Sunday, May 19, 2024

kisan morcha

ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਕੀਤਾ ਰਸਮੀ ਐਲਾਨ; ਹਾਈਵੇਅ ਅਤੇ ਹੋਰ ਵੱਖ-ਵੱਖ ਸਥਾਨਾਂ 'ਤੇ ਮੌਜੂਦਾ ਅੰਦੋਲਨ ਮੁਲਤਵੀ

ਭਾਰਤ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਰਾਹੀਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਕਈ ਬਾਕੀ ਰਹਿ ਗਈਆਂ ਮੰਗਾਂ ਨੂੰ ਮੰਨਣ ਲਈ ਸੰਯੁਕਤ ਕਿਸਾਨ ਮੋਰਚਾ ਨੂੰ ਇੱਕ ਰਸਮੀ ਪੱਤਰ ਭੇਜਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਰਾਸ਼ਟਰੀ ਪੱਧਰ 'ਤੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। 

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਿੰਘੂ, ਟਿੱਕਰੀ ਅਤੇ ਗਾਜੀਪੁਰ ਤੋਂ ਇੱਕੋ ਸਮੇਂ ਅੰਦੋਲਨ ਮੁਲਤਵੀ ਕਰਨ ਦਾ ਐਲਾਨ

ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਨੇ ਅੱਜ ਤਮਾਮ ਮੁਸ਼ਕਲਾਂ ਉੱਤੇ ਫਤਿਹ ਹਾਸਲ ਕਰਦਿਆਂ ਅਹਿਮ ਜਿੱਤ ਦਾ ਅਹਿਮ ਪੜਾਅ ਹਾਸਲ ਕਰ ਲਿਆ ਹੈ। ਇਹ ਇਸ ਸਦੀ ਦਾ ਇਤਿਹਾਸਕ ਅੰਦੋਲਨ ਵੀ ਹੈ ਅਤੇ ਅੰਦੋਲਨ ਦੀ ਇਤਿਹਾਸਕ ਜਿੱਤ ਵੀ ਹੈ। 

ਮੋਦੀ ਸਰਕਾਰ ਵਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਨੇ ਇੱਕ ਹੋਰ ਕਿਸਾਨ ਦੀ ਕੁਰਬਾਨੀ ਲਈ

(Punjabi News) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਸਰਕਾਰ ਖਿਲਾਫ਼ ਚੱਲ ਰਹੇ ਅੰਦੋਲਨ ਵਿੱਚ ਕਿਸਾਨ ਆਗੂ ਜਗੀਰ ਸਿੰਘ ਪੁੱਤਰ ਕਰਮ ਸਿੰਘ ਪਿੰਡ ਵੀਰਮ ਤਹਿ ਪੱਟੀ ਜ਼ਿਲ੍ਹਾ ਤਰਨ ਤਾਰਨ ਦੀ 4/6/21 ਨੂੰ ਰਾਤ ਕਰੀਬ 1:30 ਸ਼ਹਾਦਤ ਹੋ ਗਈ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਕਿਸਾਨੀ ਝੰਡੇ ਹੇਠ ਅੱਜ ਪਿੰਡ ਵੀਰਮ ਵਿਖ਼ੇ ਕਰ ਦਿਤਾ ਗਿਆ। ਇਸ ਮੌਕੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜੋਨ ਦੇ ਪ੍ਰਧਾਨ ਗੁਰਸਾਹਿਬ ਸਿੰਘ ਪਹੂਵਿੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਅਸੀਂ ਇਸ ਦੁੱਖ ਦੀ ਘੜੀ ’ਚ ਕਿਸਾਨ ਆਗੂ ਜਗੀਰ ਸਿੰਘ ਦੇ ਪੁਤਰ ਗੁਰਸਾਹਿਬ ਸਿੰਘ ਤੇ ਗੁਰਵਿੰਦਰ ਸਿੰਘ ਤੇ

ਖੇਤੀ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਤੇ ਸੈਂਕੜੇ ਟਰਾਲੀਆਂ ਦਾ ਜਥਾ ਦਿੱਲੀ ਮੋਰਚੇ ਵੱਲ ਰਵਾਨਾ ਹੋਇਆ

(Punjabi News) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਸੈਂਕੜੇ  ਕਿਸਾਨਾਂ ਮਜ਼ਦੂਰਾਂ ਨੇ ਬੁੱਘੀਪੁਰਾ ਚੌਕ ਮੋਗਾ ਵਿਖੇ ਤਿੰਨ ਕਾਲੇ ਕਾਨੂੰਨਾਂ ਦਾ ਆਰਡੀਨੈਂਸ ਹੋਏ ਨੂੰ ਇਕ ਸਾਲ ਪੂਰੇ ਹੋਣ ਉੱਤੇ ਮੋਦੀ ਸਰਕਾਰ  ਵਿਰੁੱਧ ਤਿੰਨਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਅੱਜ ਇਸ  ‍ਚੌਂਕ ਵਿੱਚ ਦਿਲੀ ਮੋਰਚੇ ਵਿੱਚ ਜਾਣ ਲਈ ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਕਿਸਾਨ ਆਪਣੇ ਵਹੀਕਲਾਂ ਤੇ ਸਵਾਰ ਹੋ ਕੇ ਇਕੱਠੇ ਹੋਏ ਸਨ।

ਸੰਯੁਕਤ ਕਿਸਾਨ ਮੋਰਚਾ ਹੁਣ 5 ਜੂਨ ਨੂੰ ਕਰੇਗਾ ਐਕਸ਼ਨ

ਨਵੀ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕਿਸਾਨੀ ਸੰਘਰਸ਼ ਚਲਦਿਆਂ ਨੂੰ 8 ਮਹੀਨਿਆਂ ਤੋਂ ਜ਼ਿਆਦਾ ਸਮਾਂ ਬੀਤ ਚੁੱਕਾ ਹੈ ਪਰ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋਈ। ਹੁਣ ਕਿਸਾਨ 5 ਜੂਨ ਨੂੰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ‘ਸੰਪੂਰਨ ਕ੍ਰਾਂਤੀ