Thursday, October 01, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

launched

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ 

ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ :  ਬੈਂਸ

'ਮਿਸ਼ਨ ਕਲੀਨ ਪੰਜਾਬ' ਨੂੰ ਮਿਲੇਗਾ ਹੋਰ ਹੁਲਾਰਾ; ਵਿਧਾਇਕ, ਡੀ.ਸੀਜ਼, ਐਮ.ਸੀ. ਕਮਿਸ਼ਨਰ, ਏ.ਡੀ.ਸੀਜ਼, ਈ.ਓਜ਼ ਅਤੇ ਐਨ.ਜੀ.ਓਜ਼ ਇਸ ਸੂਬਾ ਪੱਧਰੀ ਮੁਹਿੰਮ ਵਿੱਚ ਹੋਣਗੇ ਸ਼ਾਮਲ

ਖ਼ਾਲਸਾ ਯੂਨੀਵਰਸਿਟੀ ਵੱਲੋਂ ਪੌਦਾਕਰਨ ਮੁਹਿੰਮ ਆਰੰਭ

ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਵੱਲੋਂ ਸਕੂਲ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨਾਲ ਮਿਲ ਕੇ ’ਵਰਸਿਟੀ ਕੈਂਪਸ ’ਚ 200 ਦੇ ਕਰੀਬ ਬੂਟੇ ਲਗਾਏ ਗਏ। 

ਕਾਂਗਰਸ ਦੇ ਸਾਬਕਾ ਵਿਧਾਇਕ ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਪਣੀ ਚੋਣ ਮਹਿੰਮ ਦਾ ਅਗਾਜ ਆਪਣੇ ਜੱਦੀ ਪਿੰਡ ਬੰਡਾਲਾ ਤੋਂ ਕੀਤਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ  ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਪਣੇ ਜੱਦੀ ਪਿੰਡ ਬੰਡਾਲਾ ਤੋਂ ਆਪਣੀ ਚੋਣ ਮਹਿੰਮ ਦਾ ਅਗਾਜ ਕਰਦਿਆਂ ਕਿਹਾ  ਕਿ ਆਮ ਆਦਮੀ ਪਾਰਟੀ ਵਾਲੇ ਵੱਡੇ ਲੁਟੇਰੇ ਹਨ ਅਤੇ ਇਹਨਾਂ ਵਿੱਚ ਔਰੰਗਜ਼ੇਬ ਦੀ ਰੂਹ ਆ ਗਈ ਹੈ ਅਤੇ ਜੰਡਿਆਲਾ ਗੁਰੂ ਹਲਕੇ ਵਿੱਚ ਸ਼ਰੇਆਮ ਖੂਨ ਦੀ ਹੋਲੀ ਖੇਡੀ ਜਾ ਰਹੀ ਹੈ ਪਰ ਇਸ ਨੂੰ ਰੋਕਣ ਵਾਲਾ ਕੋਈ ਨਹੀਂ ਹੈ।

ਸਰਕਾਰੀ ਪੋਲੀਟੈਕਨਿਕ ਕਾਲਜ਼ ਖੂਨੀਮਾਜਰਾ ‘ਚ 7 ਰੋਜ਼ਾ ਯੂਵਾ ਆਪਦਾ ਮਿੱਤਰ ਯੋਜਨਾ ਟੇ੍ਰਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀਮਾਜਰਾ ਵਿਖੇ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (ਕੌਮੀ ਆਪਦਾ ਪ੍ਰਬੰਧਨ ਅਥਾਰਟੀ), ਭਾਰਤ ਸਰਕਾਰ ਅਤੇ ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਟੀ, ਪੰਜਾਬ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਵੱਲੋਂ 7 ਰੋਜ਼ਾ ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।

ਤ੍ਰਿਪੜੀ ਤੋਂ ਰਾਜਪੁਰਾ ਲਈ ਪੀਆਰਟੀਸੀ ਦੀ ਸਿੱਧੀ ਬੱਸ ਸੇਵਾ ਸ਼ੁਰੂ: ਚੇਅਰਮੈਨ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਤ੍ਰਿਪੜੀ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੱਜ ਤ੍ਰਿਪੜੀ ਤੋਂ ਰਾਜਪੁਰਾ ਲਈ ਪੀ.ਆਰ.ਟੀ.ਸੀ. ਦੀ ਨਵੀਂ ਸਿੱਧੀ ਬੱਸ ਸੇਵਾ ਨੂੰ ਹਰੀ ਝੰਡੀ ਲੋਕਾ ਨੂੰ ਸਮਰਪਿਤ ਕੀਤਾ।

ਰੀਦਕੋਟ ਪੁਲਿਸ ਨੇ ਤੜਕਸਾਰ ਜਿਲ੍ਹੇ ਅੰਦਰ ਵੱਡੇ ਪੱਧਰ ’ਤੇ ਚਲਾਇਆ ‘ਸਰਚ ਆਪ੍ਰੇਸ਼ਨ’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ "ਮਿਸ਼ਨ ਹਰਿਆਲੀ" ਤਹਿਤ ਵਿਸ਼ਾਲ ਰੁੱਖ ਲਗਾਓ ਮੁਹਿੰਮ ਸ਼ੁਰੂ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ "ਮਿਸ਼ਨ ਹਰਿਆਲੀ" ਤਹਿਤ ਵਿਸ਼ਾਲ ਰੁੱਖ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਗਿਆ।

ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਸਨਮਾਨ ਲਈ ਐਲਡਰਲਾਈਨ ਹੈਲਪਲਾਈਨ 14567 ਜਾਰੀ

ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ ਹੈਲਪਲਾਈਨ 14567 ਸ਼ੁਰੂ ਕੀਤੀ ਗਈ ਹੈ।

ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਫਿਰ ਕੰਮ ਛੋੜ ਹੜਤਾਲ ਕੀਤੀ ਸ਼ੁਰੂ

ਨਗਰ ਪੰਚਾਇਤ ਖਨੌਰੀ ਦੇ ਸਫਾਈ ਕਰਮਚਾਰੀਆਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਿੱਥੇ ਇਕ ਵਾਰ ਫਿਰ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਕੀਤੀ ਗਈ ਹੈ ਅਤੇ ਸ਼ਹਿਰ ਵਿੱਚ ਸਫਾਈ ਦਾ ਕੰਮ ਪਿਛਲੇ ਤਿੰਨ ਦਿਨਾਂ ਤੋਂ ਬੰਦ ਪਿਆ ਹੈ ਉੱਥੇ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਪੂਰੀ ਤਰ੍ਹਾਂ ਨਾਲ ਬੁਰਾ ਹਾਲ ਹੋ ਰਿਹਾ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਲੱਗ ਰਹੇ ਹਨ।

ਐੱਸ.ਡੀ.ਓ. ਇੰਜ. ਜਗਰੂਪ ਸਿੰਘ ਦੀ ਬਦਲੀ ਰੱਦ ਨਾ ਹੋਈ ਤਾਂ ਤਿੱਖਾ ਸੰਘਰਸ਼ ਹੋਵੇਗਾ

ਐੱਸ.ਡੀ.ਓ. ਬੱਧਨੀ ਕਲਾਂ ਇੰਜ. ਜਗਰੂਪ ਸਿੰਘ ਦੀ ਬਦਲੀ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਸਬ ਅਰਬਨ ਮੰਡਲ ਅਤੇ ਸਿਟੀ ਡਵੀਜ਼ਨ ਦੇ ਸਮੂਹ ਆਗੂਆਂ ਦੀ ਸਾਂਝੀ ਮੀਟਿੰਗ ਡਵੀਜ਼ਨ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।

ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ 'ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ

ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਆਖਰੀ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ 'ਮਾਵਾਂ-ਧੀਆਂ  ਸਤਿਕਾਰ ਯੋਜਨਾ' ਤਹਿਤ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1,000 ਰੁਪਏ ਪ੍ਰਤੀ ਮਹੀਨਾ ਟ੍ਰਾਂਸਫਰ ਕੀਤੇ।

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵਿੱਢੀ ਗਈ ਸਖ਼ਤ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਵਾਹਨਾਂ 'ਤੇ ਗੈਰ-ਕਾਨੂੰਨੀ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਦੀ ਅਣਅਧਿਕਾਰਤ ਵਰਤੋਂ ਵਿਰੁੱਧ 15 ਦਿਨਾਂ ਦੀ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ ਸੂਬੇ ਭਰ ਵਿੱਚ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਡੈਗੂ ਦੀ ਰੋਕਥਾਮ ਲਈ ਖਰੜ ਸਹਿਰ ਵਿਚ ਵਿਸੇਸ ਮੁਹਿੰਮ ਚਲਾਈ

ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੀ  ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਸਿਵਲ ਹਸਪਤਾਲ ਖਰੜ ਦੇ  ਐਸ.ਐਮ.ਓ. ਡਾ.  ਰਜੇਸ਼ ਕੁਮਾਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ।

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼

ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ।

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ

ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ।

ਆਈ.ਡੀ.ਏ. ਅੰਮ੍ਰਿਤਸਰ ਡੈਂਟਲ ਸਟੱਡੀ ਸਰਕਲ ਦੀ ਸ਼ੁਰੂਆਤ, ਨੌਜਵਾਨ ਦੰਦ ਚਿਕਿਤਸਕਾਂ ਨੂੰ ਮਿਲੇਗਾ ਸਿੱਖਣ ਅਤੇ ਨਿਖਾਰ ਦਾ ਮੰਚ

ਇੰਡੀਅਨ ਡੈਂਟਲ ਐਸੋਸੀਏਸ਼ਨ (ਆਈ.ਡੀ.ਏ.) ਅੰਮ੍ਰਿਤਸਰ ਵੱਲੋਂ ਪ੍ਰਧਾਨ ਡਾ. ਕਮਲਦੀਪ ਸ਼ਰਮਾ ਅਤੇ ਸਕੱਤਰ ਡਾ. ਨਿਤਿਨ ਵਰਮਾ ਦੀ ਗਤੀਸ਼ੀਲ ਅਗਵਾਈ ਹੇਠ ਆਈ.ਡੀ.ਏ. ਅੰਮ੍ਰਿਤਸਰ ਡੈਂਟਲ ਸਟੱਡੀ ਸਰਕਲ ਦੀ ਸਥਾਪਨਾ ਕੀਤੀ ਗਈ ਹੈ।

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ

ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ।

ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ ਸਰੂਪ ਚੰਦ ਹਰੀਗੜ੍ਹ ਦੇ ਕਾਵਿ ਸੰਗ੍ਰਹਿ ਕਲਮ ਦੀ ਆਵਾਜ਼ ਦਾ ਲੋਕ ਅਰਪਣ

ਇਸ ਸਮਾਗਮ ਵਿੱਚ ਸਰੂਪ ਚੰਦ ਹਰੀਗੜ੍ਹ ਦੇ ਕਾਵਿ ਸੰਗ੍ਰਹਿ ਕਲਮ ਦੀ ਆਵਾਜ਼ ਦਾ ਲੋਕ ਅਰਪਣ ਕੀਤਾ ਗਿਆ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਲੈਹਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

  ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਸਰਹੱਦ ਫੀਡਰ ਨਹਿਰ ਤੋਂ ਮਲੋਟ ਵਾਟਰ ਵਰਕਸ ਤੱਕ ਕਰੀਬ 8.5 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਆਪਣੀ ਪਕੜ ਮਜ਼ਬੂਤ ਕਰਦੇ ਹੋਏ ਓੱਪੋ ਇੰਡੀਆ ਨੇ ਅੱਜ ਚੰਡੀਗੜ੍ਹ ਵਿੱਚ ਨਵੀਂ ਐਫ33 ਸੀਰੀਜ਼ ਲਾਂਚ ਕੀਤੀ ਹੈ।

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਨੂੰ ਜੋੜਦੀਆਂ 28.5 ਕਿਲੋਮੀਟਰ 12 ਸੜਕਾਂ ਦੇ 15.65 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ ਵਿਸਥਾਰ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਸ਼ਹਿਰ ਵਿੱਚ ਲਟਕੀਆਂ ਬੇਤਰਤੀਬ ਤਾਰਾਂ, ਸੜੇ/ਗਲੇ 20 ਬਾਈ 1 ਪਿੱਲਰ ਬਕਸਿਆਂ ਦੀ ਬਦਲੀ ਅਤੇ ਬਿਜਲੀ ਸਬੰਧੀ ਸ਼ਹਿਰ ਦੀ ਦਿੱਖ ਸੁਧਾਰਨ ਲਈ ਇੱਕ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।

ਸੁਨਾਮ 'ਚ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦਾ ਕੀਤਾ ਅਗਾਜ਼ 

ਲਾਭਪਾਤਰੀਆਂ ਨੂੰ ਜੁਲਾਈ ਤੋਂ ਮਿਲੇਗਾ ਲਾਭ : ਅਮਨ ਅਰੋੜਾ 

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

 ਪੰਜਾਬ ਸਰਕਾਰ ਦੀ ਲੋਕ-ਭਲਾਈ ਨੀਤੀ ਅਨੁਸਾਰ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਦੇ ਵਾਰਡ ਨੰਬਰ 13, ਢਕੋਲੀ ਵਿਖੇ ਲਗਭਗ 2 ਕਰੋੜ 13 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।

ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਪਿੰਡ ਫਿੱਡੇ ਕਲਾਂ ਤੋਂ ਸ਼ੁਰੂਆਤ ਸਪੀਕਰ ਸੰਧਵਾਂ ਨੇ 178 ਲਾਭਪਾਤਰੀਆਂ ਨੂੰ ਸੌਂਪੇ ਮਾਲਕਾਨਾ ਹੱਕਾਂ ਦੇ ਦਸਤਾਵੇਜ਼

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਫਿੱਡੇ ਕਲਾਂ ਬਲਾਕ ਕੋਟਕਪੂਰਾ ਵਿਖੇ ਪੰਜਾਬ ਸਰਕਾਰ ਵੱਲੋਂ ਕਾਬਜਕਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕਰਵਾਈ, ਜਿਸ ਤਹਿਤ 178 ਲਾਭਪਾਤਰੀਆਂ ਨੂੰ ਸਨਦਾਂ ਸੌਪੀਆਂ ਗਈਆਂ।

ਵਿਧਾਇਕਾ ਜੀਵਨਜੋਤ ਕੌਰ ਨੇ ਰੰਗਲਾ ਪੰਜਾਬ ਮਿਸ਼ਨ ਤਹਿਤ ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਪਰ ਚੁੱਕਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ) ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਰੰਗਲਾ ਪੰਜਾਬ ਮਿਸ਼ਨ ਤਹਿਤ ਵਾਰਡ ਨੰਬਰ 18 (ਵੇਰਕਾ) ਵਿੱਚ 2.5 ਕਰੋੜ ਰੁਪਏ ਦੀ ਲਾਗਤ ਨਾਲ ਨੀਵੀਆਂ ਅਤੇ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਦੇ ਪ੍ਰੋਜੈਕਟ ਦਾ ਆਗਾਜ਼ ਕੀਤਾ ਗਿਆ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਹਰਜੋਤ ਸਿੰਘ ਬੈਂਸ ਵੱਲੋਂ ਅਤਿ-ਆਧੁਨਿਕ ਵੈੱਬਸਾਈਟ ਅਤੇ ਮੋਬਾਈਲ ਐਪ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਨੇ ਪਵਿੱਤਰ ਨਗਰੀ ਨੂੰ ਸਫੇਦ ਰੰਗ ਵਿੱਚ ਰੰਗਣ ਲਈ ਪੇਂਟ ਕਰਕੇ ਕੀਤੀ ਪ੍ਰਾਜੈਕਟ ਦੀ ਸ਼ੁਰੂਆਤ

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ - ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ ।

ਪੰਜਾਬ ਵਿੱਚੋਂ ਨਸ਼ੇ ਦੀ ਅਲਾਮਤ ਦੇ ਜੜ੍ਹੋਂ ਖ਼ਾਤਮੇ ਦੀ ਇਤਿਹਾਸਿਕ ਜੰਗ, ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ : ਵਿਧਾਇਕ ਰੰਧਾਵਾ

ਵਿਧਾਇਕ ਨੇ ਬਲਟਾਣਾ ਤੇ ਪੀਰਮੁੱਛਲਾ ਦੇ ਵੱਖ- ਵੱਖ ਵਾਰਡਾਂ ਵਿੱਚ ਕੱਢੀ ਨਸ਼ਾ ਮੁਕਤੀ ਯਾਤਰਾ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ ਅਸੀਂ ਨਾ ਸਿਰਫ਼ ਸਰੀਰਕ ਤੌਰ 'ਤੇ ਸਿਹਤਮੰਦ ਹੁੰਦੇ ਹਾਂ

ਰਾਜਾ ਬੀਰਕਲਾਂ ਨੇ ਸੁਨਾਮ ਹਲਕੇ 'ਚ ਵਿੱਢੀਆਂ ਸਰਗਰਮੀਆਂ 

ਲੋਕਾਂ ਵੱਲੋਂ ਭਰਵਾਂ ਸਹਿਯੋਗ ਦੇਣ ਦਾ ਭਰੋਸਾ 

ਵਿਸ਼ਵ ਔਟਿਜ਼ਮ ਡੇਅ ਮੌਕੇ ਮੋਹਾਲੀ ਦੇ ਐਡਵਾਂਸਡ ਔਟਿਜ਼ਮ ਕੇਅਰ ਤੇ ਰਿਸਰਚ ਸੈਂਟਰ ’ਚ ਓ ਪੀ ਡੀ ਸੇਵਾਵਾਂ ਸ਼ੁਰੂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸੈਂਟਰ ਨੂੰ ਪੰਜਾਬ ਦਾ ਸਭ ਤੋਂ ਬੇਹਤਰੀਨ ਔਟਿਜ਼ਮ ਕੇਂਦਰ ਬਣਾਉਣ ਦੀ ਵਚਨਬੱਧਤਾ ਦੁਹਰਾਈ