਦਾ ਦਿਹਾਂਤ

 ਸੰਦੌੜ ਬੀਟ ਦੇ ਸੀਨੀਅਰ ਪੱਤਰਕਾਰ ਤਰਸੇਮ ਸਿੰਘ ਕਲਿਆਣੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੇ ਵੱਡੇ ਭਰਾ ਬਲਦੇਵ ਸਿੰਘ ਕਲਿਆਣੀ ਦਾ ਸੰਖੇਪ ਬਿਮਾਰੀ ਪਿੱਛੋ ਦਿਹਾਂਤ ਹੋ ਗਿਆ ।

ਗੁਰਦੁਆਰਾ ਜੀਵਨ ਸਰ ਕਮੇਟੀ ਵਲੋਂ ਤਰਸੇਮ ਕਲਿਆਣੀ ਦਾ ਸਨਮਾਨ

ਬਾਬਾ ਜੀਵਨ ਸਰ ਗੁਰਦੁਆਰਾ ਸੰਦੌੜ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਜੀ ਵੱਲੋ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਰਘੂਰੇਟੇ ਗੁਰੂ ਕੇ ਬੇਟੇ ਸਾਹਿਬ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਰਧਾ ਨਾਲ ਮਨਾਇਆ ਗਿਆ ।

ਪਿੰਡ ਕਲਿਆਣ ਵਿਖੇ ਚੱਲਦੇ ਕੰਮਾਂ ਦਾ ਜਾਇਜਾ ਲੈਣ ਪਹੁੰਚੇ ਪ੍ਰਧਾਨ ਸੰਤੌਖ ਸਿੰਘ ਦਸੌਦਾ

ਹਲਕਾ ਵਿਧਾਇਕ ਡਾ ਮੁਹੰਮਦ ਜਮੀਲ –ਉਰ-ਰਹਿਮਾਨ ਦੀ ਅਗਵਾਈ ਹੇਠ ਪਿੰਡ ਕਲਿਆਣ ਵਿਖੇ ਚੱਲ ਰਹੇ ਵਿਕਾਸ਼ ਕੰਮਾਂ ਦਾ ਜਾਇਜਾ ਲੈਣ ਲਈ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੋਂਦਾ ਸਿੰਘ ਵਾਲਾ ਵਿਸ਼ੇਸ ਤੌਰ ਤੇ ਪਹੁੰਚੇ।ਪਿੰਡ ਕਲਿਆਣ ਦੇ ਮੌਜੂਦਾ ਸਰਪੰਚ ਮਨਜੀਤ ਸਿੰਘ ਕਲਿਆਣ ਨੇ ਜਾਣਕਾਰੀ ਸਾਂਝੀ ਕੀਤੀ

ਵਿਧਾਇਕ ਡਾ ਰਹਿਮਾਨ ਸੰਤੋਖ ਸਿੰਘ ਨੇ ਪਿੰਡ ਕਲਿਆਣ ਦਾ ਕੰਮ ਤੇਜ਼ ਰਫ਼ਤਾਰ ਚੱਲਦਾ।