Tuesday, September 16, 2025

killed

ਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤ

ਬੀਤੇ ਦਿਨ ਸਵੇਰੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਵਾਪਰੀਆਂ। ਜੰਮੂ-ਕਸ਼ਮੀਰ ਵਿੱਚ ਪਿਛਲੇ 3 ਦਿਨਾਂ ਵਿੱਚ ਇਹ ਦੂਜੀ ਵਾਰ ਬੱਦਲ ਫਟਣ ਦੀ ਘਟਨਾ ਵਾਪਰੀ ਹੈ।

ਹਰਿਆਣਾ ਦੇ ਸਕਿਲਡ ਵਰਕਰਸ ਨੂੰ ਗੋ ਗਲੋਬਲ ਮਿਸ਼ਨ ਤਹਿਤ ਮਿਲਣਗੇ ਰੁਜਗਾਰ ਦੇ ਕੌਮਾਂਤਰੀ ਮੌਕੇ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਸਕਿਲਡ ਵਰਕਰਸ ਦੀ ਕੋਈ ਕਮੀ ਨਹੀਂ ਹੈ। 

ਗੁਰੂਗ੍ਰਾਮ : ਟੈਨਿਸ ਖਿਡਾਰਣ ਨੂੰ ਪਿਓ ਨੇ ਹੀ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ-57 ਇਲਾਕੇ ਤੋਂ ਵੀਰਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਸੂਬਾ ਪੱਧਰੀ ਟੈਨਿਸ ਖਿਡਾਰਣ ਰਾਧਿਕਾ ਦੀ ਉਸ ਦੇ ਆਪਣੇ ਪਿਤਾ ਦੀਪਕ ਯਾਦਵ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। 

ਕੁੱਟਮਾਰ ਕਰਕੇ ਦੋਸਤਾਂ ਨੇ ਕੀਤੀ ਦੋਸਤ ਦੀ ਹੱਤਿਆ 

ਪੁਲਿਸ ਵੱਲੋਂ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ਼ 

ਪਟਾਕਿਆਂ ਦੀ ਫੈਕਟਰੀ ‘ਚ ਜ਼ਬਰਦਸਤ ਧਮਾਕਾ

ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਹਲਕੇ ਦੇ ਨੇੜੇ ਸਿੰਘੇਵਾਲਾ-ਫਤੂਹੀਵਾਲਾ ਪਿੰਡ ਦੇ ਖੇਤਾਂ ਵਿੱਚ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਵੀਰਵਾਰ ਦੇਰ ਰਾਤ ਇੱਕ ਵੱਡਾ ਧਮਾਕਾ ਹੋਇਆ।

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਚੱਪੜ ਚਿੜੀ ਦੇ ਮੈਦਾਨ ਵਿੱਚ ਵਜੀਦ ਖਾਨ ਨੂੰ ਮਾਰਕੇ 

 ਫੈਸਲਾਕੁੰਨ ਜਿਤ ਪ੍ਰਾਪਤ ਕੀਤੀ : ਪ੍ਰੋ. ਬਡੂੰਗਰ 

ਸੁਨਾਮ ਨੇੜੇ ਸੜਕ ਹਾਦਸੇ 'ਚ ਇੱਕ ਹਲਾਕ, ਇੱਕ ਜ਼ਖ਼ਮੀ 

ਪਟਿਆਲਾ ਰੋਡ 'ਤੇ ਪਿੰਡ ਸਜੂਮਾਂ ਅਤੇ ਮਹਿਲਾਂ ਵਿਚਾਲੇ ਵਾਪਰੇ ਸੜਕ ਹਾਦਸੇ 'ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ

ਯੁੱਧ ਨਸ਼ਿਆਂ ਵਿਰੁੱਧ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚੋਂ ਹੁਨਰਮੰਦ ਬਣ ਕੇ ਨਿਕਲ ਰਹੇ ਨਸ਼ੇ ਦੇ ਮਰੀਜ਼

ਦੋ ਬੈਚਾਂ ਵਿੱਚ 41 ਮਰੀਜ਼ ਲੈ ਰਹੇ ਇਲੈਕਟਰੀਸ਼ੀਅਨ ਬਣਨ ਦੀ ਸਿਖਲਾਈ

ਸੁਨਾਮ 'ਚ ਮਾਮੂਲੀ ਤਕਰਾਰ ਕਾਰਨ ਨੌਜਵਾਨ ਦਾ ਕਤਲ 

ਤਿੰਨ ਸਕੇ ਭਰਾਵਾਂ ਖਿਲਾਫ ਮਾਮਲਾ ਦਰਜ਼ 

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਪਾਕਿਸਤਾਨ ‘ਚ ਦਹਿਸ਼ਤਗਰਦਾਂ ਵੱਲੋਂ 7 ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।

ਜੈਤੋ ਪੁਲੀਸ ਵੱਲੋਂ ਐਸਸੀ ਸਮਾਜ ਤੇ ਕੀਤੇ ਗਏ ਲਾਠੀਚਾਰਜ਼ ਨੇ ਭਾਰਤੀ ਲੋਕਤੰਤਰ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ : ਬੇਗਮਪੁਰਾ ਟਾਈਗਰ ਫੋਰਸ

ਰਾਜਨੀਤਿਕ ਸ਼ਹਿ ਤੇ ਜਿਲ੍ਹਾ ਪੁਲਿਸ ਮੁਖੀ ਨੇ ਲੜਾਈ ਦੀ ਅਸਲ ਤਹਿ ਤੱਕ ਜਾਣਾ ਮੁਨਾਸਿਬ ਨਹੀਂ ਸਮਝਿਆ  : ਕ੍ਰਿਸ਼ਨ ਲਾਲ/ਧਰਮਪਾਲ 

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਸਖਤ ਕਦਮ ਚੁਕਿਆ, ਦੋ ਨਾਇਬ ਤਹਿਸੀਲਦਾਰ ਮੁਅਤੱਲ

ਹਰਿਆਣਾ ਦੇ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਨੇ ਸੋਮਵਾਰ ਨੂੰ ਇਕ ਮਹਤੱਵਪੂਰਨ ਫੈਸਲਾ ਲੈਂਦੇ ਹੋਏ ਸਤਨਾਲ (ਮਹੇਂਦਰਗੜ੍ਹ) ਦੇ ਨਾਇਬ ਤਹਿਸੀਲਦਾਰ ਰਘੂਬੀਰ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਇੱਕ ਵੱਡੇ ਮੁਕਾਬਲੇ ਤੋਂ ਦੋ ਹਫ਼ਤਿਆਂ ਬਾਅਦ, ਜਿੱਥੇ ਸੁਰੱਖਿਆ ਬਲਾਂ ਦੁਆਰਾ ਸ਼ੁਰੂਆਤ ਵਿੱਚ 31 ਨਕਸਲੀ ਮਾਰੇ ਗਏ ਸਨ

ਪਤਨੀ ਨੇ ਆਸ਼ਕ ਨਾਲ ਮਿਲਕੇ ਪਤੀ ਮਾਰਿਆ, ਦੋਨੋਂ ਗ੍ਰਿਫਤਾਰ 

ਪੁਲਿਸ ਵੱਲੋਂ 24 ਘੰਟਿਆਂ ਚ, ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ 

ਮੁਕਾਬਲੇ ‘ਚ ਮਾਰਿਆ ਗਿਆ ਸ਼ੂਟਰ ਅਮਰਜੀਤ

ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਸ਼ੂਟਰ ਅਮਰਜੀਤ ਮੰਗਲਵਾਰ ਤੜਕੇ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿੱਚ ਉਤਰਾਖੰਡ ਸਪੈਸ਼ਲ ਟਾਸਕ ਫੋਰਸ (STF) ਨਾਲ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ।

ਹਰਿਆਣਾ : ਪ੍ਰੇਮੀ ਨੇ ਕੀਤਾ ਪ੍ਰੇਮਿਕਾ ਦਾ ਕਤਲ

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਕੁੰਡਲੀ ਵਿੱਚ ਲਿਵਇਨ ਰਿਲੈਸ਼ਨ ਵਿੱਚ ਰਹਿ ਰਹੀ ਇਕ ਲੜਕੀ ਦਾ ਉਸ ਦੇ ਦੋਸਤ ਨੇ ਗਲਾ ਘੋਟ ਕੇ ਕਤਲ ਕਰ ਦਿੱਤਾ ਹੈ ਅਤੇ ਲੜਕੀ ਦਾ ਦੋਸਤ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

ਅਮਰੀਕਾ 'ਚ ਨੌਜਵਾਨ ਨੇ ਪ੍ਰੇਮਿਕਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਵਾਦੀ ਵਿਚ ਅਤਿਵਾਦੀ ਸਾਜ਼ਸ਼ ਨਾਕਾਮ, ਚਾਰ ਅਤਿਵਾਦੀ ਹਲਾਕ

ਪੁਲਵਾਮਾ ’ਚ ਮੁਕਾਬਲੇ ਦੌਰਾਨ ਪੰਜ ਅਤਿਵਾਦੀ ਹਲਾਕ, ਇਕ ਜਵਾਨ ਸ਼ਹੀਦ

ਕਾਰ-ਟਰੱਕ ਹਾਦਸੇ ਵਿਚ 10 ਦੀ ਗਈ ਜਾਨ

ਗੁਜਰਾਤ : ਆਨੰਦ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜ਼ਿਲੇ ਦੇ ਇੰਦਰਨਾਜ ਪਿੰਡ ਨੇੜੇ ਸਵੇਰੇ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਦੀ ਟਰੱਕ ਨਾਲ ਟਕਰ ਹੋ ਗਈ। ਵਾਪਰੇ ਇਸ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ ਹੋ ਗਈ