ਮਈ ਦਿਵਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਨੇ 13 ਸਾਲਾਂ ਬਾਅਦ ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧਾ ਕਰਨ ਲਈ ਸਦਨ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਇਸ ਦਾ ਲਾਭ ਹੋਵੇਗਾ।
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਮਜ਼ਦੂਰ ਦਿਵਸ ਦੇ ਮੌਕੇ 'ਤੇ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
ਅੱਜ ਸਥਾਨਕ ਦਰਬਾਰ ਗੰਜ ਰੈਸਟ ਹਾਊਸ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ•ਾ ਫਰੀਦਕੋਟ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਸਾਂਝੇ ਤੌਰ ’ਤੇ ਰੈਲੀ ਕਰਕੇ ਮਨਾਇਆ ਗਿਆ।
ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਜੈਤੋ ਵੱਲੋਂ ਲੇਬਰ ਚੋਂਕ ਰਾਮਲੀਲਾ ਗਰਾਊਂਡ ਵਿਖੇ ਮਜ਼ਦੂਰ ਦਿਵਸ ਮੀਤ ਪ੍ਰਧਾਨ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਜਸਪਾਲ ਸਿੰਘ ਪੰਜਗਰਾਈਂ ਵਿਧਾਨ ਸਭਾ ਹਲਕਾ ਜੈਤੋ ਦੀ ਅਗਵਾਈ ਹੇਠ ਮਨਾਇਆ ਗਿਆ|
ਸੇਵਾ ਮੁਕਤ ਮੁਲਾਜ਼ਮਾਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ
ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪਾਰਕ ਵਿੱਚ ਏਟਕ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1680, ਸੈਕਟਰ 22 ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ।
ਪੰਜਾਬ ਸਰਕਾਰ ਵੱਲੋਂ ‘ਬਦਲਦਾ ਪੰਜਾਬ’ ਮੁਹਿੰਮ ਅਧੀਨ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤਿਊੜ, ਜ਼ਿਲ੍ਹਾ ਐੱਸ.ਏ.ਐੱਸ ਨਗਰ ਵਿਖੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 13 ਅਪ੍ਰੈਲ ਨੂੰ ਵਿਧਾਨ ਸਭਾ ਵਿਚ ਪਾਸ ਕੀਤੇ ਗਏ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਖੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਜ਼ਿਲ੍ਹਾ ਇਕਾਈ ਨੇ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ।
ਅੰਮ੍ਰਿਤਸਰ ਦੇ ਘੰਟਾ ਘਰ ਦਰਵਾਜ਼ੇ ਦੇ ਬਾਹਰਵਾਰ ਕੁਝ ਕੁ ਦੂਰੀ ਉੱਪਰ ਇੱਕ ਬਾਗ ਜਿਸ ਨੂੰ ਜਲ੍ਹਿਆਂਵਾਲਾ ਬਾਗ ਦੇ ਨਾਮ ਨਾਲ ਜਾਣਿਆਂ ਜਾਂਦਾ ਹੈ, ਦਾ ਦੇਸ਼ ਦੇ ਇਤਿਹਾਸ ਵਿੱਚ ਵਿਸ਼ੇਸ਼ ਥਾਂ ਹੈ।
ਗਦਰ ਪਾਰਟੀ, ਗਦਰ ਲਹਿਰ ਤੇ ਗਦਰੀ ਯੋਧਿਆਂ ਦੀਆਂ ਕੁਰਬਾਨੀਆਂ ਬਾਰੇ ਅਜੋਕੀ ਪੀੜੀ ਨੂੰ ਜਾਣਕਾਰੀ ਦੇਣ ਤੇ ਗਦਰ ਲਹਿਰ ਬਾਰੇ ਪ੍ਰਚਾਰ ਪ੍ਰਸਾਰ ਕਰਨ ਲਈ ਸੂਬਾ ਪੱਧਰ ਤੇ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਗਠਨ ਕੀਤਾ ਗਿਆ ਹੈ।
ਮੁਫ਼ਤ ਦਵਾਈਆਂ ਅਤੇ ਟੈਸਟ ਕਰ ਰਹੇ 881 ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦਾ ਅੰਕੜਾ 4.7 ਕਰੋੜ ਦਰਜ ਕੀਤਾ-ਗੁਲਾਬ ਚੰਦ ਕਟਾਰੀਆ
ਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਖਾਸ ਕਰਕੇ ਪੰਜਾਬ ਰਾਜ ਖੇਤੀਬਾੜੀ ਨੀਤੀ, 2023 ਬਾਰੇ ਜਾਣਕਾਰੀ ਲੈਣ ਲਈ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ ਕੀਤਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ
ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਡੀ ਸੀ ਦਫਤਰ ਮਾਲੇਰਕੋਟਲਾ ਅੱਗੇ ਧਰਨਾ ਲਗਾਇਆ ਗਿਆ।
ਸੀ. ਟੀ. ਯੂ. ਬੱਸ ਦਾ ਰੂਟ 25/102 ਜੋ ਕਿ ਰੂਪਨਗਰ ਤੋਂ ਚੰਡੀਗੜ੍ਹ ਵਾਇਆ ਪੁਰਖਾਲੀ ਚਿਰਾਂ ਤੋਂ ਬੰਦ ਪਿਆ ਸੀ ਉਹ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਆਦੇਸ਼ਾ ਸਦਕਾ ਚਾਲੂ ਹੋ ਗਿਆ ਹੈ
8000 ਸੁਰੱਖਿਆਂ ਕਰਮਚਾਰੀ ਕਰ ਰਹੇ ਹਨ 25 ਸੈਕਟਰਾਂ ਵਿਚ ਨਿਗਰਾਨੀ : ਡਾਇਰੈਕਟਰ ਜਨਰਲ ਪੁਲਿਸ
ਕਿਹਾ ਨਫ਼ਰਤੀ ਗਾਣੇ ਸਮਾਜ ਲਈ ਘਾਤਕ
ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ
ਕਿਹਾ, ਘੱਗਰ ਨੇੜੇ ਹੜ੍ਹ ਰੋਕੂ ਪ੍ਰਬੰਧਾਂ 'ਚ ਕੋਈ ਕਮੀ ਨਹੀਂ, ਡੀ.ਸੀ ਵੀ ਦੇਖ ਚੁੱਕੇ ਨੇ ਮੌਕਾ
ਜ਼ਿਲਾ ਮਾਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਹਨੀਫ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਕੋਰ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਸਮੁੱਚੇ ਪੰਜਾਬ ਦੇ ਜੈ ਮਲਾਪ ਮੈਂਬਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ।
ਘੱਗਰ ਦਰਿਆ ਦੇ ਕਿਨਾਰੇ ਪਿੰਡਾਂ ਦੀ ਤਬਾਹੀ ਦੇਖ ਬੰਨੀ ਸੰਧੂ ਨੇ ਕਿਹਾ, ਬੰਨ ਮਜ਼ਬੂਤ ਕਰਨਾ ਬਹੁਤ ਜਰੂਰੀ
ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਦਾ ਰਵੱਈਆ ਹਮੇਸ਼ਾ ਸਕਾਰਾਤਮਕ ਅਤੇ ਸੰਵੇਦਨਸ਼ੀਲ ਰਿਹਾ ਹੈ।
ਪਿੰਡ ਵਜੀਦਕੇ ਖੁਰਦ ਵਿਖੇ ਲੋੜਬੰਦ ਪਰਿਵਾਰਾਂ ਨੂੰ ਮਹੀਨੇ ਦਾ ਰਾਸਨ ਅਤੇ ਤਰਪਾਲਾਂ ਦਿੱਤੀਆਂ
ਮੰਗ ਪੱਤਰ ਨਾ ਲੈਣ ਪੁੱਜੇ ਅਧਿਕਾਰੀਆਂ ਕਾਰਨ ਮਜ਼ਦੂਰਾਂ ਵੱਲੋਂ ਇੱਕ ਘੰਟਾ ਚੱਕਾ ਜਾਮ : ਸੁਪਰਡੈਂਟ ਨੇ ਲਿਆ ਮੰਗ ਪੱਤਰ
ਉਸਾਰੀ ਕਾਮਿਆਂ ਦੀ ਭਲਾਈ ਲਈ ਵਰਤੇ ਜਾਣਗੇ ਫੰਡ: ਕਿਰਤ ਮੰਤਰੀ
ਤੋਲਾਵਾਲ 'ਚ ਡਿੱਗੇ 6 ਮਜ਼ਦੂਰਾਂ ਦੇ ਘਰ
ਆਗਾਮੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਬਰਸਟ
ਤਿੰਨ ਦਿਨਾਂ ਦੇ ਹੋਮੀ ਭਾਭਾ ਕੈਂਸਰ ਕੌਂਕਲੇਵ (HBCC) 2025 ਦੇ ਦੂਜੇ ਦਿਨ ਪੰਜਾਬ ਦੇ ਮਾਣਯੋਗ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ (HBCH&RC), ਪੰਜਾਬ ਵਿੱਚ ਆਧੁਨਿਕ ਰੋਬੋਟਿਕ-ਅਸਿਸਟਡ ਕੈਂਸਰ ਸਰਜਰੀ ਸਹੂਲਤ ਦਾ ਉਦਘਾਟਨ ਕੀਤਾ।
ਕਿਹਾ – ਤੰਦਰੁਸਤ ਭਾਰਤ ਦੀ ਨੀਂਹ ਹੈ ਸੰਤੁਲਿਤ ਆਹਾਰ ਤੇ ਸਿਹਤਮੰਦ ਜੀਵਨ ਸ਼ੈਲੀ
ਸੋਧੀਆਂ ਦਰਾਂ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ ਕਰਕੇ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨਗੀਆਂ : ਹਰਚੰਦ ਸਿੰਘ ਬਰਸਟ
ਰਾਜਪਾਲ ਵੱਲੋਂ ਵਾਣੀ ਸਕੂਲ 'ਚ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਡਾਰਕ ਰੂਮ ਲੈਬ ਸਪੈਸ਼ਲ ਬੱਚਿਆਂ ਨੂੰ ਸਮਰਪਿਤ
ਬਦਲਾਅ ਦੀ ਨੀਤੀ ਲੋਕਾਂ ਨੂੰ ਰਾਸ ਨਹੀਂ ਆਈ ਜਾਂ ਬਦਲੇ ਲੋਕ ਸਰਕਾਰ ਨੂੰ : ਰੰਧਾਵਾ
ਲੋਕਾਂ ਨੂੰ ਮਹਾਨ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਕੀਤੀ ਅਪੀਲ
ਸਥਾਨਕ ਲੇਬਰ ਇੰਸਪੈਕਟਰ ਦੇ ਮਾਰਕੀਟ ਕਮੇਟੀ ਸਥਿਤ ਦਫਤਰ ਵਿਖੇ ਈਸ਼ਰਮ ਕਾਰਡ,ਲਾਲ ਕਾਪੀ ਵਾਲੇ ਮਜ਼ਦੂਰਾਂ ਨੂੰ ਆਪਣੇ ਕੰਮਾਂ ਲਈ ਬਹੁਤ ਖੱਜਲ ਖੁਆਰ ਹੁੰਦੇ ਦੇਖਿਆ ਗਿਆ।
ਪੰਜਾਬੀ ਸੁਚੇਤ ਰਹਿਣ ਕਿਉਂਕਿ ਆਪ ਦੀ ਦਿੱਲੀ ਲੀਡਰਸ਼ਿਪ ਭੁੱਖ ਦੀ ਮਾਰੀ ਹੋਈ : ਅਕਾਲੀ ਆਗੂ