ਜ਼ਿਲ੍ਹੇ ਵਿੱਚ ਸਾਰੀਆਂ ਸਥਾਨਕ ਸੰਸਥਾਵਾਂ ਦੇ ਦਫ਼ਤਰ ਸ਼ਨੀਵਾਰ ਅਤੇ ਐਤਵਾਰ ਖੁੱਲ੍ਹੇ ਰਹਿਣਗੇ : ਡੀ ਸੀ ਕੋਮਲ ਮਿੱਤਲ
ਲੋਕਾਂ ਨੂੰ ਸੁਖਨਾ ਚੋਅ ਅਤੇ ਘੱਗਰ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ
ਦੱਪਰ ਅਤੇ ਕੁਰਾਲੀ ਵਿਖੇ 20-20 ਹਜ਼ਾਰ ਦੀ ਭੰਡਾਰਣ ਸਮਰੱਥਾ ਵਾਲੇ ਗੁਦਾਮਾਂ ਦੀ ਉਸਾਰੀ ਲਈ ਯਤਨ ਤੇਜ਼
ਡੇਂਗੂ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਕੀਤੀ, ਨਿਯਮਤ ਫੋਗਿੰਗ ਅਤੇ ਉਲੰਘਣਾ ਦੇ ਚਾਲਾਨ ਕਰਨ ਲਈ ਆਖਿਆ
ਪੁਰਾਣੇ ਡੰਪ ਨੂੰ ਚਾਰ ਮਹੀਨਿਆਂ ਦੇ ਅੰਦਰ ਸਾਫ਼ ਕੀਤਾ ਜਾਵੇਗਾ
ਮੋਹਾਲੀ ਵਿੱਚ ਐਮ ਐਲ ਏ ਕੁਲਵੰਤ ਸਿੰਘ, ਡੇਰਾਬੱਸੀ ਵਿੱਚ ਐਮ ਐਲ ਏ ਕੁਲਜੀਤ ਸਿੰਘ ਅਤੇ ਖਰੜ ਵਿੱਚ ਐਮ ਐਲ ਏ ਅਨਮੋਲ ਗਗਨ ਮਾਨ ਯਾਤਰਾਵਾਂ ਦੀ ਕਰਨਗੇ ਅਗਵਾਈ
ਤਰਲ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਥਾਪਰ ਮਾਡਲ ਅਨੁਸਾਰ ਪਿੰਡਾਂ ਦੇ ਛੱਪੜਾਂ ਨੂੰ ਵਿਕਸਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਾਰੀਆਂ ਗਰਾਮ ਪੰਚਾਇਤਾਂ ਵਿੱਚ ਮਿਤੀ 29/03/2025 ਅਤੇ 30/03/2025 ਨੂੰ ਗਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ ਕਰਵਾਏ ਜਾ ਰਹੇ ਹਨ।
549.89 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ ਉੱਪਰ 44 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ
ਸਿਹਤ ਅਤੇ ਫੂਡ ਸੇਫਟੀ ਅਧਿਕਾਰੀਆਂ ਨੂੰ ਨਗਰ ਨਿਗਮ ਟੀਮ ਦੇ ਨਾਲ ਸਾਰੇ ਭੋਜਨ ਪਦਾਰਥ ਵਿਕਰੇਤਾਵਾਂ/ਥਾਵਾਂ ਦਾ ਨਿਯਮਤ ਤੌਰ 'ਤੇ ਸਫਾਈ ਅਤੇ ਸਵੱਛਤਾ ਬਣਾਈ ਰੱਖਣ ਲਈ ਨਿਰੀਖਣ ਕਰਨ ਦੇ ਨਿਰਦੇਸ਼
ਮੋਹਾਲੀ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ