Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

kill

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ : ਭਗਵੰਤ ਸਿੰਘ ਮਾਨ

ਹੱਕ ਮੰਗਣ 'ਤੇ 750 ਕਿਸਾਨਾਂ ਨੂੰ ਮਰਵਾਉਣ ਵਾਲੀ ਭਾਜਪਾ ਨੂੰ ਪੰਜਾਬ ਕਦੇ ਮਾਫ਼ ਨਹੀਂ ਕਰੇਗਾ : ਭਗਵੰਤ ਸਿੰਘ ਮਾਨ

ਨੌਜਵਾਨਾਂ ਲਈ ਕਾਰਗਰ ਸਿੱਧ ਹੋਵੇਗੀ ਹੁਨਰ ਵਿਕਾਸ ਯੂਨੀਵਰਸਿਟੀ : ਅਮਨ ਅਰੋੜਾ

ਡਾਕਟਰ ਸੰਦੀਪ ਸਿੰਘ ਕੌੜਾ (ਸੰਸਥਾਪਕ ਚਾਂਸਲਰ) ਸ਼ਹੀਦ ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰਿਨਿਊਰਸ਼ਿਪ ਯੂਨੀਵਰਸਿਟੀ, ਪੰਜਾਬ ਵੱਲੋਂ ਕੀਤਾ।

ਮੰਤਰੀ ਅਮਨ ਅਰੋੜਾ ਨੇ ਸ਼ਹੀਦੀ ਸਮਾਗਮ ਦਾ ਪੋਸਟਰ ਕੀਤਾ ਰਿਲੀਜ਼

ਸ਼ਹੀਦ ਊਧਮ ਸਿੰਘ ਸਕਿੱਲ ਯੂਨੀਵਰਸਿਟੀ ਦੇ ਸਮਝੌਤੇ ਹੋਣਗੇ ਸਹੀਬੱਧ 

ਜੇਲ੍ਹ ਤੋਂ ਨਵੀਂ ਉਡਾਣ ਵੱਲ: ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਸਮਾਜਿਕ ਬਦਲਾਅ ਨੂੰ ਹੁਨਰ ਵਿਕਾਸ ਰਾਹੀਂ ਪ੍ਰੋਤਸਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ, ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ) ਦੇ ਰੀਜਨਲ ਫੈਸ਼ਨ ਟੈਕਸ ਐਂਡ ਟੈਕ ਫੋਰਮ ਅਤੇ ਪੰਜਾਬ ਸਟੇਟ ਚੈਪਟਰ ਨੇ ਸਟੂਡੀਓ ਬਾਈ ਹਿਮਾਨੀ ਅਰੋੜਾ ਦੇ ਸਹਿਯੋਗ ਨਾਲ ਕ੍ਰਾਫਟ ਫਾਰਵਰਡ ਪਹਿਲ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਸਥਾਪਤ ਪੀਐਚਡੀਸੀਸੀਆਈ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ ਕੀਤੀ।

ਸਿੱਖਿਅਤ ਅਧਿਆਪਕ ਅੱਗੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਵੀ ਸਿਖਾਉਣ ਜੀਵਨ ਬਚਾਉਣ ਦਾ ਹੁਨਰ : ਡੀਸੀ

 ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਕਿਸੇ ਐਮਰਜੈਂਸੀ ਸਥਿਤੀ ਮੌਕੇ ਜ਼ਖਮੀ ਜਾਂ ਕਿਸੇ ਪੀੜਤ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਪ੍ਰਦਾਨ ਕਰਨਾ ਸਭ ਤੋਂ ਵੱਡੀ ਮਾਨਵਤਾਵਾਦੀ ਸੇਵਾ ਹੈ।

ਧੂਰੀ ਵਿੱਚ ਖੁਨੀ ਝੜਪ ਦੋ ਨੌਜਵਾਨਾਂ ਦੀ ਮੌਤ

ਸੰਗਰੂਰ ਜ਼ਿਲ੍ਹੇ ਦੇ ਕਸਬੇ ਧੂਰੀ ਦੇ ਕੱਕੜਵਾਲ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਧਿਰਾਂ ਵਿਚਾਲੇ ਪੁਰਾਣੀ ਆਪਸੀ ਰੰਜਿਸ਼ ਨੂੰ ਲੈ ਕੇ ਜਬਰਦਸਤ ਝੜਪ ਹੋ ਗਈ।

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

 ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ *‘ਹੁਨਰ ਵਿਕਾਸ ਪ੍ਰੋਗਰਾਮ’* ਦੀ ਸ਼ੁਰੂਆਤ ਕੀਤੀ ਹੈ।

ਪੰਜਾਬ ਦੇ ਰਾਜਪਾਲ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ  ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ।

ਅਵਾਰਾ ਕੁੱਤਿਆਂ ਵਲੋਂ ਅੱਠ ਸਾਲਾ ਮਾਸੂਮ ਬੱਚੀ ਨੂੰ ਨੋਚ-ਨੋਚ ਖਾਧਾ, ਬੱਚੀ ਦੀ ਹੋਈ ਮੌਤ

ਮੋਰਿੰਡਾ ਵਾਰਡ ਦੇ ਵਾਰਡ ਨੰਬਰ 1 ਵਿੱਚ ਇੱਕ ਅੱਠ ਸਾਲਾ ਮਾਸੂਮ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ।

‘ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ

ਅੱਜ ਜਦੋਂ ਦੁਨੀਆਂ ਭਰ ਵਿੱਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਜਾ ਰਿਹਾ ਹੈ, ਉਸ ਸਮੇਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਾਈਪਰਟੈਂਸ਼ਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਵੱਡੀ ਰਾਹਤ ਦੇ ਰਹੀ ਹੈ।

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ

ਐਸਆਰਐਸ ਵਿਦਿਆਪੀਠ ਵੱਲੋਂ ਕਲਾਸ 11 ਅਤੇ 12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਉੱਤੇ ਕੇਂਦਰਿਤ ਇੱਕ ਪ੍ਰਭਾਵਸ਼ਾਲੀ ਵਰਕਸ਼ਾਪ ਆਯੋਜਿਤ ਕੀਤੀ ਗਈ, ਜੋ ਵਿਦਿਆਰਥੀਆਂ ਨੂੰ ਮੌਜੂਦਾ ਅਤੇ ਭਵਿੱਖੀ ਚੁਣੌਤੀਆਂ ਲਈ ਤਿਆਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਸ਼ਾਦੀਹਰੀ 'ਚ ਜਵਾਈ ਨੇ ਸਹੁਰੇ ਤੇ ਸਾਲੇ ਦੀ ਗੋਲੀ ਮਾਰਕੇ ਕੀਤੀ ਹੱਤਿਆ 

ਪਤੀ ਪਤਨੀ ਵਿਚਾਲੇ ਚੱਲ ਰਿਹਾ ਸੀ ਘਰੇਲੂ ਕਲੇਸ਼ 

ਹਾਈਵੇਅ ਜਾਮ ਤੇ ਪਥਰਾਅ ਕਰਨ ਵਾਲਿਆਂ 'ਤੇ 'ਇਰਾਦਾ-ਏ-ਕਤਲ' ਦਾ ਕੇਸ ਦਰਜ

ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਨੂੰ ਲੈ ਕੇ ਸ਼ਨੀਵਾਰ ਨੂੰ ਸ਼ੁਰੂ ਹੋਏ ਵਿਵਾਦ ਵਿੱਚ ਨੈਸ਼ਨਲ ਹਾਈਵੇਅ ਜਾਮ ਕਰਨ ਵਾਲੇ ਟਰੱਕ ਆਪਰੇਟਰਾਂ 'ਤੇ ਪੁਲਿਸ ਵੱਲੋਂ ਕੀਤੇ ਗਏ ਹਲਕੇ ਲਾਠੀਚਾਰਜ ਤੋਂ ਗੁੱਸੇ ਵਿੱਚ ਆਏ ਆਪਰੇਟਰਾਂ ਨੇ ਰਾਤ ਨੂੰ ਪੁਲਿਸ 'ਤੇ ਪਥਰਾਅ ਕਰ ਦਿੱਤਾ।

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ

ਪੰਜਾਬ ਸਰਕਾਰ ਦੇ ਯੁੱਧ ਨਸ਼‌ਿਆਂ ਵਿਰੁੱਧ ਮੁਹਿੰਮ ਤਹਿਤ, ਜ਼ਿੰਦਗੀ ਜ਼ਿੰਦਾਬਾਦ ਮਿਸ਼ਨ, ਗਲੋਬਲ ਸਿੱਖਸ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਥੇ ਯੂਨੀਵਰਸਿਟੀ ਦੇ ਸਾਇੰਸ ਆਡੀਟੋਰੀਅਮ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਨਾਂਹ ਕਹਿਣ ਦਾ ਹੁਨਰ ਸਿਖਾਉਣ ਲਈ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ।

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਕੈਨੇਡਾ ਤੋਂ ਪਹੁੰਚਿਆ ਸੀ ਬਠਿੰਡਾ: ਡੀਜੀਪੀ ਗੌਰਵ ਯਾਦਵ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

ਪੰਜਾਬ ਪੁਲਿਸ ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਪੰਜਾਬ ਦੇ 500 ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿੱਚ ਨਿਪੁੰਨ ਬਣਾਵੇਗਾ ਪ੍ਰੋਗਰਾਮ: ਹਰਜੋਤ ਸਿੰਘ ਬੈਂਸ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

ਕਿਹਾ, ਮਾਨ ਸਰਕਾਰ ਆਈ.ਟੀ.ਆਈਜ਼ ਰਾਹੀਂ ਕੈਦੀਆਂ ਨੂੰ ਹੁਨਰਮੰਦ ਸਿੱਖਿਆ ਪ੍ਰਦਾਨ ਕਰ ਰਹੀ ਹੈ

ਲੁਧਿਆਣਾ ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ ਵੱਲੋਂ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਯੂਨੀਵਰਸਿਟੀ ਦੀ ਸਥਾਪਨਾ ਲਈ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਸੰਭਵ ਸਹਾਇਤਾ ਦਾ ਭਰੋਸਾ

ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਅਰੋੜਾ ਨੇ ਹੁਨਰ ਵਿਕਾਸ ਨੂੰ ਹੁਲਾਰਾ ਦੇਣ ਲਈ ਕੇਂਦਰੀ ਸਕੀਮਾਂ ਵਿੱਚ 3 ਤੋਂ 5 ਸਾਲਾਂ ਦੀ ਨਿਰੰਤਰਤਾ ਲਿਆਉਣ ਦਾ ਸੁਝਾਅ

ਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤ

ਬੀਤੇ ਦਿਨ ਸਵੇਰੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਵਾਪਰੀਆਂ। ਜੰਮੂ-ਕਸ਼ਮੀਰ ਵਿੱਚ ਪਿਛਲੇ 3 ਦਿਨਾਂ ਵਿੱਚ ਇਹ ਦੂਜੀ ਵਾਰ ਬੱਦਲ ਫਟਣ ਦੀ ਘਟਨਾ ਵਾਪਰੀ ਹੈ।

ਹਰਿਆਣਾ ਦੇ ਸਕਿਲਡ ਵਰਕਰਸ ਨੂੰ ਗੋ ਗਲੋਬਲ ਮਿਸ਼ਨ ਤਹਿਤ ਮਿਲਣਗੇ ਰੁਜਗਾਰ ਦੇ ਕੌਮਾਂਤਰੀ ਮੌਕੇ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਸਕਿਲਡ ਵਰਕਰਸ ਦੀ ਕੋਈ ਕਮੀ ਨਹੀਂ ਹੈ। 

ਗੁਰੂਗ੍ਰਾਮ : ਟੈਨਿਸ ਖਿਡਾਰਣ ਨੂੰ ਪਿਓ ਨੇ ਹੀ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ-57 ਇਲਾਕੇ ਤੋਂ ਵੀਰਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਸੂਬਾ ਪੱਧਰੀ ਟੈਨਿਸ ਖਿਡਾਰਣ ਰਾਧਿਕਾ ਦੀ ਉਸ ਦੇ ਆਪਣੇ ਪਿਤਾ ਦੀਪਕ ਯਾਦਵ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। 

ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਗੈਂਗਸਟਰਾਂ ਵੱਲੋਂ ਪੰਜਾਬ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਾਉਣ ਦਾ ਦੋਸ਼ ਲਗਾਇਆ

ਕੁੱਟਮਾਰ ਕਰਕੇ ਦੋਸਤਾਂ ਨੇ ਕੀਤੀ ਦੋਸਤ ਦੀ ਹੱਤਿਆ 

ਪੁਲਿਸ ਵੱਲੋਂ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ਼ 

ਸੁਨਾਮ ਆਈ ਟੀ ਆਈ 'ਚ ਕਰਵਾਏ ਹੁਨਰ ਮੁਕਾਬਲੇ 

ਮੁਲਕ ਦੀ ਤਰੱਕੀ ਲਈ ਮਨੁੱਖ ਦਾ ਹੁਨਰਮੰਦ ਹੋਣਾ ਜ਼ਰੂਰੀ : ਗਹੀਰ 

"ਆਪ" ਸਰਕਾਰ ਜਮਹੂਰੀਅਤ ਦਾ ਕਰ ਰਹੀ ਹੈ ਕਤਲ : ਤੋਲਾਵਾਲ 

ਕਿਹਾ ਮੰਗਾਂ ਲਈ ਸੰਘਰਸ਼ ਰਹੇਗਾ ਜਾਰੀ 

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ

ਅਮਨ ਅਰੋੜਾ ਵੱਲੋਂ ਨਸ਼ਾ-ਮੁਕਤ ਹੋ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਵਾਸਤੇ ਪ੍ਰੋਜੈਕਟ ਪ੍ਰਬੰਧਨ ਯੂਨਿਟ ਸਥਾਪਤ ਕਰਨ ਦੇ ਨਿਰਦੇਸ਼

ਅੰਮ੍ਰਿਤਸਰ ‘ਚ ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਸੁਰਜੀਤ ਦੀ ‘ਜ਼ਿੰਦਗੀ ਇੱਕ ਹੁਨਰ’ ਪੁਸਤਕ : ਜ਼ਿੰਦਗੀ ਜਿਓਣ ਦੇ ਗੁਰ

ਸੁਰਜੀਤ ਪੰਜਾਬੀ ਦੀ ਬਹੁ-ਪਖੀ ਤੇ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 7 ਮੌਲਿਕ ਪੁਸਤਕਾਂ, ਜਿਨ੍ਹਾਂ ਵਿੱਚ 5 ਕਵਿਤਾ ਸੰਗ੍ਰਹਿ ਅਤੇ ਦੋ ਵਾਰਤਕ, 3 ਸੰਪਾਦਿਤ ਪੁਸਤਕਾਂ, ਜਿਨ੍ਹਾਂ ਵਿੱੱਚ ਇਕ ਕਹਾਣੀ ਸੰਗ੍ਰਹਿ ਅਤੇ ਦੋ ਵਾਰਤਕ ਦੀਆਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ।

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਪਾਕਿਸਤਾਨ ‘ਚ ਦਹਿਸ਼ਤਗਰਦਾਂ ਵੱਲੋਂ 7 ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਇੱਕ ਵੱਡੇ ਮੁਕਾਬਲੇ ਤੋਂ ਦੋ ਹਫ਼ਤਿਆਂ ਬਾਅਦ, ਜਿੱਥੇ ਸੁਰੱਖਿਆ ਬਲਾਂ ਦੁਆਰਾ ਸ਼ੁਰੂਆਤ ਵਿੱਚ 31 ਨਕਸਲੀ ਮਾਰੇ ਗਏ ਸਨ

ਪਿੰਡ ਰਾਮਪੁਰਾ ਦੇ 'ਕੌਮੀ ਕੌਸ਼ਲ ਯੋਗਤਾ ਫਰੇਮਵਰਕ' ਵਿਦਿਆਰਥੀਆਂ ਨੂੰ ਇੱਕ ਦਿਨਾ ਵਿੱਦਿਅਕ ਟੂਰ ਕਰਵਾਇਆ 

ਪਿੰਡ ਰਾਮਪੁਰਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਸਬੰਧਤ ਸਰਗਰਮੀਆਂ ਹੁੰਦੀਆਂ ਰਹਿੰਦੀਆਂ 

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ : ਲਾਲਜੀਤ ਸਿੰਘ ਭੁੱਲਰ

ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਕੀਤਾ ਦੌਰਾ

ਮੁਕਾਬਲੇ ‘ਚ ਮਾਰਿਆ ਗਿਆ ਸ਼ੂਟਰ ਅਮਰਜੀਤ

ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਸ਼ੂਟਰ ਅਮਰਜੀਤ ਮੰਗਲਵਾਰ ਤੜਕੇ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿੱਚ ਉਤਰਾਖੰਡ ਸਪੈਸ਼ਲ ਟਾਸਕ ਫੋਰਸ (STF) ਨਾਲ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ।