Friday, May 03, 2024

lakha sidhana

ਲਾਲ ਕਿਲ੍ਹਾ ਹਿੰਸਾ ‘ਚ ਦਿੱਲੀ ਪੁਲਿਸ ਨੇ ਕੀਤੇ ਝੂਠੇ ਮੁਕੱਦਮੇ ਦਰਜ : ਲੱਖਾ ਸਿਧਾਣਾ

ਨਵੀਂ ਦਿੱਲੀ : ਕਾਲੇ ਖੇਤੀ ਕਾਨੂੰਨਾਂ ਵਿਰੁਧ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ 8 ਮਹੀਨਿਆਂ ਤੋਂ ਡੇਰਾ ਲਾਈ ਬੈਠੇ ਹਨ ਅਤੇ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਨ ਲਈ ਕੇਂਦਰ ਸਰਕਾਰ ਕਈ ਹੱਥਕੰਢੇ ਅਪਣਾ ਚੁੱਕੀ ਹੈ । 26 ਜਨਵਰੀ ਨੂੰ ਕਿਸਾਨਾਂ ਦੇ ਸੰਘਰਸ਼ ਦੌਰਾਨ 

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਲੱਖਾ ਸਿਧਾਣਾ ਨੂੰ ਹੋਰ ਰਾਹਤ

ਨਵੀਂ ਦਿੱਲੀ: ਲੱਖਾ ਸਿਧਾਣਾ ਨੂੰ ਅਦਾਲਤ ਨੇ ਹੋਰ ਵੱਡੀ ਰਾਹਤ ਦਿਤੀ ਹੈ ਕਿਉਂ ਕਿ ਪਹਿਲਾਂ ਮਿਲੀ ਜਮਾਨਤ ਅੱਜ ਤਕ ਹੀ ਸੀ ਮਤਲਬ ਕਿ 3 ਜੁਲਾਈ ਤਕ। ਇਥੇ ਦਸ ਦਈਏ ਕਿ 26 ਜਨਵਰੀ ਨੂੰ, ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਟਰੈਕ

ਲੱਖਾ ਸਿਧਾਣਾ ਤੋਂ ਦਿੱਲੀ ਪੁਲਿਸ ਨੇ ਕੀਤੀ ਪੁੱਛਗਿਛ

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਦੌਰਾਨ ਇਸੇ ਸਾਲ 26 ਜਨਵਰੀ ਨੂੰ ਲਾਲ ਕਿਲੇ ਵਿਖੇ ਕੁੱਝ ਹਿੰਸਾ ਹੋਈ ਸੀ ਜਿਸ ਸਬੰਧੀ ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤ ਲੱਖਾ ਸਿਧਾਣਾ ਤੇ ਹੋਰ ਕਈ ਪੰਜਾਬੀਆਂ ਵਿਰੁਧ ਪਰਚਾ ਦਰਜ ਕੀਤਾ ਸੀ। ਇਸੇ ਕੇਸ ਦੇ ਸਬੰਧੀ ਵਿਚ ਬੀਤ ਦਿਨ ਦਿੱ

ਲੱਖਾ ਸਿਧਾਣਾ ਵਿਰੁਧ ਇਕ ਹੋਰ ਪਰਚਾ ਦਰਜ

ਚੰਡੀਗੜ੍ਹ : ਕਿਸਾਨਾਂ ਵਲੋਂ ਸ਼ਨਿਚਰਵਾਰ ਦੁਪਹਿਰੇ ਮੋਹਾਲੀ ਦੇ ਵਾਈਪੀਐੱਸ ਚੌਕ ਵੱਲੋਂ ਚੰਡੀਗੜ੍ਹ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸੇ ਪ੍ਰਦਰਸ਼ਨ ਵਿਚ ਲੱਖਾ ਸਿਧਾਣਾ ਵੀ ਸ਼ਾਮਲ ਸੀ। ਕਿਸਾਨਾਂ ਦਾ ਕਾਫ਼ਲਾ ਪੁਲਿਸ ਦੇ ਬੈਰੀਕੇਡ ਤੋੜਦਾ ਹੋਇ

ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਦਿੱਤਾ ਭਗੌੜਾ ਕਰਾਰ

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ 'ਤੇ ਕਿਸਾਨ ਸੰਘਰਸ਼ ਦੌਰਾਨ ਹੋਈ ਹਿੰਸਾ ਵਿਚ ਲੱਖਾ ਸਿਧਾਣਾ 

ਲੱਖਾ ਸਿਧਾਣਾ (Lakha Sidhana) ਵੱਲੋਂ ਦਿੱਲੀ ਪੁਲਿਸ ਵਿਰੁਧ ਮਾਮਲਾ ਦਰਜ ਕਰਵਾਉਣ ਦੀ ਮੰਗ, ਇਨਸਾਫ਼ ਨਾ ਮਿਲਣ ’ਤੇ ਸੜਕਾਂ ’ਤੇ ਉਤਰਨ ਦੀ ਚਿਤਾਵਨੀ

ਬਠਿੰਡਾ   : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਅਤੇ ਸਮਾਜ ਸੇਵੀ ਲੱਖਾ ਸਿਧਾਣਾ ਭਰਾ ਗੁਰਦੀਪ ਸਿੰਘ ਮੁੰਡੀ ਸਿਧਾਣਾ ਨੂੰ ਦਿੱਲੀ ਪੁਲਿਸ ਵੱਲੋਂ ਜ਼ਬਰੀ ਚੁੰਕ ਕੇ ਬਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।