Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

laboratory

ਮਿਲਾਵਟਖੋਰੀ ਨੂੰ ਰੋਕਣ ਲਈ ਮਿਠਾਈ ਦੀਆਂ ਦੁਕਾਨਾਂ 'ਤੇ ਕੀਤੀ ਗਈ ਛਾਪੇਮਾਰੀ ; ਪੰਜ ਸੈਂਪਲ ਜਾਂਚ ਲਈ ਲੈਬੋਟਰੀ ਭੇਜੇ

ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਮੈਡਮ ਕਮਲਪ੍ਰੀਤ ਕੌਰ ਬਰਾੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸਿਹਤ ਵਿਭਾਗ ਵੱਲੋਂ "ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਹੋ ਰਹੀ ਮਿਲਾਵਟ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਜਿਸ ਵਿੱਚ ਫੂਡ ਸੇਫਟੀ ਅਫਸਰ ਸਤਨਾਮ ਸਿੰਘ ਮੌਜੂਦ ਸਨ, ਵੱਲੋਂ ਮਹਾ ਬੀਕਾਨੇਰ ਸਵੀਟਸ ਮੂਧਲ ਵੇਰਕਾ, ਅਹੂਜਾ ਸਵੀਟਸ ਬਸੰਤ ਐਵਨਿਊ ਅਤੇ ਠਾਕੁਰ ਸਵੀਟਸ ਬਸੰਤ ਐਵਨਿਊ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।

ਜੈ ਮਲਾਪ ਲੈਬੋਰਟਰੀ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਲਈ 2 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਵਿੱਚ ਭੇਟ

ਜ਼ਿਲਾ ਮਾਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਹਨੀਫ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਕੋਰ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਸਮੁੱਚੇ ਪੰਜਾਬ ਦੇ ਜੈ ਮਲਾਪ ਮੈਂਬਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ।

ਜਗਦੀਸ਼ ਸਿੰਘ ਝੀਂਡਾ ਨੇ ਧਮਤਾਨ ਸਾਹਿਬ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਲੇਬੋਰਟਰੀ ਦਾ ਕੀਤਾ ਉਦਘਾਟਨ

ਗੁਰਦਿਆਂ ਦੇ ਮਰੀਜਾਂ ਲਈ ਡਾਇਲਸਿਸ ਤੋਂ ਪਹਿਲਾਂ ਹੋਣ ਵਾਲੇ 37 ਟੈਸਟ ਅਤੇ ਕੈਂਸਰ ਦੇ 48 ਟੈਸਟ ਕੀਤੇ ਜਾਣਗੇ ਮੁਫ਼ਤ