ਖਾਲਸਾ ਕਾਲਜ ਫਾਰ ਵੂਮੈਨ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ‘ਈਟ ਰਾਈਟ ਕੈਂਪਸ’ ਪਹਿਲਕਦਮੀ ਅਧੀਨ ਵੱਕਾਰੀ ‘5 ਸਟਾਰ’ ਰੇਟਿੰਗ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ।
ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਦਸਵਾਂ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਦਸਮੇਸ਼ ਖਾਲਸਾ ਕਾਲਜ ਜ਼ੀਰਕਪੁਰ ਵਿਖੇ ਇੰਜੀ. ਸੁਖਮਿੰਦਰ ਸਿੰਘ (ਵਿੱਦਿਆ ਸਕੱਤਰ ) ਦੇ ਦਿਸ਼ਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਦੇ ਦਿਸ਼ਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਦੇ ਦਿਸ਼ਾ-ਨਿਰਦੇਸ਼ ਹੇਠ,
ਖ਼ਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਐਂਡ ਬਿਜਨਸ ਸਟੱਡੀਜ, ਫੇਸ਼ 3ਏ, ਮੁਹਾਲੀ ਵੱਲੋਂ ਅੱਜ ਅਕਾਦਮਿਕ ਸੈਸ਼ਨ 2024-25 ਦੇ ਉਦਘਾਟਨ ਮੌਕੇ
ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਦੀ ਨਿੱਘੀ ਯਾਦ ਵਿੱਚ ਪ੍ਰੋਗਰਾਮ ਦਾ ਆਯੋਜਨ ਕੀਤਾ।
ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜੇ ਵਾਲਿਆਂ ਅਤੇ ਬੀਤੇ ਦਿਨੀੰ ਦੁਨੀਆ ਤੋਂ ਰੁਖਸਤ ਹੋਏ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਕੇਸਰ ਦਾਸ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਹਿਜ ਪਾਠ ਦਾ ਭੋਗ ਪਾਏ ਗਏ ।
ਪਾਣੀ ਬਚਾਓ ਵਿਸ਼ੇ ਤਹਿਤ ਐਨ.ਐਸ.ਐਸ ਅਤੇ ਈਕੋ ਕਲੱਬ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਵਿੱਚ 175 ਕਰੀਬ ਵਲੰਟੀਅਰਜ ਅਤੇ ਸਮੂਹ ਸਟਾਫ਼ ਨੇ ਸ਼ਮੂਲੀਅਤ ਕੀਤੀ।