Sunday, April 28, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

khanna

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਸੂਬੇ 'ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ - ਗਿਰੀਸ਼ ਦਿਆਲਨ

ਪ੍ਰਿੰਟ ਮੀਡੀਆ ਅਤੇ ਚੈਨਲਾਂ ਦੀਆਂ ਖਬਰਾਂ ਹੀ ਭਰੋਸੇਯੋਗਤਾ ਦੇ ਪ੍ਰਤੀਕ : ਅਰਵਿੰਦ ਖੰਨਾ

ਸੋਸ਼ਲ ਮੀਡੀਆ ਤੇ ਚੱਲ ਰਹੀ ਝੂਠ ਦੀ ਹਨ੍ਹੇਰੀ ਪ੍ਰੈੱਸ ਕਲੱਬ ਦੇ ਦਫਤਰ ਦਾ ਹੋਇਆ ਉਦਘਾਟਨ

ਖੰਨਾ ‘ਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿਆਨਕ ਅੱਗ

ਇਸ ਵੇਲੇ ਖੰਨਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇ ‘ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ ‘ਤੇ ਨਾਲ ਭਰੇ ਟੈਕਰ ਨੂੰ ਅਚਾਨਕ ਅੱਗ ਲੱਗ ਗਈ ਹੈ। ਇਸ ਘਟਨਾ ਤੋਂ ਬਾਅਦ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਫੈਲ ਗਈਆਂ।

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰ

ਖੰਨਾ 'ਚ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਖੰਨਾ 'ਚ ਨੌਜਵਾਨ ਦੇ ਮੋਟਰਸਾਈਕਲ 'ਚ ਵੜਿਆ ਸੱਪ

ਖੰਨਾ 'ਚ ਪੰਜਾਬੀ ਨੋਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਖੰਨਾ 'ਚ ਮੰਗਲਵਾਰ ਰਾਤ ਨੂੰ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਮਹਿੰਦਰਾ ਪਿਕਅਪ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਲ (24) ਵਜੋਂ ਹੋਈ ਹੈ, ਜੋ ਕਿ 2 ਭੈਣਾਂ ਦਾ ਇਕਲੌਤਾ ਭਰਾ ਸੀ। 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜਾ

ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਆਖੀ। 

ਦਰਦਨਾਕ ਹਾਦਸੇ ਵਿਚ ਪੂਰਾ ਪਰਵਾਰ ਖ਼ਤਮ

ਖੰਨਾ : ਖੰਨਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇੜੇ ਜੀ. ਟੀ. ਰੋਡ ਉੱਪਰ ਵਾਪਰੇ ਇਕ ਭਿਆਨਕ ਹਾਦਸੇ ’ਚ ਮਾਂ-ਪੁੱਤ ਅਤੇ ਮਾਸੂਮ ਬੱਚੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਖੰਨਾ ਦੇ ਕ੍ਰਿਸ਼ਨਾ ਨਗਰ ਦਾ ਰਹਿਣ ਵਾਲਾ ਰਾਜੂ ਆਪਣੀ ਮਾਂ ਅਤੇ ਭਤੀਜੀ 

ਅਦਾਕਾਰ ਮੁਕੇਸ਼ ਖੰਨਾ ਨੇ ਆਪਣੀ ਮੌਤ ਤੋਂ ਕੀਤਾ ਇਨਕਾਰ

ਮੁੰਬਈ: ਬੀ. ਆਰ. ਚੋਪੜਾ ਦੀ 'ਮਹਾਂਭਾਰਤ' 'ਚ ਭੀਸ਼ਮ ਪਿਤਾਮਾਹ ਦੀ ਭੂਮਿਕਾ ਨਿਭਾ ਕੇ ਅਤੇ ਫਿਰ ਸੀਰੀਅਲ 'ਸ਼ਕਤੀਮਾਨ' 'ਚ ਟਾਈਟਲ ਰੋਲ ਨਿਭਾ ਕੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਮੁਕੇਸ਼ ਖੰਨਾ ਨੇ ਇਕ ਨਿੱਜੀ ਚੈਨਲ ਨਾਲ ਆਪਣੀ ਮੌਤ ਤੋਂ ਇਨਕਾਰ ਨਾਲ ਜੁੜੇ ਇਸ ਵੀਡੀਓ ਸੰਦੇਸ਼ ਨੂੰ ਸਾਂਝਾ ਕੀਤਾ।