Wednesday, September 17, 2025

labor

ਧਰਮਹੇੜੀ ਨੇੜੇ ਡਰੇਨੇਜ ਵਿਭਾਗ ਨੇ ਪੋਕਲੇਨ ਮਸ਼ੀਨ ਤੇ ਮਨਰੇਗਾ ਲੇਬਰ ਲਗਾ ਕੇ ਮੀਰਾਪੁਰ ਚੋਅ ਦੀ ਸਫ਼ਾਈ ਕਰਵਾਈ : ਐਸ.ਡੀ.ਐਮ. ਹਰਜੋਤ ਕੌਰ ਮਾਵੀ

ਕਿਹਾ, ਘੱਗਰ ਨੇੜੇ ਹੜ੍ਹ ਰੋਕੂ ਪ੍ਰਬੰਧਾਂ 'ਚ ਕੋਈ ਕਮੀ ਨਹੀਂ, ਡੀ.ਸੀ ਵੀ ਦੇਖ ਚੁੱਕੇ ਨੇ ਮੌਕਾ

 

ਜੈ ਮਲਾਪ ਲੈਬੋਰਟਰੀ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਲਈ 2 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਵਿੱਚ ਭੇਟ

ਜ਼ਿਲਾ ਮਾਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਹਨੀਫ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਕੋਰ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਸਮੁੱਚੇ ਪੰਜਾਬ ਦੇ ਜੈ ਮਲਾਪ ਮੈਂਬਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ।

ਕਿਸਾਨਾਂ ਤੇ ਮਜ਼ਦੂਰਾਂ ਦੀ ਰੱਖਿਆ ਲਈ ਭਾਜਪਾ ਵੱਲੋਂ ਕਈ ਸਕੀਮਾਂ ਤਿਆਰ

ਘੱਗਰ ਦਰਿਆ ਦੇ ਕਿਨਾਰੇ ਪਿੰਡਾਂ ਦੀ ਤਬਾਹੀ ਦੇਖ ਬੰਨੀ ਸੰਧੂ ਨੇ ਕਿਹਾ, ਬੰਨ ਮਜ਼ਬੂਤ ਕਰਨਾ ਬਹੁਤ ਜਰੂਰੀ

 

ਬਖ਼ਸ਼ੀਵਾਲਾ 'ਚ ਮਜ਼ਦੂਰ ਦੇ ਘਰ ਦੀ ਡਿੱਗੀ ਛੱਤ 

ਜਾਨੀ ਨੁਕਸਾਨ ਤੋਂ ਰਿਹਾ ਬਚਾਅ 

ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਸੰਵੇਦਨਸ਼ੀਲ ਹੈ : ਕ੍ਰਿਸ਼ਨ ਲਾਲ ਪੰਵਾਰ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਦਾ ਰਵੱਈਆ ਹਮੇਸ਼ਾ ਸਕਾਰਾਤਮਕ ਅਤੇ ਸੰਵੇਦਨਸ਼ੀਲ ਰਿਹਾ ਹੈ। 

ਆਪਣੇ ਪਿੰਡ ਦੇ ਮਜਦੂਰ ਪਰਿਵਾਰਾਂ ਲਈ ਸਹਾਰਾ ਬਣੇ ਹਰਵਿੰਦਰ ਕੁਮਾਰ ਜਿੰਦਲ

ਪਿੰਡ ਵਜੀਦਕੇ ਖੁਰਦ ਵਿਖੇ ਲੋੜਬੰਦ ਪਰਿਵਾਰਾਂ ਨੂੰ ਮਹੀਨੇ ਦਾ ਰਾਸਨ ਅਤੇ ਤਰਪਾਲਾਂ ਦਿੱਤੀਆਂ

ਮਜ਼ਦੂਰ ਜਥੇਬੰਦੀਆਂ ਵੱਲੋਂ ਮੀਂਹ ਨਾਲ ਹੋਏ ਜਾਨੀ ਮਾਲੀ ਨੁਕਸਾਨ ਦੇ ਤੁਰੰਤ ਮੁਆਵਜ਼ੇ ਨੂੰ ਲੈਕੇ ਦਿੱਤਾ ਮੰਗ ਪੱਤਰ

ਮੰਗ ਪੱਤਰ ਨਾ ਲੈਣ ਪੁੱਜੇ ਅਧਿਕਾਰੀਆਂ ਕਾਰਨ ਮਜ਼ਦੂਰਾਂ ਵੱਲੋਂ ਇੱਕ ਘੰਟਾ ਚੱਕਾ ਜਾਮ : ਸੁਪਰਡੈਂਟ ਨੇ ਲਿਆ ਮੰਗ ਪੱਤਰ

 

ਜਗਦੀਸ਼ ਸਿੰਘ ਝੀਂਡਾ ਨੇ ਧਮਤਾਨ ਸਾਹਿਬ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਲੇਬੋਰਟਰੀ ਦਾ ਕੀਤਾ ਉਦਘਾਟਨ

ਗੁਰਦਿਆਂ ਦੇ ਮਰੀਜਾਂ ਲਈ ਡਾਇਲਸਿਸ ਤੋਂ ਪਹਿਲਾਂ ਹੋਣ ਵਾਲੇ 37 ਟੈਸਟ ਅਤੇ ਕੈਂਸਰ ਦੇ 48 ਟੈਸਟ ਕੀਤੇ ਜਾਣਗੇ ਮੁਫ਼ਤ
 

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ : ਸੌਂਦ

ਉਸਾਰੀ ਕਾਮਿਆਂ ਦੀ ਭਲਾਈ ਲਈ ਵਰਤੇ ਜਾਣਗੇ ਫੰਡ: ਕਿਰਤ ਮੰਤਰੀ

ਮਜ਼ਦੂਰ ਪਰਿਵਾਰਾਂ ਲਈ ਆਫ਼ਤ ਬਣਿਆ ਮੀਂਹ 

ਤੋਲਾਵਾਲ 'ਚ ਡਿੱਗੇ 6 ਮਜ਼ਦੂਰਾਂ ਦੇ ਘਰ

ਮੰਡੀ ਲੇਬਰ ਰੇਟ 'ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

ਆਗਾਮੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਬਰਸਟ

 

ਮੰਡੀ ਮਜ਼ਦੂਰਾਂ ਨੂੰ ਰਾਹਤ : ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

ਸੋਧੀਆਂ ਦਰਾਂ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ ਕਰਕੇ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨਗੀਆਂ : ਹਰਚੰਦ ਸਿੰਘ ਬਰਸਟ

ਲੇਬਰ ਇੰਸਪੈਕਟਰ ਦੇ ਦਫਤਰ ਵਿਖੇ ਕੰਮ ਕਰਾਉਣ ਵਾਲੀ ਲੇਬਰ ਪਰੇਸ਼ਾਨ 

ਸਥਾਨਕ ਲੇਬਰ ਇੰਸਪੈਕਟਰ ਦੇ ਮਾਰਕੀਟ ਕਮੇਟੀ ਸਥਿਤ ਦਫਤਰ ਵਿਖੇ ਈਸ਼ਰਮ ਕਾਰਡ,ਲਾਲ ਕਾਪੀ ਵਾਲੇ ਮਜ਼ਦੂਰਾਂ ਨੂੰ ਆਪਣੇ ਕੰਮਾਂ ਲਈ ਬਹੁਤ ਖੱਜਲ ਖੁਆਰ ਹੁੰਦੇ ਦੇਖਿਆ ਗਿਆ। 

ਲੈਂਡ ਪੂਲਿੰਗ ਨੀਤੀ ਵਾਪਿਸ ਹੋਣੀ ਕਿਸਾਨ-ਮਜ਼ਦੂਰਾਂ ਦੀ ਜਿੱਤ : ਲਾਲੀ ਬਾਜਵਾ

ਪੰਜਾਬੀ ਸੁਚੇਤ ਰਹਿਣ ਕਿਉਂਕਿ ਆਪ ਦੀ ਦਿੱਲੀ ਲੀਡਰਸ਼ਿਪ ਭੁੱਖ ਦੀ ਮਾਰੀ ਹੋਈ : ਅਕਾਲੀ ਆਗੂ

ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ: ਗਿਆਸਪੁਰਾ

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ ਜਿਸ ਨੇ ਹਮੇਸ਼ਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਪੱਖ ਦੀ ਗੱਲ ਕੀਤੀ ਹੈ। 

ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ: ਸੌਂਦ

ਮਨਰੇਗਾ ਵਰਕਰਾਂ ਨੂੰ ਵੈਲਫੇਅਰ ਬੋਰਡ ਨਾਲ ਰਜਿਸਟਰ ਹੋਣ ਲਈ ਕੀਤਾ ਉਤਸ਼ਾਹਿਤ

ਖੇਤ ਮਜ਼ਦੂਰ ਆਗੂ ਤੇ ਹਮਲੇ ਦੀ ਕੀਤੀ ਨਿੰਦਾ 

ਕਿਹਾ ਹਰਭਗਵਾਨ ਮੂਣਕ ਨਾਲ ਡਟਕੇ ਖੜ੍ਹਾਂਗੇ 

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਜੇਕਰ ਕੋਈ ਡਾਕਟਰ ਗੈਰ-ਕਾਨੂੰਨੀ ਗਰਭਪਾਤ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਹੋਵੇਗੀ : ਸੁਧੀਰ ਰਾਜਪਾਲ

ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਰਾਜ ਟਾਸਕ ਫੋਰਸ ਦੀ ਹਫ਼ਤਾਵਰ ਮੀਟਿੰਗ ਦੀ ਅਗਵਾਈ ਕੀਤੀ

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ ਖੂਨਦਾਨ ਕੈਂਪ

ਕੈਂਪਾ ਦੌਰਾਨ ਡਾਕਟਰਾਂ ਦੀ ਟੀਮਾਂ ਵੱਲੋਂ 95 ਯੂਨਿਟ ਖੂਨ ਇਕੱਤਰ

ਪੰਜਾਬ ਸਰਕਾਰ ਨੂੰ 12 ਘੰਟੇ ਕੰਮ ਲੈਣ ਦੇ ਮਜ਼ਦੂਰ ਵਿਰੋਧੀ ਫੈਸਲੇ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ : ਬੇਗਮਪੁਰਾ ਟਾਈਗਰ ਫੋਰਸ

ਮਜਦੂਰਾ ਕੋਲੋਂ ਦਿਹਾੜੀ ਵਿੱਚ 12 ਘੰਟੇ ਕੰਮ ਲੈਣ ਦੇ ਫੈਸਲੇ ਨੂੰ ਮਜ਼ਦੂਰ ਜਮਾਤ ਮੁੱਢ ਤੋਂ ਹੀ ਨਿਕਾਰਦੀ ਹੈ : ਹੈਪੀ ਫ਼ਤਿਹਗੜ੍ਹ, ਸਤੀਸ਼ ਸ਼ੇਰਗੜ੍ਹ

ਕਾਲੇ ਕਿਰਤ ਕਾਨੂੰਨਾਂ ਦੇ ਖਿਲਾਫ ਲਾਮਬੰਦ ਹੋਣ ਦਾ ਸੱਦਾ 

ਮਾਨ ਸਰਕਾਰ ਨੇ ਕੇਂਦਰੀ ਹਕੂਮਤ ਮੂਹਰੇ ਗੋਡੇ ਟੇਕੇ : ਛਾਜਲੀ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨੇ ਛੋਟੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ : ਮੋਹਿੰਦਰ ਭਗਤ

ਹੁਣ 20 ਕਰਮਚਾਰੀਆਂ ਵਾਲੀਆਂ ਵਪਾਰਕ ਇਕਾਈਆਂ ਲਈ ਕਿਸੇ ਮਨਜ਼ੂਰੀ ਦੀ ਲੋੜ ਨਹੀਂ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਵਿੱਚ ਸਵੈ-ਸਹਾਇਤਾ ਸਮੂਹਾਂ (ਸੈਲਫ਼ ਹੈਲਪ ਗਰੁੱਪਾਂ) ਨੂੰ ਮਜ਼ਬੂਤ ਕਰਨ ਲਈ MSME PCI ਪੰਜਾਬ ਨਾਲ ਕੀਤਾ ਸਹਿਯੋਗ

ਚੇਅਰਮੈਨ ਰਾਜ ਲਾਲੀ ਗਿੱਲ ਨੇ "ਐਮਪਾਵਰਹਰ ਪੰਜਾਬ ਪਹਿਲਕਦਮੀ" ਦੀ ਸ਼ੁਰੂਆਤ ਕੀਤੀ

ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀਆਂ ਵਿਖੇ ਢੋਆ-ਢੁਆਈ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਲਈ ਵਧੀ ਹੋਈ ਮਜ਼ਦੂਰੀ ਵਜੋਂ 373.81 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ

ਪੰਜਾਬ ਮੰਡੀ ਬੋਰਡ ਅਤੇ ਰਾਜ ਪੱਧਰੀ ਕਮੇਟੀ ਦੀਆਂ ਪ੍ਰਵਾਨਿਤ ਦਰਾਂ ਅਨੁਸਾਰ ਹੈ ਪ੍ਰਵਾਨਿਤ ਰਾਸ਼ੀ

ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ  ਹਦਾਇਤ : ਨਵਰੀਤ ਕੌਰ ਸੇਖੋਂ

 ਵਧੀਕ ਡਿਪਟੀ ਕਮਿਸ਼ਨਰ (ਅਰਬਨ) ਨਵਰੀਤ ਕੌਰ ਸੇਖੋਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਬਾਲ ਮਜ਼ਦੂਰੀ ਐਕਟ ਅਧੀਨ ਜ਼ਿਲ੍ਹਾ ਪੱਧਰ ‘ਤੇ ਬਣਾਈ ਟਾਸਕ ਫੋਰਸ ਦੀ ਬੈਠਕ ਆਯੋਜਿਤ ਕੀਤੀ ਗਈ। 

ਕੇਂਦਰ ਸਰਕਾਰ ਦੇ ਨਾਲ ਮਿਲ ਕੇ ਕਿਸਾਨਾਂ ਦੇ ਲਈ ਨਵੇਂ ਮੌਕਿਆਂ ਵੱਲ ਵਧੇਗਾ ਹਰਿਆਣਾ : ਸ਼ਿਆਮ ਸਿੰਘ ਰਾਣਾ

 ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਹਰਿਆਣਾ ਵਿੱਚ ਕਿਸਾਨਾਂ ਦੀ ਬਿਹਤਰੀ ਲਈ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨ ਲਈ ਪ੍ਰਤੀਬੱਧ ਹੈ।

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਬਹੁ-ਵਿਭਾਗੀ ਮੀਟਿੰਗ ਕਰਵਾਈ।

ਐਚਬੀਸੀਐਚ ਐਂਡ ਆਰਸੀ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਸਮਜੋਤਾ 

ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਅਧੀਨ ਕੰਮ ਕਰਨ ਵਾਲੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਨੇ ਅਕਾਦਮਿਕ ਅਤੇ ਖੋਜ ਦੇ ਖੇਤਰਾਂ ਵਿੱਚ ਸਹਿਯੋਗ

ਕਿਸਾਨਾਂ ਦੀ ਫੜੋ ਫੜੀ ਨੇ ਭਗਵੰਤ ਮਾਨ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਚਿਹਰਾ ਕੀਤਾ ਨੰਗਾ  :  ਖੋਸਲਾ   

ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ, ਛਾਪੇਮਾਰੀਆਂ ਦੀ  ਕੀਤੀ ਸਖ਼ਤ ਸ਼ਬਦਾਂ ਵਿਚ ਨਿੰਦਾ 

30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਬੈਕਫਿੰਕੋ ਨੇ ਐੱਨ.ਐਮ.ਡੀ.ਐਫ.ਸੀ ਦੇ ਸਹਿਯੋਗ ਨਾਲ ਲਾਇਆ ਜਾਗਰੂਕਤਾ ਕੈਂਪ, ਸਸਤੀ ਵਿਆਜ ਦਰ ‘ਤੇ ਕਰਜ਼ਿਆਂ  ਬਾਰੇ ਦਿੱਤੀ ਜਾਣਕਾਰੀ

ਪਿੰਡ ਬਜਵਾੜਾ ਕਲਾਂ ‘ਚ ਜਾਗਰੂਕਤਾ ਕੈਂਪ ਦੌਰਾਨ ਬਿਨੈਕਾਰਾਂ ਨੇ ਵੱਖ-ਵੱਖ ਕੰਮਾਂ ਲਈ ਕਰਜਿਆਂ ਵਾਸਤੇ ਕਰਵਾਏ ਨਾਂ ਦਰਜ

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਕਿਰਤ ਮੰਤਰੀ ਸੌਂਦ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਪੈਨਸ਼ਨਾਂ ਅਤੇ ਹੋਰ ਲਾਭ ਪ੍ਰਦਾਨ ਕਰਨ ਦਾ ਦਿੱਤਾ ਸੁਝਾਅ

ਮੈਟਰੋਪੋਲੀਟਨ ਸ਼ਹਿਰਾਂ ਦੀ ਤਰਜ 'ਤੇ ਹੁਣ ਅੰਬਾਲਾ ਵਿਚ ਲੋਕਲ ਰੂਟ 'ਤੇ ਸੰਚਾਲਿਤ ਹੋਵੇਗੀ ਇਲੈਕਟ੍ਰਿਕ ਬੱਸ : ਉਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ

ਗਣਤੰਤਰ ਦਿਵਸ ਦੇ ਦਿਨ ਪੰਜ ਨਵੀਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਣਗੇ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ

2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ/ਉਦਯੋਗਿਕ ਸਕੀਮਾਂ ਹੁਣ ਇੱਕ ਕਲਿੱਕ ਦੂਰ

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸੈਰਾਮਨੀ 'ਚ ਕੀਤੀ ਸ਼ਮੂਲੀਅਤ

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਕਿਰਤ ਮੰਤਰੀ ਵੱਲੋਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਅਰਹਿੰਤ ਸਪਿੰਨਿੰਗ ਮਿੱਲ ਦੇ ਸਹਿਯੋਗ ਨਾਲ ਪੀ.ਸੀ.ਆਰ ਮੋਟਰਸਾਈਕਲ ਫੋਰਸ ਦੇ ਸਪੁਰਦ ਕਰਕੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਜਿ਼ਲ੍ਹਾ ਮਾਲੇਰਕੋਟਲਾ ਵਿਖੇ ਅਮਨ ਕਾਨੂੰਨ ਦੀ ਸਥਿਤੀ ਨੂੰ ਹੋਰ ਮਜਬੂਤ ਕਰਨ ਅਤੇ ਕਾਬੂ ਹੇਠ ਰੱਖਣ ਲਈ ਸ੍ਰੀ ਸੁਮਿਤ ਅਗਰਵਾਲ ਬਿਜਨੈਸ ਹੈਡ ਅਰਹਿੰਤ ਸਪਿੰਨਿੰਗ ਮਿੱਲ

ਆੜ੍ਹਤੀਆਂ ਤੇ ਮਜ਼ਦੂਰਾਂ ਦੀ ਹੜਤਾਲ ਕਾਰਨ ਦਾਣਾ ਮੰਡੀ 'ਚ ਛਾਈ ਵੀਰਾਨਗੀ 

ਸਰਕਾਰ ਦੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦੇ ਦਾਅਵੇ ਹੋਏ ਖੋਖਲੇ 

ਬਾਲ ਅਤੇ ਕਿਸ਼ੋਰ ਮਜ਼ਦੂਰਾਂ ਦੀ ਸੁਰੱਖਿਆ ਤੇ ਮੁੜ ਵਸੇਬਾ ਨੂੰ ਯਕੀਨੀ ਬਣਾਉਣ ਅਤੇ ਬਾਲ ਮਜਦੂਰੀ ਨੂੰ ਰੋਕਣ ਲਈ ਕੀਤੀ ਗਈ ਵਿਸ਼ੇਸ ਚੈਕਿੰਗ : ਮੁਬੀਨ ਕੁਰੈਸ਼ੀ

ਕਿਹਾ, ਕਿ ਜ਼ਿਲ੍ਹੇ ਦੇ ਸਮੂਹ ਦੁਕਾਨਦਾਰ, ਘਰੇਲੂ ਤੇ ਵਪਾਰਿਕ ਇਕਾਈਆਂ ਦੇ ਮਾਲਕ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਂਣ ਤੋਂ ਗੁਰੇਜ ਕਰਨ

12