Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

kuljitsinghrandhawa

ਡੇਰਾਬੱਸੀ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਹੋਵੇਗੀ ਹੋਰ ਬਿਹਤਰ: ਕੁਲਜੀਤ ਸਿੰਘ ਰੰਧਾਵਾ

. ਕਿਰਨ ਪਤਨੀ ਮਾਸਟਰ ਕਰਮ ਸਿੰਘ, ਵਾਰਡ ਨੰਬਰ 12 ਤੋਂ ਐਮ.ਸੀ. ਭੁਪਿੰਦਰ ਸ਼ਰਮਾ, ਵਾਰਡ ਨੰਬਰ 14 ਤੋਂ ਐਮ.ਸੀ. ਨਰੇਸ਼ ਉਪਨੇਜਾ ਅਤੇ ਵਾਰਡ ਨੰਬਰ 16 ਦੇ ਇੰਚਾਰਜ ਐਡਵੋਕੇਟ ਆਸ਼ੀਸ਼ ਦਤਾ ਸਮੇਤ ਸਥਾਨਕ ਆਗੂ ਅਤੇ ਵਾਰਡ ਵਾਸੀ ਹਾਜ਼ਰ ਸਨ। ਇਸ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਇੰਦਰਜੀਤ ਸਿੰਘ ,ਯੂਥ ਕੋਆਰਡੀਨੇਟਰ ਗਗਨਦੀਪ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਪਤਵੰਤੇ ਵੀ ਮੌਜੂਦ ਰਹੇ।

 

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਆਦਰਸ਼ ਨਗਰ ਵਿੱਚ 40.53 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦਾ ਨੀਹ ਪੱਥਰ ਰੱਖਿਆ

 ਵਿਧਾਇਕ ਨੇ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਵਿਰਕ, ਐਮ.ਸੀ. ਚੌਧਰੀ ਸੁਨੀਲ ਕੁਮਾਰ, ਨਗਰ ਕੌਂਸਲ ਦੇ ਅਧਿਕਾਰੀ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ। 

ਲੋਕ ਮਿਲਣੀ ਪ੍ਰੋਗਰਾਮ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਤ੍ਰਿਵੇਦੀ ਕੈਂਪ, ਗੁਰੂ ਨਾਨਕ ਕਲੋਨੀ, ਭਗਵਾਨਪੁਰ ਅਤੇ ਰਾਮਪੁਰ ਸੈਣੀਆ ਵਿਖੇ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਲੈਹਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। 

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਨਿਵੇਸ਼ਕਾਂ ਲਈ ਸੁਖਦ ਅਤੇ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣ ਦੇ ਵਚਨ ਨੂੰ ਦੁਹਰਾਉਂਦੇ ਹੋਏ 

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਕਰਪੁਰ ਤੋਂ ਜਨੇਤਪੁਰ ਸੜਕ ਦੀ ਉਸਾਰੀ ਦੀ ਸ਼ੁਰੂਆਤ

8500 ਫੁੱਟ ਲੰਬੀ ਤੇ 17 ਫੁੱਟ ਚੌੜੀ ਸੜਕ ਬਣਨ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੇ ਨੌਂ ਪਿੰਡਾਂ ਵਿੱਚ 3.26 ਕਰੋੜ ਰੁਪਏ ਦੇ ਖੇਡ ਮੈਦਾਨਾਂ ਅਤੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅੱਠ ਖੇਡ ਮੈਦਾਨ ਤੇ ਤਿੰਨ ਪੰਚਾਇਤ ਘਰ ਬਣਾਉਣ ਦੀ ਸ਼ੁਰੂਆਤ

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਨੇ ਹਰੀਕੇ ਪੱਤਣ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਰਾਹਤ ਸਮੱਗਰੀ ਦੇ ਚਾਰ ਟਰੱਕ ਕੀਤੇ ਰਵਾਨਾ

ਦਾ ਬੱਸੀ ਮੁਬਾਰਿਕਪੁਰ ਟਰੱਕ ਯੂਨੀਅਨ ਦਾ ਮਹੱਤਵਪੂਰਨ ਯੋਗਦਾਨ ਰਿਹਾ

 

ਹਲਕਾ ਡੇਰਾਬਸੀ ਦੇ ਪੰਜ ਪਿੰਡਾਂ ਅਮਲਾਲਾ, ਜੜੌਤ, ਹਮਾਯੂੰਪੁਰ, ਸਮਗੌਲੀ ਅਤੇ ਤ੍ਰਿਵੈਦੀ ਕੈਂਪ ਵਿਖੇ 1.25 ਕਰੋੜ ਦੀ ਲਾਗਤ ਨਾਲ ਬਣਾਏ ਜਾਣਗੇ ਪੰਚਾਇਤ ਘਰ : ਕੁਲਜੀਤ ਸਿੰਘ ਰੰਧਾਵਾ

ਪੰਚਾਇਤੀ ਰਾਜ ਵਿਭਾਗ ਵੱਲੋਂ ਹਰੇਕ ਪਿੰਡ ਵਿੱਚ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਪੰਚਾਇਤ ਘਰ

ਨਸ਼ਾ ਮੁਕਤੀ ਯਾਤਰਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਲਾਲੜੂ ਦੇ ਵਾਰਡ ਨੰ: 1 ਤੋਂ 6 ਤੱਕ, ਕੀਤੀ ਗਈ ਨਸ਼ਾ ਮੁਕਤੀ ਯਾਤਰਾ

ਹਾਜ਼ਰ ਲੋਕਾਂ ਨੂੰ ਦਿਵਾਇਆ ਨਸ਼ਿਆਂ ਨੂੰ ਖਤਮ ਕਰਨ ਦਾ ਪ੍ਰਣ

ਪੰਜਾਬ ਸਿੱਖਿਆ ਕ੍ਰਾਂਤੀ ਦੌਰਾਨ ਪਰਾਗਪੁਰ ਸਕੂਲ ਪਹੁੰਚ ਕੇ ਭਾਵਕ ਹੋਏ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਕਿਹਾ, ਅੱਜ ਮੇਰੀ ਜੇਕਰ ਕੋਈ ਪਛਾਣ ਹੈ ਤਾਂ ਇਹ ਸਕੂਲ ਵਿੱਚੋਂ ਹਾਸਲ ਹੋਈ ਸਿੱਖਿਆ ਕਰਕੇ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਡੇਰਾਬੱਸੀ ਹਲਕੇ ਦੇ ਸਕੂਲਾਂ ’ਚ 1.26 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਸਰਕਾਰੀ ਹਾਈ ਸਕੂਲ ਤਸਿੰਬਲੀ ਨੂੰ ਗੋਦ ਲੈਣ ਦਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ; ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਵਿਖੇ ਬਲਾਕ ਡੇਰਾਬੱਸੀ ਦੀਆਂ ਖੇਡਾਂ ਦੀ ਸ਼ੁਰੂਆਤ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ’ਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਦ੍ਰਿੜ ਸੰਕਲਪ