Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

khalsa

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਚੌਂਕ ਪਰਾਗਦਾਸ ਦੇ 10ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਦਿਵਜੋਤ ਸਿੰਘ ਨੇ ਆਪਣੀ ਵਿਲੱਖਣ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਰਾਸ਼ਟਰੀ ਮੰਚ ਤੇ ਸੰਸਥਾ, ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਖਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਮੇਨ ਰੋਡ ਡੇਰਾਬੱਸੀ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਨੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ।

ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਬੀਬੀ ਖੀਵੀ ਲੰਗਰ ਕਮੇਟੀ ਦਾ ਵੱਡਾ ਉਪਰਾਲਾ

ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਅਤੇ ਬੀਬੀ ਖੀਵੀ ਲੰਗਰ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ

ਬੁੱਢਾ ਦਲ ਵੱਲੋਂ ਗੁ: ਬੇਰ ਸਾਹਿਬ ਦੇਗਸਰ ਸ੍ਰੀ ਦਮਦਮਾ ਸਾਹਿਬ/ ਬਠਿੰਡਾ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੋ ਪਰਸੋਂ ਰੋਜ਼ ਤੋਂ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਬਾਬਾ ਮੱਘਰ ਸਿੰਘ ਮੁਖ ਗ੍ਰੰਥੀ ਬੁੱਢਾ ਦਲ ਨੇ ਕੀਤਾ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ।

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਅੰਮ੍ਰਿਤ ਵੇਲੇ ਤੋਂ ਹੀ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਸੰਗਤ ਵੱਲੋਂ ਲਗਾਤਾਰ ਕੀਰਤਨ ਸਰਵਣ ਕਰਕੇ ਗੁਰੂ ਦੇ ਇਸ ਮਹਾਨ ਦਿਹਾੜੇ ਨੂੰ ਬੇਹੱਦ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 
 

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਦੀਆਂ ਤਿਆਰੀਆਂ

ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਅਵਸਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ-

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ (ਸੀ.ਕੇ.ਡੀ ਸਕੂਲਾਂ ਦੇ ਪੁਰਾਣੇ ਵਿਦਿਆਰਥੀ) ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਸ੍ਰੀ ਕਲਗੀਧਰ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਅਤੇ ਪ੍ਰੇਰਣਾਦਾਇਕ ਸਮਾਗਮ ਆਯੋਜਿਤ ਕੀਤਾ ਗਿਆ।

ਜਲੰਧਰ ਵਿਖੇ ਅੱਜ ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਖਾਲਸੇ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ 13 ਅਪ੍ਰੈਲ ਨੂੰ ਸਿੱਖ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਲੇਮਪੁਰ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਵਿੱਚ ਖਾਲਸਾ ਮਾਰਚ ਕੀਤਾ ਜਾਏਗਾ।

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ 'ਦਸਤਾਰ ਲੰਗਰ' ਅਤੇ ਅੰਮ੍ਰਿਤ ਸੰਚਾਰ ਦਾ ਵਿਸ਼ੇਸ਼ ਆਯੋਜਨ

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ, ਬੀਬੀ ਕੌਲਾਂ ਜੀ ਭਲਾਈ ਕੇਂਦਰ ਅੰਮ੍ਰਿਤਸਰ ਵੱਲੋਂ ਪੰਥ ਪ੍ਰਸਿੱਧ ਸ਼ਖਸੀਅਤ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਧਾਰਮਿਕ ਸਮਾਗਮ ਉਲੀਕੇ ਗਏ।

*ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ*

ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ।

ਖਾਲਸਾ ਸਾਜਨਾ ਦਿਹਾੜੇ ਲਈ 1763 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, 10 ਅਪ੍ਰੈਲ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਜਥਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਖਾਲਸਾ ਸਾਜਨਾ ਦਿਹਾੜੇ (ਵਿਸਾਖੀ) ਦੇ ਸ਼ੁਭ ਅਵਸਰ 'ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਭਾਰਤੀ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਭੇਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਮੀਰੀ ਪੀਰੀ ਖਾਲਸਾ ਕਾਲਜ ਵਿਖੇ ਐੱਨ. ਐੱਸ.ਐੱਸ. ਕੈਂਪ ਦੀ ਸਮਾਪਤੀ ਮੌਕੇ ਪਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਨੂੰ ਪਾਵਨ ਤਸਵੀਰਾਂ ਅਤੇ ਗੁਰਬਾਣੀ ਰਾਹੀਂ ਦਰਸਾਉਂਦੀ ਹੈ, ਇਹ ਸ਼ਾਨਦਾਰ ਪ੍ਰਦਰਸ਼ਨੀ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਜੰਮੂ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਮਾਲੇਰਕੋਟਲਾ-ਬਰਨਾਲਾ ਜ਼ੋਨ ਦੇ ਖੇਤਰੀ ਯੁਵਕ ਮੇਲੇ ਵਿੱਚ ਪਹਿਲਾਂ ਦੀ ਤਰ੍ਹਾਂ ਚੰਗੀ ਕਾਰਗੁਜ਼ਾਰੀ ਦਿਖਾਈ

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਰਾਹਤ ਕੈਂਪ ’ਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਪਰਵਿੰਦਰ ਪਾਲ ਸਿੰਘ ਬੁੱਟਰ, ਐੱਮ ਪੀ ਗੁਰਜੀਤ ਸਿੰਘ ਔਜਲਾ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਜੋਧ ਸਿੰਘ ਸਮਰਾ ਨੇ ਕੀਤੀ ਸ਼ਮੂਲੀਅਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਲੋੜਵੰਦ ਲਈ ਯੋਗ ਉਪਰਾਲੇ ਕਰ ਰਹੀ ਹੈ : ਭਾਈ ਖਾਲਸਾ

ਹਲਕੇ ਦੇ ਲੋੜਵੰਦਾਂ ਨੂੰ 62500 ਰੁਪਏ ਦੇ ਚੈੱਕ ਕੀਤੇ ਤਕਸੀਮ

 

ਹੜ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਖਾਲਸਾ ਏਡ ਪਟਿਆਲਾ ਦੇ ਮੁੱਖ ਦਫਤਰ ਭੇਜੀ

ਖ਼ਾਲਸਾ ਕਾਲਜ ਵੂਮੈਨ ‘5 ਸਟਾਰ’ ਰੇਟਿੰਗ ਨਾਲ ਸਨਮਾਨਿਤ

ਖਾਲਸਾ ਕਾਲਜ ਫਾਰ ਵੂਮੈਨ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ‘ਈਟ ਰਾਈਟ ਕੈਂਪਸ’ ਪਹਿਲਕਦਮੀ ਅਧੀਨ ਵੱਕਾਰੀ ‘5 ਸਟਾਰ’ ਰੇਟਿੰਗ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ।

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਦਸਵਾਂ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਦਲ ਖਾਲਸਾ ਵੱਲੋਂ ਮਨਾਈ ਜਾਏਗੀ ਕਾਲ਼ੀ ਤੇ ਅੰਨ੍ਹੀ ਆਜ਼ਾਦੀ; 14 ਨੂੰ ਜਲੰਧਰ 'ਚ ਹੋਵੇਗਾ ਮਾਰਚ : ਗੁਰਨਾਮ ਸਿੰਘ ਮੂਣਕਾਂ

ਆਯੁਰ ਜੀਵਨ ਤੇ ਦਲ ਖਾਲਸਾ ਵੱਲੋਂ ਪੰਜਾਬ ਭਰ 'ਚ ਚਲਾਈ ਜਾ ਰਹੀ "ਨਸ਼ਿਆਂ ਤੋਂ ਆਜ਼ਾਦੀ"ਮੁਹਿੰਮ : ਬਲਜਿੰਦਰ ਸਿੰਘ 

ਹਰੇਕ ਸਰਕਾਰ ਨੇ ਨਸ਼ਾ ਬੰਦ ਕਰਨ ਦਾ ਵਾਅਦਾ ਕੀਤਾ ਪ੍ਰੰਤੂ ਨਸ਼ਾ ਬੰਦ ਕਿਸੇ ਵੀ ਸਰਕਾਰ ਕੋਲੋਂ ਨਹੀਂ ਹੋਇਆ : ਦਲ ਖਾਲਸਾ

ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖ਼ੇ ਮੁਫਤ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰੇਂਦਰ ਬੜਖਾਲਸਾ ਦੇ ਭਤੀਜ ਪ੍ਰੀਤ ਦਈਯਾ ਦੇ ਨਿਧਨ 'ਤੇ ਜਤਾਇਆ ਦੁੱਖ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸੋਨੀਪਤ ਪਹੁੰਚ ਕੇ ਆਪਣੇ ਓਐਸਡੀ ਸ੍ਰੀ ਵੀਰੇਂਦਰ ਖਾਲਸਾ ਦੇ ਭਤੀਜ ਅਤੇ ਸ੍ਰੀ ਜੈਦੇਵ ਦਈਯਾ ਦੇ ਸੁਪੁੱਤਰ ਪੀ੍ਰਤ ਦਈਯਾ ( ਉਮਰ-22 ਸਾਲ) ਦੇ ਨਿਧਨ 'ਤੇ ਡੂੰਗਾ ਦੁੱਖ ਵਿਅਕਤ ਕੀਤਾ।

ਸ੍ਰੀ ਗੁਰੂ ਗੋਬਿੰਦ  ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਨਵੇ ਸੈਸ਼ਨ ਦੀ ਪੜਾਈ ਹੋਈ ਆਰੰਭ

ਸੀਮਤ ਸੀਟਾਂ ਵਿੱਚ ਦਾਖਲਾ ਜਾਰੀ

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਪਦਾਰਥਵਾਦੀ ਯੁੱਗ 'ਚ ਨਵੀਂ ਪੀੜ੍ਹੀ ਨੂੰ ਸ਼ਾਨਾਮਤੇ ਖਾਲਸਾਈ ਵਿਰਸੇ ਨਾਲ ਜੋੜਨਾ ਮਹਾਨ ਕਾਰਜ-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ 

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਤੌਰ 'ਤੇ ਕੀਤਾ ਧੰਨਵਾਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

 ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ AI 171 ਦੇ ਅਹਿਮਦਾਬਾਦ ਵਿਖੇ ਹੋਏ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। 

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮੁੱਖ ਮੰਤਰੀ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਣ ਮਰਯਾਦਾ ਅਤੇ ਰੁਤਬੇ ਦੇ ਖਿਲਾਫ ਕੀਤੀ ਗਈ ਟਿੱਪਣੀ ਦਾ ਸੰਗਤਾਂ ਨੇ ਬਹੁਤ ਬੁਰਾ ਮਨਾਇਆ ਹੈ

ਖਾਲਸਾ ਪੰਥ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 302ਵਾਂ ਜਨਮ ਦਿਹਾੜਾ ਮਨਾਇਆ 

ਇਤਿਹਾਸਿਕ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ, ਹੁਸ਼ਿਆਰਪੁਰ ਵਿਖ਼ੇ ਹੋਇਆ ਸੂਬਾ ਪੱਧਰੀ ਸਮਾਗਮ 

ਅਗਿਆਨਤਾ ਕਾਰਨ ਨਸ਼ੇ ਦੇ ਜਾਲ੍ਹ ਵਿੱਚ ਫਸੇ ਨੌਜਵਾਨਾਂ ਨੂੰ ਅੰਤ ਵਿੱਚ ਤਬਾਹੀ ਤੋਂ ਇਲਾਵਾ ਕੁਝ ਨਹੀਂ ਮਿਲਦਾ : ਬਲਜਿੰਦਰ ਸਿੰਘ ਖਾਲਸਾ

ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਲਗਾਇਆ ਗਿਆ ਫ੍ਰੀ ਨਸ਼ਾ ਛੁਡਾਊ ਕੈਂਪ

ਦਲ ਖਾਲਸਾ ਵਲੋਂ ਜੂਨ 1984 ਦਰਬਾਰ ਸਾਹਿਬ ਹਮਲੇ ਦੀ ਯਾਦ 'ਚ ਗੁਰਮਤਿ ਸਮਾਗਮ 4 ਮਈ ਨੂੰ

ਖਾਲਿਸਤਾਨੀ ਰਾਜਨੇਤਾ ਡਾ. ਜਗਜੀਤ ਸਿੰਘ ਚੋਹਾਨ ਨੂੰ ਸਮਰਪਿਤ ਹੋਵੇਗਾ ਸਮਾਗਮ-ਮੂਣਕਾਂ/ਮਸੀਤੀ 

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਵੱਲੋਂ ਦੋ ਰੋਜ਼ਾ ਵਿੱਦਿਅਕ ਟੂਰ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੂੰ ਰਵਾਨਾ ਹੋਇਆ

ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ ਕਪਿਲ ਦੇਵ ਦੀ ਅਗਵਾਈ ਅਤੇ ਡਾ ਗੁਰਪ੍ਰੀਤ ਸਿੰਘ (ਟੂਰ ਡਇੰਚਾਰਜ) ਦੀ ਨਿਗਰਾਨੀ ਹੇਠ ਹੋਏ

ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

 ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਣ ਵਾਲੀ ਇਕੱਤਰਤਾ  ਵਿੱਚ ਲਏ ਜਾਣਗੇ ਅਹਿਮ ਫ਼ੈਸਲੇ

ਨਵੀਂ ਮੁੰਬਈ ਦੇ ਸੰਪਦਾ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ

ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਨੇ ਸਿੱਖ ਭਾਈਚਾਰੇ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਕਈ ਇਤਿਹਾਸਕ ਐਲਾਨ ਕੀਤੇ

"ਅੱਜ ਜਨਮ ਖਾਲਸੇ ਦਾ"

ਅਸੀਂ ਵੱਖਰੇ ਹਾਂ ਸੰਸਾਰ ਦੇ ਵਿੱਚੋਂ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ 11 ਨੂੰ : ਛਾਜਲਾ 

ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ 

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਤਿੰਨ ਤੋਂ : ਮੋਹਲ 

ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਰਦਾਰੀਆਂ ਯੂਥ ਚੈਰੀਟੇਬਲ ਟਰਸਟ

ਦਿੱਲੀ ਸਰਕਾਰ ਪ੍ਰੋ.ਭੁੱਲਰ ਨੂੰ ਖ਼ਾਲਸਾ ਸਾਜਣਾ ਦਿਵਸ ਤੋਂ ਪਹਿਲਾਂ ਰਿਹਾਅ ਕਰੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੇਜਰੀਵਾਲ ਸਰਕਾਰ 29 ਸਾਲਾਂ ਤੋਂ ਕੈਦ ਤੇ ਜੇਰੇ ਇਲਾਜ ਪ੍ਰੋ. ਭੁੱਲਰ ਦੀ ਰਿਹਾਈ ਦਾ ਸਿਹਰਾ ਨਹੀਂ ਲੈ ਸਕੀ, ਹੁਣ ਭਾਜਪਾ ਸਰਕਾਰ ਮਾਨਵੀ ਅਧਾਰ ’ਤੇ ਤੁਰੰਤ ਫ਼ੈਸਲਾ ਲਵੇ

12345678910...