Friday, December 19, 2025

launches

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਪ੍ਰਦੂਸ਼ਣ ਮੁਕਤ ਪੰਜਾਬ ਲਈ ਪੌਦੇ ਲਗਾਉਣ ਦੀ ਮੁਹਿੰਮ ਵੀ ਕੀਤੀ ਸ਼ੁਰੂ

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ 'ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ 

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

 ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ 'ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ। 

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਡਿਜ਼ੀਟਲ ਤੇ ਆਧੁਨਿਕ ਦੌਰ ਨਾਲ ਜੋੜਿਆ-ਡਾ. ਬਲਬੀਰ ਸਿੰਘ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

ਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ 

ਕਿਹਾ ਰਾਹੁਲ ਗਾਂਧੀ ਨੇ ਭਾਜਪਾ ਦੀਆਂ ਸ਼ਰਾਰਤ ਪੂਰਨ ਕਾਰਵਾਈਆਂ ਨੂੰ ਕੀਤਾ ਨੰਗਾ 

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ '1800-330-1100' ਦੀ ਸ਼ੁਰੂਆਤ

ਨਾਗਰਿਕ ਹੁਣ ਗੈਂਗਸਟਰ ਨਾਲ ਸਬੰਧਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ: ਡੀਜੀਪੀ ਪੰਜਾਬ

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

ਆਰਸੇਟੀ ਪਟਿਆਲਾ ਵੱਲੋਂ ਮਹਿਲਾਵਾਂ ਲਈ ਬਿਊਟੀ ਪ੍ਰੈਕਟੀਕਸ਼ਨਰ ਬੈਚ ਦੀ ਸ਼ੁਰੂਆਤ

 422 ਉਮੀਦਵਾਰਾਂ ਨੂੰ ਸਾਲ 2025 ਦੌਰਾਨ ਦਿੱਤੀ ਗਈ ਮੁਫ਼ਤ ਸਿਖਲਾਈ

ਏਸੀਐਸ, ਡਾ. ਸੁਮਿਤਾ ਮਿਸ਼ਰਾ ਨੇ ਏਡੀਏ ਅਤੇ ਡੀਡੀਏ ਦੇ ਲਈ ਆਨਲਾਇਨ ਟ੍ਰਾਂਸਫਰ ਨੀਤੀ ਸ਼ੁਰੂ ਕੀਤੀ

ਹਰਿਆਣਾ ਸਰਕਾਰ ਨੇ ਅੱਜ ਸਹਾਇਕ ਜਿਲ੍ਹਾ ਅਟਾਰਨੀ (ਏਡੀਏ) ਅਤੇ ਉੱਪ ਜਿਲ੍ਹਾ ਅਟਾਰਨੀ (ਡੀਡੀਏ) ਲਈ ਆਨਲਾਇਨ ਟ੍ਰਾਂਸਫਰ ਨੀਤੀ ਸ਼ੁਰੂ ਕੀਤੀ। 

ਸੀਈਟੀ 2025- ਕਮੀਸ਼ਨ ਨੇ ਸ਼ੁਰੂ ਕੀਤੀ ਹੈਲਪਲਾਇਨ ਸੇਵਾ

ਰਜਿਸਟੇ੍ਰਸ਼ਨ ਵਿੱਚ ਬਰਤੱਣ ਸਾਵਧਾਨੀ-ਭੂਪੇਂਦਰ ਚੌਹਾਨ

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

ਪੰਜਾਬ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਦੇ ਉਜਵਲ ਭਵਿੱਖ ਲਈ ਵਚਨਬੱਧ

ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ

ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਦਾ ਤਹੱਈਆ

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਨਵੀਂ ਪ੍ਰਣਾਲੀ ਤਹਿਤ ਨਾਗਰਿਕਾਂ ਨੂੰ ਮਿਲੇਗੀ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ, ਪਾਸਪੋਰਟ ਸੇਵਾਵਾਂ ਲਈ ਆਪਣਾ ਫੀਡਬੈਕ ਵੀ ਦੇ ਸਕਣਗੇ ਬਿਨੈਕਾਰ: ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ "ਸਿਰਜਣ" ਮੋਬਾਈਲ ਐਪ ਲਾਂਚ

ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਦੇਖਭਾਲ ਪ੍ਰਦਾਨ ਕਰਨ ਵਿੱਚ ਸਿਹਤ ਸੰਭਾਲ ਪ੍ਰਦਾਤਾਵਾਂ ਦੀ ਮਦਦ ਕਰੇਗੀ ਇਹ ਮੋਬਾਈਲ ਐਪ: ਡਾਕਟਰ ਬਲਬੀਰ ਸਿੰਘ

ਬੱਚਿਆਂ ਵਿੱਚ ਨਮੂਨੀਆ ਦੀ ਰੋਕਥਾਮ ਅਤੇ ਇਲਾਜ ਲਈ 'ਸਾਂਸ' ਮੁਹਿੰਮ ਸ਼ੁਰੂ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਬੱਚਿਆਂ ਵਿਚ ਨਮੂਨੀਆ ਦੇ ਸਮੇਂ ਸਿਰ ਜਾਂਚ ਅਤੇ ਇਲਾਜ ਲਈ 'ਸਾਂਸ' ਮੁਹਿੰਮ ਦੀ ਸ਼ੁਰੂਆਤ ਕੀਤੀ। ਸ. ਸਿੱਧੂ ਨੇ ਕਿਹਾ ਕਿ ਘੱਟ, ਦਰਮਿਆਨੇ ਅਤੇ ਗੰਭੀਰ ਨਮੂਨੀਆ ਕਾਰਨ ਕੋਵਿਡ ਪੀੜਤ ਬੱਚੇ ਦੀ ਸਹਿ-ਰੋਗ ਵਾਲੀ ਸਥਿਤੀ ਬਣ ਸਕਦੀ ਹੈ ਜਿਸ ਨਾਲ ਉਹ ਦਮ ਤੋੜ ਸਕਦਾ ਹੈ। ਦੇਸ਼ ਵਿੱਚ ਬੱਚਿਆਂ ਦੀ ਮੌਤ ਦਰ ਦਾ ਸਭ ਤੋਂ ਵੱਡਾ ਕਾਰਨ ਨਮੂਨੀਆ ਹੈ ਅਤੇ ਬੱਚਿਆਂ ਦੀਆਂ ਲਗਭਗ 15 ਫ਼ੀਸਦੀ ਮੌਤਾਂ ਨਮੂਨੀਆ ਕਾਰਨ ਹੀ ਹੁੰਦੀਆਂ ਹਨ।