Tuesday, September 02, 2025

landran

ਖਰੜ-ਲਾਂਡਰਾਂ ਸੜਕ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਸੜ੍ਹਕ ਨੂੰ ਤੁਰੰਤ ਕੀਤਾ ਜਾਵੇ ਠੀਕ : ਡੀ ਸੀ ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਵੱਲੋਂ ਏ ਡੀ ਸੀ (ਸ਼ਹਿਰੀ ਵਿਕਾਸ), ਐਸ ਡੀ ਐਮ ਖਰੜ ਤੇ ਨੈਸ਼ਨਲ ਹਾਈਵੇ ਅਧਿਕਾਰੀਆਂ ਨਾਲ ਮੌਕੇ ਦਾ ਜਾਇਜ਼ਾ

 

SDM ਦਿਵਿਆ ਪੀ ਨੇ ਪੰਜਾਬ ਸੜਕ ਸਫਾਈ ਮਿਸ਼ਨ ਅਧੀਨ ਕੁਰਾਲੀ-ਲਾਂਡਰਾਂ ਸੜਕ ਦਾ ਜਾਇਜ਼ਾ ਲਿਆ

ਐਨ ਐਚ ਏ ਆਈ ਅਤੇ ਸਥਾਨਕ ਅਧਿਕਾਰੀਆਂ ਨੂੰ ਸੜਕਾਂ ਦੀ ਸਥਿਤੀ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਨੇ ਨਵੇਂ ਸ਼ਾਮਲ ਹੋਏ ਫੈਕਲਟੀ ਮੈਂਬਰਾਂ ਲਈ ਇੱਕ ਪੰਜ ਦਿਨਾਂ ਔਫਲਾਈਨ ਫੈਕਲਟੀ ਡਿਵੈਲਪਮੈਂਟ (ਐਫਡੀਪੀ) ਦਾ ਆਯੋਜਨ ਕੀਤਾ ਗਿਆ। 

ਵਿਧਾਇਕ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡ ਮੌਜਪੁਰ, ਲਾਂਡਰਾ ਅਤੇ ਨਿਊ ਲਾਂਡਰਾ, ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਡਿਫੈਂਸ ਕਮੇਟੀਆਂ ਨਾਲ ਕੀਤੀ ਨਸ਼ਾ ਮੁਕਤੀ ਯਾਤਰਾ

ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ

ਫ਼ਲਾਂ ਨੂੰ ਹਾਨੀਕਾਰਕ ਕੀੜਿਆਂ ਮੱਖੀਆਂ ਤੋਂ ਬਚਾਉਣ ਲਈ ਚੰਡੀਗੜ ਯੂਨੀਵਰਸਿਟੀ ਦੀ ਫੈਕਲਟੀ ਨੇ ਬਣਾਈ ਬਾਇਓ-ਕੀਟਨਾਸ਼ਕ ਸਪਰੇਅ

ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਬਾਹਰ ਕੱਢਣ ਲਈ ਬਾਗ਼ਬਾਨੀ ਇੱਕ ਚੰਗਾ ਬਦਲ ਮੰਨਿਆ ਗਿਆ ਹੈ, ਪਰ ਫ਼ਲਾਂ ’ਤੇ ਕੀੜਿਆਂ ਅਤੇ ਮੱਖੀਆਂ ਦੇ ਹਮਲਿਆਂ ਨੇ ਬਾਗ਼ਬਾਨੀ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਅਮਰੂਦ ਅਤੇ ਅੰਬ ਵਰਗੇ ਫ਼ਲਾਂ ਦੀ ਕਾਸ਼ਤ ਕੀਤੀ ਜਾਂਦੀ ਹੈ। ਇਕੱਲੇ ਪੰਜਾਬ ’ਚ 8 ਹਜ਼ਾਰ ਹੈਕਟੇਅਰ ਰਕਬੇ ਅਧੀਨ ਅਮਰੂਦਾਂ ਦੀ ਪੈਦਾਵਾਰ ਕੀਤੀ ਜਾਂਦੀ ਹੈ, ਪਰ ਫ਼ਲਾਂ ਦੀ ਮੱਖੀਆਂ (ਬੈਕਟ੍ਰੋਸੇਰਾ ਡੋਰਸਾਲਿਸ) ਦੇ ਹਮਲੇ ਨਾਲ ਕੁੱਝ ਦਹਾਕਿਆਂ ਤੋਂ ਬਾਗ਼ਬਾਨੀ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਈ ਹੈ।