ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸੈਸ਼ਨ 2025-26 ਅਧੀਨ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਲਈ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਦੀ ਤਾਰੀਖ਼ 'ਚ 11 ਅਗਸਤ ਤੱਕ ਦਾ ਵਾਧਾ ਕੀਤਾ ਗਿਆ ਹੈ।