ਜਨਤਕ ਨੁਮਾਇੰਦਿਆਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਨੇ ਅੱਜ ਇੱਕ ਵੱਡੀ ਦੁਰਘਟਨਾ ਨੂੰ ਟਾਲ ਦਿੱਤਾ ਜੋ ਕਿ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਾਡਾ- ਖੁੱਡਾ ਲਾਹੌਰਾ ਸੜਕ ਦੇ ਇੱਕ ਵੱਡੇ ਹਿੱਸੇ ਨੂੰ ਭਾਰੀ ਪਾਣੀ ਦੇ ਵਹਾਅ ਕਾਰਨ ਨੁਕਸਾਨ ਪਹੁੰਚਣ ਕਾਰਨ ਵਾਪਰ ਸਕਦੀ ਸੀ।