ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।