ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਦੀ ਸਿਹਤ ਸ਼ਾਖਾ ਵੱਲੋਂ ਪਲਾਸਟਿਕ ਦੇ ਕੈਰੀ ਬੈਗਾਂ ਵਿਰੁੱਧ ਵਿਸ਼ੇਸ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
ਪੰਜਾਬ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਜਿਨਾਂ ਦੇ ਮਾਤਾ ਬਲਵਿੰਦਰ ਕੌਰ ਮਾਨ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ
ਪੰਜਾਬ ਵਿੱਚ ਹੋਣ ਵਾਲੀਆਂ ਧਾਰਮਿਕ ਇਕੱਤਰਤਾਵਾਂ ਮੌਕੇ ਪਲਾਸਟਿਕ ਰਹਿਤ ਵਾਤਾਵਰਣ ਸਿਰਜਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ - ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ।
ਪੁਲਿਸ ਥਾਣੇ ਨਜ਼ਦੀਕ ਧਮਾਕੇ ਦੀ ਆਵਾਜ਼ ਤੋਂ ਬਾਅਦ ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ
ਵਿਦੇਸ਼-ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਿਰੀਆ ਅਤੇ ਜੱਸੀ ਕੁਲਾਮ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ
ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ 14 ਪ੍ਰਮੁੱਖ ਬ੍ਰਾਂਡਾਂ ਨੂੰ ਰਹਿੰਦ-ਖੂੰਹਦ ਇਕੱਠਾ ਕਰਨ ਲਈ ਸਮਾਂ-ਬੱਧ ਯੋਜਨਾਵਾਂ ਪੇਸ਼ ਕਰਨ ਦੇ ਨਿਰਦੇਸ਼
ਮਸ਼ਹੂਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਅੱਜ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਸੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਨਗਰ ਨਿਗਮ, ਪਟਿਆਲਾ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਸਹਿਯੋਗ ਨਾਲ ਸ਼ਹਿਰ ਦੀਆਂ ਵੱਖ-ਵੱਖ ਮੰਡੀਆਂ ਦਾ ਅੱਜ ਸਾਂਝਾ ਦੌਰਾ ਕੀਤਾ ਗਿਆ।
ਪਲਾਸਟਿਕ ਮੁਕਤ ਪਟਿਆਲਾ ਬਣਾਉਣ ਵਿੱਚ ਚਾਹੀਦੇ ਪਟਿਆਲਵੀਆ ਦਾ ਸਾਥ : ਮੇਅਰ ਅਤੇ ਕਮਿਸ਼ਨਰ
ਸਾਫ਼-ਸੁਥਰਾ ਅਤੇ ਪਲਾਸਟਿਕ-ਮੁਕਤ ਮੋਹਾਲੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ: ਬਲਬੀਰ ਸਿੰਘ ਸਿੱਧੂ
ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਤੇ ਨਾਲ ਹੀ ਉਨ੍ਹਾਂ ਨੇ ਜ਼ਖਮੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।
ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿਚ ਦਰਜ ਸਮੂਹ ਪਰਿਵਾਰਿਕ ਮੈਬਰਾਂ ਦੀ ਈ.ਕੇ.ਵਾਈ.ਸੀ. ਕਰਵਾਉਣਾ ਲਾਜਮੀ ਹੈ।
ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ
ਡਾ ਜੱਗੀ ਨੂੰ ਪੰਜਾਬੀ ਅਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਵਜੋਂ ਸਦਾ ਯਾਦ ਰੱਖਿਆ ਜਾਵੇਗਾ
ਕਿਹਾ, ਅਸੀਂ ਆਪਸੀ ਮਿਲਵਰਤਣ ਅਤੇ ਸਰੋਤਾਂ ਦੀ ਤਰਕਸੰਗਤ ਵੰਡ ਦੇ ਮੁਦਈ ਪਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਆਪਣੇ ਜਾਇਜ਼ ਹੱਕਾਂ ਨੂੰ ਖ਼ਤਰੇ ਵਿੱਚ ਪਾਉਣ ਦੇ ਕਿਸੇ ਵੀ ਯਤਨ ਨੂੰ ਬਰਦਾਸ਼ਤ ਨਹੀਂ ਕਰਾਂਗੇ
ਅੱਜ ਭਾਰਤ ਦੇ ਮਹਾਨ ਦੂਰਦਰਸ਼ੀਆਂ ਵਿੱਚੋਂ ਇੱਕ, ਡਾ. ਬੀ.ਆਰ. ਅੰਬੇਡਕਰ ਦੀ 135ਵੀਂ ਜਯੰਤੀ ਹੈ। ਡਾ. ਅੰਬੇਡਕਰ ਦੀ ਵਿਰਾਸਤ ਨੂੰ ਘਟਾਉਣ ਲਈ ਜਾਣਬੁੱਝ ਕੇ ਅਤੇ ਬੇਇਨਸਾਫ਼ੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ।
ਕਿਹਾ ਕਾਨੂੰਨ ਵਿਵਸਥਾ ਕਾਬੂ ਹੇਠ ਰੱਖਣ ਲਈ ਸਰਕਾਰ ਹੋਈ ਫੇਲ੍ਹ
ਪਟਿਆਲਾ ਦੇ ਕਸਬਾ ਬਾਦਸ਼ਾਹਪੁਰ ਪੁਲਿਸ ਥਾਣੇ ਨੇੜੇ ਬੀਤੀ ਰਾਤ ਜ਼ੋਰਦਾਰ ਧਮਾਕਾ ਹੋਇਆ।
ਨਸ਼ਿਆਂ ਵਿਰੁੱਧ ਜੰਗ; ਕੈਬਨਿਟ ਸਬ-ਕਮੇਟੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰੇਗੀ: ਹਰਪਾਲ ਸਿੰਘ ਚੀਮਾ
ਨਗਰ ਕੌਂਸਲਾਂ ਦੇ ਡਪਿੰਗ ਗਰਾਊਂਡ ਦੀ ਚਾਰ ਦੀਵਾਰੀ ਕਰਕੇ ਬੂਟੇ ਲਗਾਉਣ ਦੀ ਹਦਾਇਤ
ਬੀ ਡੀ ਪੀ ਓਜ਼ ਨੂੰ ਫਰਵਰੀ ਅੱਧ ਤੱਕ ਲਾਇਬ੍ਰੇਰੀਆਂ ਦਾ ਕੰਮ ਪੂਰਾ ਕਰਨ ਲਈ ਕਿਹਾ
ਅਸੀਂ ਭੱਜੇ ਜਾਂਦਿਆਂ ਹੱਟੀ ਵਾਲਿਆਂ ਦਾ ਲੈਂਟਰ ਸੀ ਦਰਵਾਜ਼ੇ ਉੱਤੇ ਜੋ ਗਲ਼ੀ ਵਿੱਚ ਨੂੰ ਖੁੱਲ੍ਹਦਾ ਸੀ।
ਜਦੋਂ ਚੌਥੀ ਪੰਜਵੀਂ ਵਿੱਚ ਪੜ੍ਹਦੇ ਹੁੰਦੇ ਸੀ ਤਾਂ ਅਸੀਂ ਵੀ ਲੋਹੜੀ ਮੰਗਣ ਜਾਂਦੇ ਹੁੰਦੇ ਸੀ।
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੱਜ ਅੰਤਿਮ ਅਰਦਾਸ ਦਿੱਲੀ ਵਿਚ ਸੀ।
ਕਿਹਾ ਭੀਮ ਰਾਓ ਅੰਬੇਡਕਰ ਖ਼ਿਲਾਫ਼ ਕੀਤੀਆਂ ਟਿੱਪਣੀਆਂ ਅਸਹਿਣਯੋਗ
ਮਹਾਨਗਰ ਦੇ ਬਾਬੂਲਾਲ ਸਿੰਘ ਨਗਰ ਨਾਲ ਲਗਦੇ ਇਲਾਕੇ ਰਾਜ ਨਗਰ ਵਿੱਚ ਇੱਕ ਘਰ ਵਿੱਚ ਸਵੇਰੇ ਭਿਆਨਕ ਅੱਗ ਲੱਗ ਗਈ।
ਪੁਲਿਸ ਪਬਲਿਕ ਮੀਟਿੰਗਾਂ ਦਾ ਸਿਲਸਿਲਾ ਜਾਰੀ, ਲੋਕਾਂ ਤੋਂ ਸਹਿਯੋਗ ਦੀ ਮੰਗ
ਸਿੰਗਲ-ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਨੂੰ ਘਟਾਉਣ ਲਈ ਨਗਰ ਨਿਗਮ ਚੰਡੀਗੜ੍ਹ ਨੇ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ ਦੀ ਪਾਬੰਦੀ
52 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਪਾਰਕ ਵਿਚਾਰ ਲਈ ਕੀਤਾ ਸ਼ਾਰਟਲਿਸਟ, ਸੀਡ ਮਨੀ ਵਜੋਂ ਦਿੱਤੇ ਜਾਣਗੇ 10.41 ਕਰੋੜ ਰੁਪਏ
ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਸੋਮਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਕੁੱਲ 15 ਉਮੀਦਵਾਰਾਂ ਨੇ ਸਰਪੰਚੀ ਦੇ ਅਹੁਦਿਆਂ
ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੀ ਪਲਾਸਟਿਕ ਤੇ ਮਲਬੇ ਨੂੰ ਰੀਸਾਈਕਲ ਕਰਨ ਲਈ ਭਾਰਤੀ ਪ੍ਰਦੂਸ਼ਣ ਕੰਟਰੋਲ ਐਸੋਸੀਏਸ਼ਨ ਦੇ ਸਹਿਯੋਗ ਤੇ ਐਸ.ਬੀ.ਆਈ ਕਾਰਡ
ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਵਾਸਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ,
ਹੁਣ ਤੱਕ ਅੰਦਾਜ਼ਨ 100 ਏਕੜ ਰਕਬਾ ਬੀਜਿਆ ਜਾ ਚੁੱਕਿਆ ਹੈ
ਚਾਈਨੀਜ਼ ਡੋਰ ਦੀ ਵਿਕਰੀ ਨੂੰ ਰੋਕਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਕੀਤੀਆਂ ਹਦਾਇਤਾਂ
ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਟਰਾਂਸਪੋਰਟ ਵਿਭਾਗ ਨੇ ਕਰਵਾਇਆ ਜਾਗਰੂਕਤਾ ਸਮਾਗਮ