ਐਸ.ਡੀ.ਐਮ ਵੱਲੋਂ ਪਰਾਲੀ ਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਕੰਬਾਇਨ ਉਪਰੇਟਰਾਂ ਨਾਲ ਬੈਠਕ
ਸੇਫ਼ ਸਕੂਲ ਵਾਹਨ ਨੀਤੀ, ਫਸਲ ਦੀ ਰਹਿਦ ਖੂੰਹਦ ਨੂੰ ਅੱਗ ਨਾ ਲਗਾਉਣ ਸਮੇਤ ਬਜ਼ੁਰਗਾਂ ਨੂੰ ਬੱਚਿਆਂ ਤੇ ਵਾਰਸਾਂ ਤੋਂ ਮਿਲਦੀਆਂ ਸਹੂਲਤਾਂ ਬਾਰੇ ਕੀਤੀ ਚਰਚਾ
ਦੂਧਨ ਸਾਧਾਂ ਦੇ ਐਸ.ਡੀ.ਐਮ ਕਿਰਪਾਲਵੀਰ ਸਿੰਘ ਨੇ ਅੱਜ ਹੜ੍ਹਾਂ ਤੋਂ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬ ਡਵੀਜਨ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ ਕੀਤੀ।