ਮੋਹਾਲੀ ਪੁਲਿਸ ਵੱਲੋਂ ਮਿਤੀ 3 ਜੁਲਾਈ ਦੀ ਰਾਤ ਨੂੰ ਥਾਣਾ ਆਈ.ਟੀ. ਸਿਟੀ ਏਰੀਆ ਵਿਚ ਅਗਵਾ ਵਿਅਕਤੀ ਅਤੇ ਉਸਦੇ “ਬਲਾਇੰਡ ਮਰਡਰ” ਨੂੰ ਸਿਰਫ 48 ਘੰਟਿਆਂ ਦੇ ਅੰਦਰ ਅੰਦਰ ਟਰੇਸ ਕਰਕੇ 2 ਦੋਸ਼ਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਪੰਜਾਬ 'ਚ ਗ਼ੈਰਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
ਤਤਕਾਲੀ ਐਸ. ਐਚ. ਓ ਸਮੇਤ 3 ਪੁਲੀਸ ਵਾਲੇ ਦੋਸ਼ੀ ਕਰਾਰ