ਅੱਜ ਸਵੇਰੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਭਾਂਖਰਪੁਰ ਨੇੜੇ ਮੌਕੇ ਤੇ ਆਪਣੇ ਸੋਸ਼ਲ ਮੀਡੀਆ ਰਾਹੀ ਸੜਕ ਤੇ ਖੜੇ ਹੋਕੇ ਖਰਾਬ ਹੋਈ 24 ਘੰਟੇ ਵਿੱਚ ਸੜਕ ਨੂੰ ਸਹੀ ਕਰਨ ਦੀ ਸਖ਼ਤ ਚੇਤਾਵਨੀ ਦਿੱਤੇ ਜਾਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਆਖ਼ਰਕਾਰ ਹਰਕਤ ਵਿੱਚ ਆ ਗਏ।
ਝਰਮਲ ਨਦੀ ਵਿੱਚ ਤੇਜ਼ ਵਹਾਅ ਕਾਰਨ ਅਕਾਲ ਚਲਾਣਾ ਕੀਤੇ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ